Saturday, July 18, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਚੰਡੀਗੜ੍ਹ

ਰਵਨੀਤ ਬਿੱਟੂ ਦੀ ਚੰਡੀਗੜ੍ਹ ਪੁਲਸ ਨਾਲ ਹੋਈ ਤਿੱਖੀ ਬਹਿਸ, ਭਖਿਆ ਮਾਹੌਲ

19 ਫ਼ਰਵਰੀ, 2025 07:10 PM

ਚੰਡੀਗੜ੍ਹ : ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਆਪਣੇ ਸਾਥੀਆਂ ਖ਼ਿਲਾਫ਼ ਦਰਜ ਹੋਏ ਝੂਠੇ ਕੇਸਾਂ ਦਾ ਵਿਰੋਧ ਕਰਨ ਲਈ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਉਨ੍ਹਾਂ ਦੀ ਰਿਹਾਇਸ਼ 'ਤੇ ਪੁੱਜੇ। ਹਾਲਾਂਕਿ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਮੁਲਾਕਾਤ ਨਹੀਂ ਹੋ ਸਕੀ। ਪੁਲਸ ਨੇ ਉਨ੍ਹਾਂ ਨੂੰ ਰਾਹ 'ਚ ਹੀ ਰੋਕ ਲਿਆ ਅਤੇ ਅੱਗੇ ਨਹੀਂ ਜਾਣ ਦਿੱਤਾ।

ਇਸ ਦੌਰਾਨ ਉਨ੍ਹਾਂ ਦੇ ਸੁਰੱਖਿਆ ਕਰਮੀਆਂ ਅਤੇ ਚੰਡੀਗੜ੍ਹ ਪੁਲਸ ਵਿਚਾਲੇ ਧੱਕਾਮੁੱਕੀ ਦੀ ਖ਼ਬਰ ਵੀ ਸਾਹਮਣੇ ਆਈ ਹੈ ਅਤੇ ਉਨ੍ਹਾਂ ਦੀ ਪੁਲਸ ਮੁਲਾਜ਼ਮਾਂ ਨਾਲ ਤਿੱਖੀ ਬਹਿਸ ਵੀ ਹੋਈ। ਇਸ ਦੌਰਾਨ ਮੌਕੇ 'ਤੇ ਮਾਹੌਲ ਪੂਰੀ ਤਰ੍ਹਾਂ ਭਖ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਰਵਨੀਤ ਬਿੱਟੂ ਨੇ ਕਿਹਾ ਕਿ ਉਹ ਲਗਾਤਾਰ ਮੁੱਖ ਮੰਤਰੀ ਨਾਲ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਉਨ੍ਹਾਂ ਨੂੰ ਮਿਲਣ ਦਾ ਸਮਾਂ ਨਹੀਂ ਦਿੱਤਾ ਜਾ ਰਿਹਾ ਹੈ।

ਰਵਨੀਤ ਬਿੱਟੂ ਨੇ ਕਿਹਾ ਕਿ ਮੁੱਖ ਮੰਤਰੀ ਰਿਹਾਇਸ਼ 'ਤੇ ਨਹੀਂ ਹਨ ਪਰ ਉਹ ਜਿੱਥੇ ਵੀ ਹੋਣਗੇ, ਉਹ ਉਨ੍ਹਾਂ ਨੂੰ ਜ਼ਰੂਰ ਮਿਲਣਗੇ। ਉਨ੍ਹਾਂ ਨੂੰ ਇਸ ਤਰੀਕੇ ਨਾਲ ਮੁੱਖ ਮੰਤਰੀ ਨਾਲ ਮਿਲਣ ਤੋਂ ਨਹੀਂ ਰੋਕਿਆ ਜਾ ਸਕਦਾ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ