Friday, April 10, 2026
BREAKING
ਭਾਰਤ 'ਚ ਮਹਿੰਗੇ ਹੋ ਗਏ ਸਮਾਰਟਫੋਨ! ਇਨ੍ਹਾਂ ਕੰਪਨੀਆਂ ਨੇ ਵਧਾਏ ਰੇਟ UPI ਦੇ 10 ਸਾਲ: 45 ਕਰੋੜ ਤੋਂ ਵੱਧ ਭਾਰਤੀਆਂ ਦੀ ਪਸੰਦ ਬਣਿਆ ਡਿਜੀਟਲ ਭੁਗਤਾਨ, ਬਣਿਆ ਨਵਾਂ ਰਿਕਾਰਡ ਭਾਰਤ ’ਚ ਹੈ ਦਮ ADB ਨੇ ਵਿਕਾਸ ਦਰ ਦਾ ਅੰਦਾਜ਼ਾ ਵਧਾ ਕੇ ਕੀਤਾ 6.9 ਫੀਸਦੀ ਅਮਰੀਕੀ ਡਾਲਰ ਮੁਕਾਬਲੇ 17 ਪੈਸੇ ਡਿੱਗਾ ਭਾਰਤੀ ਰੁਪਿਆ ਨਾਨ-ਕੰਸਟਰੱਕਸ਼ਨ ਫੀਸ ’ਚ 50 ਫੀਸਦੀ ਛੋਟ ਦੀ ਮਿਆਦ 15 ਜੂਨ ਤੱਕ ਵਧਾਈ ਗਈ : ਗੁਰਵਿੰਦਰ ਸਿੰਘ ਪਾਬਲਾ ਵਿਧਾਇਕ ਰੰਧਾਵਾ ਨੇ ਪਿੰਡ ਨਗਲਾ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਕੇ ਕੰਮ ਦੀ ਸ਼ੁਰੂਆਤ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਹਲਕੇ ਤੋਂ 20ਵੀਂ ਬੱਸ ਰਵਾਨਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾਰੀ, 2.45 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ : ਡਾ. ਬਲਜੀਤ ਕੌਰ ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025 ਪੰਜਾਬ 'ਚ ਫੜੇ ਗਏ 2 ਅੱਤਵਾਦੀ, ਕਰਨਾ ਸੀ ਵੱਡਾ ਧਮਾਕਾ

ਰਾਸ਼ਟਰੀ

ਰਾਜ ਸਭਾ ਤੈਅ ਸਮੇਂ ਤੋਂ ਪਹਿਲਾਂ ਹੀ ਪੂਰੇ ਦਿਨ ਲਈ ਮੁਲਤਵੀ, ਜੈਰਾਮ ਰਮੇਸ਼ ਨੇ ਦਿੱਤਾ ਸੀ ਪ੍ਰਸਤਾਵ

06 ਫ਼ਰਵਰੀ, 2026 05:31 PM

ਨਵੀਂ ਦਿੱਲੀ : ਰਾਜ ਸਭਾ ਦੀ ਕਾਰਵਾਈ ਸ਼ੁੱਕਰਵਾਰ ਨੂੰ ਆਪਣੇ ਤੈਅ ਸਮੇਂ ਤੋਂ ਕਰੀਬ ਡੇਢ ਘੰਟੇ ਪਹਿਲਾਂ ਹੀ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ। ਸਦਨ ਦੀ ਕਾਰਵਾਈ ਤੈਅ ਸਮੇਂ ਤੋਂ ਪਹਿਲਾਂ ਮੁਲਤਵੀ ਕਰਨ ਦਾ ਪ੍ਰਸਤਾਵ ਕਾਂਗਰਸ ਵਲੋਂ ਆਇਆ, ਜਿਸ ਨੂੰ ਸਰਕਾਰ ਨੇ ਮੰਨ ਲਿਆ। ਸ਼ੁੱਕਰਵਾਰ ਹੋਣ ਕਾਰਨ ਉੱਚ ਸਦਨ 'ਚ ਦੁਪਹਿਰ ਦੇ ਖਾਣੇ ਤੋਂ ਬਾਅਦ ਗੈਰ-ਸਰਕਾਰੀ ਕੰਮਕਾਜ ਤੈਅ ਸਨ। ਸ਼ੁਰੂਆਤੀ ਕਰੀਬ 45 ਮਿੰਟ 'ਚ ਕਈ ਮੈਂਬਰਾਂ ਨੇ ਆਪਣੇ ਨਿੱਜੀ ਬਿੱਲ ਪੇਸ਼ ਕੀਤੇ। ਇਸ ਤੋਂ ਬਾਅਦ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਸਪੀ) ਦੀ ਫੌਜੀਆ ਖਾਨ ਨੇ ਨਿੱਜੀ ਬਿੱਲ (ਬੱਚਿਆਂ ਦਾ ਜਿਨਸੀ ਸ਼ੋਸ਼ਣ ਤੋਂ ਸ਼ੁਰੱਖਿਆ ਬਿੱਲ) 'ਤੇ ਚਰਚਾ ਅੱਗੇ ਵਧਾਈ ਗਈ ਅਤੇ ਇਸ 'ਚ ਸਵਾਤੀ ਮਾਲੀਵਾਲ ਨੇ ਹਿੱਸਾ ਲਿਆ।

ਮਾਲੀਵਾਲ ਦਾ ਭਾਸ਼ਣ ਪੂਰਾ ਹੋਣ ਤੋਂ ਬਾਅਦ ਕਾਂਗਰਸ ਸੰਸਦ ਮੈਂਬਰ ਜੈਰਾਮ ਰਮੇਸ਼ ਨੇ ਡਿਪਟੀ ਸਪੀਕਰ ਹਰਿਵੰਸ਼ ਦੇ ਸਾਹਮਣੇ ਪ੍ਰਸਤਾਵ ਰੱਖਿਆ ਕਿ ਅੱਜ ਸ਼ੁੱਕਰਵਾਰ ਹੋਣ ਕਾਰਨ ਮੈਂਬਰ ਆਪਣੇ-ਆਪਣੇ ਖੇਤਰ ਜਾਣ ਲਈ ਜਲਦ ਨਿਕਲਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਦਨ 'ਚ ਸਹਿਮਤੀ ਹੋਵੇ ਤਾਂ ਬੈਠਕ ਨੂੰ ਦੁਪਹਿਰ 4.30 ਵਜੇ ਦੀ ਬਜਾਏ ਹੁਣੇ ਮੁਲਤਵੀ ਕਰ ਦਿੱਤਾ ਜਾਵੇ। ਸੰਸਦੀ ਕਾਰਜ ਮੰਤਰੀ ਕਿਰਨ ਰਿਜਿਜੂ ਨੇ ਉਨ੍ਹਾਂ ਦੇ ਇਸ ਪ੍ਰਸਤਾਵ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਜੇਕਰ ਸਦਨ ਇਸ 'ਤੇ ਸਹਿਮਤੀ ਦੇਵੇ ਤਾਂ ਸਰਕਾਰ ਨੂੰ ਕੋਈ ਇਤਰਾਜ਼ ਨਹੀਂ ਹੈ। ਇਸ ਤੋਂ ਬਾਅਦ ਡਿਪਟੀ ਸਪੀਕਰ ਨੇ 2.45 ਵਜੇ ਬੈਠਕ ਨੂੰ ਪੂਰੇ ਦਿਨ ਲਈ ਮੁਲਤਵੀ ਕਰ ਦਿੱਤਾ। ਉੱਚ ਸਦਨ 'ਚ ਸ਼ੁੱਕਰਵਾਰ ਨੂੰ ਦੁਪਹਿਰ 2 ਤੋਂ 4.30 ਵਜੇ ਤੱਕ ਗੈਰ-ਸਰਕਾਰੀ ਕੰਮਕਾਜ ਹੁੰਦਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

Amarnath Yatra 2026: 15 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ, ਜਾਣੋ ਨਵੇਂ ਨਿਯਮ ਤੇ ਪੂਰੀ ਪ੍ਰਕਿਰਿਆ

Amarnath Yatra 2026: 15 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ, ਜਾਣੋ ਨਵੇਂ ਨਿਯਮ ਤੇ ਪੂਰੀ ਪ੍ਰਕਿਰਿਆ

ਪੰਜਾਬ 'ਚ 14 ਅਪ੍ਰੈਲ ਤੱਕ ਮੀਂਹ-ਤੂਫ਼ਾਨ ਨੂੰ ਲੈ ਕੇ ਨਵੀਂ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਰਿਪੋਰਟ

ਪੰਜਾਬ 'ਚ 14 ਅਪ੍ਰੈਲ ਤੱਕ ਮੀਂਹ-ਤੂਫ਼ਾਨ ਨੂੰ ਲੈ ਕੇ ਨਵੀਂ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਰਿਪੋਰਟ

ਕੀ ਰਾਘਵ ਚੱਢਾ ਬਣਾਉਣਗੇ ਆਪਣੀ ਨਵੀਂ ਪਾਰਟੀ? 'ਇੰਟਰਸਟਿੰਗ ਥੌਟ' ਵਾਲੀ ਪੋਸਟ ਨੇ ਸਿਆਸਤ 'ਚ ਛੇੜੀ ਚਰਚਾ

ਕੀ ਰਾਘਵ ਚੱਢਾ ਬਣਾਉਣਗੇ ਆਪਣੀ ਨਵੀਂ ਪਾਰਟੀ? 'ਇੰਟਰਸਟਿੰਗ ਥੌਟ' ਵਾਲੀ ਪੋਸਟ ਨੇ ਸਿਆਸਤ 'ਚ ਛੇੜੀ ਚਰਚਾ

ਕੇਰਲ ਵਿਧਾਨ ਸਭਾ ਚੋਣਾਂ: ਸੁਪਰਸਟਾਰ ਮੋਹਨਲਾਲ ਨੇ ਪਾਈ ਵੋਟ, ਪ੍ਰਸ਼ੰਸਕਾਂ ਨੂੰ ਕੀਤੀ ਖ਼ਾਸ ਅਪੀਲ

ਕੇਰਲ ਵਿਧਾਨ ਸਭਾ ਚੋਣਾਂ: ਸੁਪਰਸਟਾਰ ਮੋਹਨਲਾਲ ਨੇ ਪਾਈ ਵੋਟ, ਪ੍ਰਸ਼ੰਸਕਾਂ ਨੂੰ ਕੀਤੀ ਖ਼ਾਸ ਅਪੀਲ

ਗਲੋਬਲ ਊਰਜਾ ਸੰਕਟ ਦੇ ਬਾਵਜੂਦ ਭਾਰਤ 'ਚ LPG ਸਪਲਾਈ ਬਰਕਰਾਰ, 18 ਕਰੋੜ ਤੋਂ ਵੱਧ ਸਿਲੰਡਰ ਵੰਡੇ

ਗਲੋਬਲ ਊਰਜਾ ਸੰਕਟ ਦੇ ਬਾਵਜੂਦ ਭਾਰਤ 'ਚ LPG ਸਪਲਾਈ ਬਰਕਰਾਰ, 18 ਕਰੋੜ ਤੋਂ ਵੱਧ ਸਿਲੰਡਰ ਵੰਡੇ

PM ਮੋਦੀ ਦੀ ਹਸਪਤਾਲਾਂ ’ਚ ਮੁਫਤ ਇਲਾਜ ਯੋਜਨਾ, ਬਿਹਾਰ ’ਚ 3 ਸਾਲਾਂ ’ਚ 5 ਗੁਣਾ ਵਾਧਾ, ਹਰਿਆਣਾ ’ਚ 4 ਗੁਣਾ

PM ਮੋਦੀ ਦੀ ਹਸਪਤਾਲਾਂ ’ਚ ਮੁਫਤ ਇਲਾਜ ਯੋਜਨਾ, ਬਿਹਾਰ ’ਚ 3 ਸਾਲਾਂ ’ਚ 5 ਗੁਣਾ ਵਾਧਾ, ਹਰਿਆਣਾ ’ਚ 4 ਗੁਣਾ

ਦਿੱਲੀ ਪੁਲਸ ਨੇ ਸਾਈਬਰ ਕ੍ਰਾਈਮ ਖ਼ਿਲਾਫ਼ ਛੇੜਿਆ ਮੁਹਿੰਮ Sci-Hawk 4.0 ! 600 ਤੋਂ ਵੱਧ ਨੂੰ ਕੀਤਾ ਗ੍ਰਿਫ਼ਤਾਰ

ਦਿੱਲੀ ਪੁਲਸ ਨੇ ਸਾਈਬਰ ਕ੍ਰਾਈਮ ਖ਼ਿਲਾਫ਼ ਛੇੜਿਆ ਮੁਹਿੰਮ Sci-Hawk 4.0 ! 600 ਤੋਂ ਵੱਧ ਨੂੰ ਕੀਤਾ ਗ੍ਰਿਫ਼ਤਾਰ

ਨਿਤੀਸ਼ ਕੁਮਾਰ ਅੱਜ ਦਿੱਲੀ ਜਾਣਗੇ, 10 ਅਪ੍ਰੈਲ ਨੂੰ ਰਾਜ ਸਭਾ ਮੈਂਬਰ ਵਜੋਂ ਚੁੱਕਣਗੇ ਸਹੁੰ

ਨਿਤੀਸ਼ ਕੁਮਾਰ ਅੱਜ ਦਿੱਲੀ ਜਾਣਗੇ, 10 ਅਪ੍ਰੈਲ ਨੂੰ ਰਾਜ ਸਭਾ ਮੈਂਬਰ ਵਜੋਂ ਚੁੱਕਣਗੇ ਸਹੁੰ

ਬੰਗਾਲ 'ਚ PM ਨਰਿੰਦਰ ਮੋਦੀ ਦੀ ਚੋਣਵੀਂ ਰੈਲੀ, ਦਿੱਤੀਆਂ 6 ਗਾਰੰਟੀਆਂ, ਕੀਤੀ ਇਹ ਅਪੀਲ

ਬੰਗਾਲ 'ਚ PM ਨਰਿੰਦਰ ਮੋਦੀ ਦੀ ਚੋਣਵੀਂ ਰੈਲੀ, ਦਿੱਤੀਆਂ 6 ਗਾਰੰਟੀਆਂ, ਕੀਤੀ ਇਹ ਅਪੀਲ

ਜੰਗਬੰਦੀ ਮਗਰੋਂ Good News ! 15,400 ਟਨ LPG ਲੈ ਕੇ ਭਾਰਤ ਪਹੁੰਚਿਆ ਇਕ ਹੋਰ ਜਹਾਜ਼

ਜੰਗਬੰਦੀ ਮਗਰੋਂ Good News ! 15,400 ਟਨ LPG ਲੈ ਕੇ ਭਾਰਤ ਪਹੁੰਚਿਆ ਇਕ ਹੋਰ ਜਹਾਜ਼