Thursday, July 30, 2026
BREAKING
ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ ਮੱਧ ਵਰਗ ਨੂੰ ਵੱਡਾ ਝਟਕਾ ,ਪੂਰੇ ਭਾਰਤ 'ਚ ਤੇਲ, ਸਾਬਣ, ਟੀਵੀ, ਫਰਿੱਜ ਅਤੇ ਕਾਰਾਂ ਹੋ ਜਾਣਗੇ ਮਹਿੰਗੇ

ਪੰਜਾਬ

ਰਾਜ ਚੋਣ ਕਮਿਸ਼ਨ ਵਲੋਂ ਆਈ.ਏ.ਐਸ. ਅਧਿਕਾਰੀ ਰੁਬਿੰਦਰਜੀਤ ਸਿੰਘ ਬਰਾੜ ਚੋਣ ਨਿਗਰਾਨ ਨਿਯੁਕਤ 

11 ਦਸੰਬਰ, 2025 05:51 PM
ਨਵਾਂਸ਼ਹਿਰ (ਮਨੋਂੰਰੰਜਨ ਕਾਲੀਆ) : ਰਾਜ ਚੋਣ ਕਮਿਸ਼ਨ ਵੱਲੋਂ ਆਈ.ਏ.ਐਸ. ਅਧਿਕਾਰੀ ਰੁਬਿੰਦਰਜੀਤ ਸਿੰਘ ਬਰਾੜ ਨੂੰ ਜ਼ਿਲਾ ਪ੍ਰੀਸਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਲਈ ਜਨਰਲ ਅਬਜਰਵਰ ਨਿਯੁਕਤ ਕੀਤਾ ਹੈ। 
 
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਵਨੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਵਲੋਂ ਨਿਯੁਕਤ ਚੋਣ ਅਬਜਰਵਰ 12 ਦਸੰਬਰ ਨੂੰ ਨਵਾਂਸ਼ਹਿਰ ਪਹੁੰਚਕੇ ਚੋਣ ਸਰਗਰਮੀਆਂ ਦੀ ਮੋਨੀਟਰਿੰਗ ਕਰਨਗੇ। ਉਨ੍ਹਾਂ ਦੱਸਿਆ ਕਿ ਚੋਣ ਨਿਗਰਾਨ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਮੌਜੂਦ ਰਹਿਣਗੇ ਜਿੱਥੇ ਉਨ੍ਹਾਂ ਨਾਲ ਚੋਣਾਂ ਸਬੰਧੀ ਕਿਸੇ ਵੀ ਤਰਾਂ ਦੇ ਮਾਮਲੇ, ਸਿਕਾਇਤ ਜਾਂ ਸੁਝਾਅ ਲਈ ਮੁਲਾਕਾਤ ਜਾਂ ਉਨ੍ਹਾਂ ਦੀ ਈ-ਮੇਲ rubinderjit.brar@punjab.gov.in ਤੇ ਵੀ ਈ-ਮੇਲ ਕੀਤੀ ਜਾ ਸਕਦੀ ਹੈ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਚੋਣ ਆਬਜਰਬਰ ਨਾਲ ਟੈਲੀਫੋਨ ਰਾਹੀਂ ਰਾਬਤਾ ਕਰਨ ਲਈ 01823-223850 ਨੰਬਰ ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਜ਼ਿਕਰਯੋਗ 
 ਹੈ ਕਿ ਜਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਲਈ ਵੋਟਾ 14 ਦਸੰਬਰ ਨੂੰ ਸਵੇਰੇ 08:00 ਵਜੇ ਤੋਂ ਸ਼ਾਮ 04:00 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਹੋਵੇਗੀ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ