Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

ਰਸੋਈ ਗੈਸ ਦੀਆਂ ਕੀਮਤਾਂ 'ਤੇ ਚਰਚਾ ਨੂੰ ਲੈ ਕੇ ਰਾਜ ਸਭਾ 'ਚ ਖੜਗੇ ਅਤੇ ਰਿਜਿਜੂ ਵਿਚਾਲੇ ਹੋਈ ਬਹਿਸ

01 ਅਪ੍ਰੈਲ, 2026 07:11 PM

ਨਵੀਂ ਦਿੱਲੀ : ਰਸੋਈ ਗੈਸ (ਐੱਲਪੀਜੀ) ਦੀਆਂ ਕੀਮਤਾਂ 'ਤੇ ਚਰਚਾ ਦ ਮੰਗ ਨੂੰ ਲੈ ਕੇ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਅਤੇ ਸੰਸਦੀ ਕਾਰਜ ਮੰਤਰੀ ਕਿਰਨ ਰਿਜਿਜੂ ਵਿਚਾਲੇ ਬੁੱਧਵਾਰ ਨੂੰ ਹਲਕੀ ਬਹਿਸ ਦੇਖਣ ਨੂੰ ਮਿਲੀ। ਸਦਨ 'ਚ ਪ੍ਰਸ਼ਨਕਾਲ ਦੀ ਕਾਰਵਾਈ ਸ਼ੁਰੂ ਹੋਣ ਤੋਂ ਠੀਕ ਪਹਿਲਾਂ ਖੜਗੇ ਨੇ ਕਿਹਾ ਕਿ ਸਰਕਾਰ ਜਦੋਂ ਚਾਹੁੰਦੀ ਹੈ, ਉਦੋਂ ਬਿੱਲ ਲਿਆਂਦੀ ਹੈ, ਜਿਸ ਵੀ ਮੁੱਦੇ 'ਤੇ ਚਾਹੁੰਦੀ ਹੈ ਚਰਚਾ ਕਰਵਾਉਂਦੀ ਹੈ ਅਤੇ ਬਿਆਨ ਦਿੰਦੀ ਹੈ ਪਰ ਵਿਰੋਧੀ ਧਿਰ ਜੇਕਰ ਕਿਸੇ ਵੀ ਮੁੱਦੇ 'ਤੇ ਚਰਚਾ ਦੀ ਮੰਗ ਕਰਦਾ ਹੈ ਤਾਂ ਉਸ ਨੂੰ ਠੁਕਰਾ ਦਿੱਤਾ ਜਾਂਦਾ ਹੈ। ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਉਨ੍ਹਾਂ ਨੇ ਖੁਦ 2 ਵਾਰ ਨਿਯਮ 176 ਦੇ ਅਧੀਨ ਥੋੜ੍ਹੇ ਸਮੇਂ ਦੀ ਚਰਚਾ ਲਈ ਨੋਟਿਸ ਦਿੱਤਾ ਸੀ, ਜਿਸ ਨੂੰ ਸਵੀਕਾਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੂਰੀ ਦੁਨੀਆ ਐੱਲਪੀਜੀ ਅਤੇ ਗੈਸ ਲਈ ਪਰੇਸ਼ਾਨ ਹੈ ਪਰ ਸਰਕਾਰ ਕੋਲ ਇਸ 'ਤੇ ਚਰਚਾ ਲਈ ਸਮਾਂ ਨਹੀਂ ਹੈ, ਜਦੋਂ ਕਿ ਕੀਮਤਾਂ ਤੇਜ਼ੀ ਨਾਲ ਵੱਧ ਰਹੀਆਂ ਹਨ। 

ਇਸ 'ਤੇ ਰਿਜਿਜੂ ਨੇ ਕਿਹਾ ਕਿ ਸੰਸਦ ਦੇ ਦੋਵਾਂ ਸਦਨਾਂ 'ਚ ਸੰਬੰਧਤ ਮੰਤਰੀਆਂ ਨੇ ਬਿਆਨ ਦਿੱਤੇ ਹਨ, ਪ੍ਰਧਾਨ ਮੰਤਰੀ ਨੇ ਵੀ ਦੋਵਾਂ ਸਦਨਾਂ 'ਚ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਬਿਆਨ ਦਿੱਤੇ ਹਨ। ਇੱਥੇ ਤੱਕ ਕਿ ਵਿੱਤ ਬਿੱਲ 'ਤੇ ਚਰਚਾ ਦੌਰਾਨ ਵੀ ਜ਼ਿਆਦਾਤਰ ਵਿਰੋਧੀ ਮੈਂਬਰਾਂ ਨੇ ਐੱਲਪੀਜੀ ਦੇ ਮੁੱਦੇ 'ਤੇ ਵੀ ਆਪਣੀ ਗੱਲ ਰੱਖੀ ਸੀ, ਜਿਸ ਦਾ ਵਿੱਤ ਮੰਤਰੀ ਨੇ ਵਿਸਥਾਰਪੂਰਵਕ ਜਵਾਬ ਦਿੱਤਾ ਸੀ। ਉਨ੍ਹਾਂ ਕਿਹਾ ਕਿ ਭਾਰਤ ਨੇ ਸਥਿਤੀ ਨੂੰ ਚੰਗੀ ਤਰ੍ਹਾਂ ਸੰਭਾਲਿਆ ਹੈ ਅਤੇ ਪੈਟਰੋਲ-ਡੀਜ਼ਲ 'ਤੇ ਐਕਸਾਈਜ਼ ਡਿਊਟੀ 10 ਰੁਪਏ ਘਟਾਉਣ ਦਾ ਇਤਿਹਾਸਕ ਕਦਮ ਚੁੱਕਿਆ ਹੈ। ਸੰਸਦੀ ਕਾਰਜ ਮੰਤਰੀ ਨੇ ਵਿਰੋਧੀ ਧਿਰ ਨੂੰ ਇਸ ਮੁੱਦੇ ਨੂੰ ਲੈ ਕੇ ਰਾਜਨੀਤੀ ਨਾ ਕਰਨ ਦੀ ਨਸੀਹਤ ਦਿੰਦੇ ਹੋਏ ਕਿਹਾ ਕਿ ਇਸੇ ਮੁੱਦੇ 'ਤੇ ਸਰਬ-ਪਾਰਟੀ ਮੀਟਿੰਗ 'ਚ ਲੋਕ ਸਭਾ ਅਤੇ ਰਾਜ ਸਭਾ ਦੋਵਾਂ ਦੇ ਵਿਰੋਧੀ ਧਿਰ ਨੇਤਾ (ਰਾਹੁਲ ਗਾਂਧੀ ਅਤੇ ਮਲਿਕਾਰਜੁਨ ਖੜਗੇ) ਨਹੀਂ ਸ਼ਾਮਲ ਹੋਏ। ਉਨ੍ਹਾਂ ਦੀ ਇਸ ਗੱਲ 'ਤੇ ਸਦਨ 'ਚ ਸੱਤਾਧਾਰੀ ਅਤੇ ਵਿਰੋਧੀ ਧਿਰ ਵਿਚਾਲੇ ਹਲਕੀ ਬਹਿਸ ਦੇਖੀ ਗਈ। ਖੜਗੇ ਨੇ ਜਵਾਬ ਦਿੰਦੇ ਹੋਏ ਕਿਹਾ,''ਤੁਹਾਡੇ ਪ੍ਰਧਾਨ ਮੰਤਰੀ ਕਿੱਥੇ ਸਨ? ਉਨ੍ਹਾਂ ਨੇ ਕਿਹਾ ਕਿ ਬੈਠਕ 'ਚ ਪ੍ਰਧਾਨ ਮੰਤਰੀ ਦੇ ਪ੍ਰਤੀਨਿਧੀ ਸਨ ਤਾਂ ਕਾਂਗਰਸ ਦੇ ਵੀ ਸੀਨੀਅਰ ਪ੍ਰਤੀਨਿਧੀ ਸਨ। ਇਸ 'ਤੇ ਰਿਜਿਜੂ ਨੇ ਵਿਰੋਧੀ ਧਿਰ 'ਤੇ ਖੁਦ ਆਪਣੀਆਂ ਜ਼ਿੰਮੇਵਾਰੀਆਂ ਤੋਂ ਦੌੜਣ, ਉਲਟੇ-ਸਿੱਧੇ ਬਿਆਨ ਦੇਣ ਅਤੇ ਪ੍ਰਧਾਨ ਮੰਤਰੀ ਨੂੰ ਦਿਨ-ਰਾਤ ਗਾਲ੍ਹਾਂ ਕੱਢਣ ਦੇ ਦੋਸ਼ ਲਗਾਏ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ