Monday, August 24, 2026
BREAKING
ਕਿਸਾਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ ਦਾ ਲਾਭ ਲੈ ਕੇ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰ ਸਕਦੇ ਹਨ: ਮੋਹਿੰਦਰ ਭਗਤ ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਪੱਛਮੀ ਕਮਾਂਡ ਦੇ ਜੀ.ਓ.ਸੀ. ਨਾਲ ਕੀਤੀ ਮੁਲਾਕਾਤ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ ਫੋਰਟਿਸ ਦੇ ਡਾਕਟਰਾਂ ਨੇ ਸੀਨੀਅਰ ਸਿਟੀਜਨਾਂ ਨੂੰ ਸਿਹਤ ਸਬੰਧੀ ਦਿੱਤੀ ਜਾਣਕਾਰੀ ਜ਼ਿਲ੍ਹਾ ਪੱਧਰੀ ਪੰਜਾਬ ਸਕੂਲ ਖੇਡਾਂ ਵਿੱਚ ਸੁਨਾਮ ਦੇ ਖਿਡਾਰੀਆਂ ਨੇ ਜਿੱਤੇ ਤਮਗੇ ਜੁਨੇਜਾ ਮਾਰਕੀਟ ਕਮੇਟੀ ਸੁਨਾਮ ਦੇ ਮੁੜ ਤੋਂ ਚੇਅਰਮੈਨ ਨਾਮਜ਼ਦ ਪ੍ਰਮਾਤਮਾ ਦੀ ਪ੍ਰਾਪਤੀ ਤੋਂ ਬਾਅਦ ਹੋਰ ਕੁਝ ਪ੍ਰਾਪਤ ਕਰਨਾ ਬਾਕੀ ਨਹੀਂ ਰਹਿ ਜਾਂਦਾ – ਸਾਧਵੀ ਕਾਤਯਾਨੀ ਭਾਰਤੀ 3 ਦਿਨਾ ਦੌਰੇ ਲਈ ਪੰਜਾਬ ਪਹੁੰਚੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ. ਐੱਲ. ਸੰਤੋਸ਼ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੰਜਾਬ ਨੂੰ ਮੁੜ ਚੰਨੀ ਵਰਗੇ ਮੁੱਖ ਮੰਤਰੀ ਦੀ ਲੋੜ

ਪੰਜਾਬ

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਪੱਛਮੀ ਕਮਾਂਡ ਦੇ ਜੀ.ਓ.ਸੀ. ਨਾਲ ਕੀਤੀ ਮੁਲਾਕਾਤ

24 ਅਗਸਤ, 2026 06:13 PM

ਚੰਡੀਗੜ੍ਹ : ਰਾਜ ਸੂਚਨਾ ਕਮਿਸ਼ਨਰ,ਪੰਜਾਬ,  ਹਰਪ੍ਰੀਤ ਸੰਧੂ ਨੇ ਅੱਜ ਚੰਡੀਮੰਦਰ ਵਿਖੇ ਪੱਛਮੀ ਕਮਾਂਡ ਦੇ ਜਨਰਲ ਅਫਸਰ ਕਮਾਂਡਿੰਗ(ਜੀਓਸੀ), ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ, ਏਵੀਐਸਐਮ, ਐਸਐਮ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਅਮੀਰ ਫੌਜੀ ਵਿਰਾਸਤ ਅਤੇ ਸ਼ਾਨਾਮੱਤੇ ਇਤਿਹਾਸ ਬਾਰੇ ਸਾਰਥਕ ਵਿਚਾਰ-ਵਟਾਂਦਰਾ ਕੀਤਾ।

ਮੀਟਿੰਗ ਦੌਰਾਨ, ਹਰਪ੍ਰੀਤ ਸੰਧੂ ਨੂੰ ਆਪਣੀ ਕਲਾਕਿਰਤ, ‘ਪੀਕੌਕ - ਦ ਗਲੋਰੀ ਆਫ਼ ਇੰਡੀਆ’, ਜੋ ਕਿ ਦੇਸ਼ ਦੇ ਸੱਭਿਆਚਾਰ ਦੇ ਮਾਣ ਦਾ ਪ੍ਰਤੀਕ ਹੈ, ਦੇ ਨਾਲ-ਨਾਲ ਆਪਣੀ ਕੌਫੀ ਟੇਬਲ ਕਿਤਾਬ ‘ਸੁਖਨਾ ਝੀਲ ਐਟ ਡਾਨ’ ਪੇਸ਼ ਕੀਤੀ, ਜੋ ਕਿ ਚੰਡੀਗੜ੍ਹ ਦੇ ਨਿਰਮਾਣ ਦੇ 75ਵੇਂ ਸਾਲ ਅਤੇ ਸ਼ਹਿਰ ਦੀ ਆਰਕੀਟੈਕਚਰਲ, ਸੱਭਿਆਚਾਰਕ ਅਤੇ ਕੁਦਰਤੀ ਵਿਰਾਸਤ ਦੇ ਜਸ਼ਨਾਂ ਨੂੰ  ਸਮਰਪਿਤ ਹੈ।

ਉਨ੍ਹਾਂ ਨੇ ਆਪਣੇ ਖੋਜ ਪ੍ਰਕਾਸ਼ਨ, ‘ਵੀਟ ਫੀਲਡਜ਼ ਆਫ਼ ਪੰਜਾਬ - ਦ ਸਪਿਰਿਟ ਆਫ਼ ਵਿਸਾਖੀ’ ਵੀ ਪੇਸ਼ ਕੀਤੀ, ਜੋ ਕਿ ਪੰਜਾਬ ਦੀ ਖੇਤੀਬਾੜੀ ਵਿਰਾਸਤ ਦੇ ਦਸਤਾਵੇਜ਼ੀਕਰਨ ਅਤੇ ਇਸ ਧਰਤੀ ਅਤੇ ਇੱਥੋਂ ਦੇ ਲੋਕਾਂ ਨਾਲ ਭਾਰਤੀ ਫੌਜ ਦੇ ਅਟੁੱਟ ਰਿਸ਼ਤੇ ਨੂੰ ਮਾਨਤਾ ਦੇਣ ਲਈ ਇੱਕ ਅਹਿਮ ਯੋਗਦਾਨ ਦਾ ਪ੍ਰਤੀਕ ਹੈ।

ਇਹ ਵਿਚਾਰ-ਵਟਾਂਦਰਾ ਪੰਜਾਬ ਦੀ ਅਮੀਰ ਸੱਭਿਆਚਾਰਕ ਅਤੇ ਖੇਤੀ ਵਿਰਾਸਤ ਦੇ ਨਾਲ-ਨਾਲ ਭਾਰਤੀ ਫੌਜ ਦੀ ਸ਼ਾਨਾਮੱਤੀ ਵਿਰਾਸਤ ਨੂੰ ਉਤਸ਼ਾਹਿਤ ਕਰਨ ਲਈ ਸਾਂਝੀ ਵਚਨਬੱਧਤਾ ਸਪੱਸ਼ਟ ਸਬੂਤ ਹੈ। ਅਜਿਹੇ ਉਪਰਾਲਿਆਂ ਸਦਕਾ ਦੇਸ਼ ਦੀਆਂ ਹਥਿਆਰਬੰਦ ਸੈਨਾਵਾਂ ਅਤੇ ਇਨ੍ਹਾਂ ਦੀ ਵਿਰਾਸਤ ਵਿਚਕਾਰ ਸਬੰਧ ਹੋਰ ਪਕੇਰੇ ਹੁੰਦੇ ਹਨ। ਪੱਛਮੀ ਕਮਾਂਡ ਦੇ ਜਨਰਲ ਅਫਸਰ ਕਮਾਂਡਿੰਗ-ਇਨ-ਚੀਫ਼, ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ, ਏਵੀਐਸਐਮ, ਐਸਐਮ, ਨੇ ਰਾਜ ਸੂਚਨਾ ਕਮਿਸ਼ਨਰ, ਪੰਜਾਬ, ਹਰਪ੍ਰੀਤ ਸੰਧੂ ਨੂੰ ਪੱਛਮੀ ਕਮਾਂਡ ਦਾ ਇਨਸਿਗਨੀਆ ਭੇਟ ਕਰਕੇ ਸਨਮਾਨਿਤ ਕੀਤਾ - ਜੋ ਕਿ ਭਾਰਤੀ ਫੌਜ ਦੀ ਬਹਾਦਰੀ, ਸੇਵਾ ਅਤੇ ਸਥਾਈ ਵਿਰਾਸਤ ਦਾ ਮਾਣਮੱਤਾ ਪ੍ਰਤੀਕ ਹੈ।
 
ਭਾਰਤ ਦੀ ਅਮੀਰ ਫੌਜੀ ਵਿਰਾਸਤ ਨੂੰ ਸਮਰਪਿਤ ਇਸ  ਅਰਥਪੂਰਨ ਵਿਚਾਰ ਵਟਾਦਰੇ ਰਾਹੀਂ ਦੇਸ਼ ਦੀ ਵਿਲੱਖਣ ਹਥਿਆਰਬੰਦ ਫੌਜੀ ਰਿਵਾਇਤ ਨੂੰ ਸੁਰੱਖਿਅਤ ਰੱਖਣ ਅਤੇ ਸਨਮਾਨ ਦੇਣ ਦੀ ਸੁਹਿਰਦ ਕੋਸ਼ਿਸ਼ ਕੀਤੀ ਗਈ।

Have something to say? Post your comment

ਅਤੇ ਪੰਜਾਬ ਖਬਰਾਂ

ਕਿਸਾਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ ਦਾ ਲਾਭ ਲੈ ਕੇ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰ ਸਕਦੇ ਹਨ: ਮੋਹਿੰਦਰ ਭਗਤ

ਕਿਸਾਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ ਦਾ ਲਾਭ ਲੈ ਕੇ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰ ਸਕਦੇ ਹਨ: ਮੋਹਿੰਦਰ ਭਗਤ

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ

ਫੋਰਟਿਸ ਦੇ ਡਾਕਟਰਾਂ ਨੇ ਸੀਨੀਅਰ ਸਿਟੀਜਨਾਂ ਨੂੰ ਸਿਹਤ ਸਬੰਧੀ ਦਿੱਤੀ ਜਾਣਕਾਰੀ

ਫੋਰਟਿਸ ਦੇ ਡਾਕਟਰਾਂ ਨੇ ਸੀਨੀਅਰ ਸਿਟੀਜਨਾਂ ਨੂੰ ਸਿਹਤ ਸਬੰਧੀ ਦਿੱਤੀ ਜਾਣਕਾਰੀ

ਜ਼ਿਲ੍ਹਾ ਪੱਧਰੀ ਪੰਜਾਬ ਸਕੂਲ ਖੇਡਾਂ ਵਿੱਚ ਸੁਨਾਮ ਦੇ ਖਿਡਾਰੀਆਂ ਨੇ ਜਿੱਤੇ ਤਮਗੇ

ਜ਼ਿਲ੍ਹਾ ਪੱਧਰੀ ਪੰਜਾਬ ਸਕੂਲ ਖੇਡਾਂ ਵਿੱਚ ਸੁਨਾਮ ਦੇ ਖਿਡਾਰੀਆਂ ਨੇ ਜਿੱਤੇ ਤਮਗੇ

ਜੁਨੇਜਾ ਮਾਰਕੀਟ ਕਮੇਟੀ ਸੁਨਾਮ ਦੇ ਮੁੜ ਤੋਂ ਚੇਅਰਮੈਨ ਨਾਮਜ਼ਦ

ਜੁਨੇਜਾ ਮਾਰਕੀਟ ਕਮੇਟੀ ਸੁਨਾਮ ਦੇ ਮੁੜ ਤੋਂ ਚੇਅਰਮੈਨ ਨਾਮਜ਼ਦ

ਪ੍ਰਮਾਤਮਾ ਦੀ ਪ੍ਰਾਪਤੀ ਤੋਂ ਬਾਅਦ ਹੋਰ ਕੁਝ ਪ੍ਰਾਪਤ ਕਰਨਾ ਬਾਕੀ ਨਹੀਂ ਰਹਿ ਜਾਂਦਾ – ਸਾਧਵੀ ਕਾਤਯਾਨੀ ਭਾਰਤੀ

ਪ੍ਰਮਾਤਮਾ ਦੀ ਪ੍ਰਾਪਤੀ ਤੋਂ ਬਾਅਦ ਹੋਰ ਕੁਝ ਪ੍ਰਾਪਤ ਕਰਨਾ ਬਾਕੀ ਨਹੀਂ ਰਹਿ ਜਾਂਦਾ – ਸਾਧਵੀ ਕਾਤਯਾਨੀ ਭਾਰਤੀ

3 ਦਿਨਾ ਦੌਰੇ ਲਈ ਪੰਜਾਬ ਪਹੁੰਚੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ. ਐੱਲ. ਸੰਤੋਸ਼

3 ਦਿਨਾ ਦੌਰੇ ਲਈ ਪੰਜਾਬ ਪਹੁੰਚੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ. ਐੱਲ. ਸੰਤੋਸ਼

ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੰਜਾਬ ਨੂੰ ਮੁੜ ਚੰਨੀ ਵਰਗੇ ਮੁੱਖ ਮੰਤਰੀ ਦੀ ਲੋੜ

ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੰਜਾਬ ਨੂੰ ਮੁੜ ਚੰਨੀ ਵਰਗੇ ਮੁੱਖ ਮੰਤਰੀ ਦੀ ਲੋੜ

ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ

ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ