Friday, April 17, 2026
BREAKING
'PM ਤੇ ਮੇਰੇ ਕੋਲ ਪਤਨੀ ਵਾਲਾ ਮੁੱਦਾ ਨਹੀਂ ਹੈ...', ਲੋਕ ਸਭਾ 'ਚ ਰਾਹੁਲ ਵਲੋਂ ਅਜਿਹਾ ਬੋਲਦੇ ਹੀ ਲੱਗੇ ਠਹਾਕੇ ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ ਕਾਰਨ ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਵਾਧਾ, ਨਿਫਟੀ 24,300 ਦੇ ਪਾਰ ਕਾਨੂੰਨ ਮੰਤਰੀ ਨੇ ਕੱਲ੍ਹ ਸਦਨ 'ਚ ਪਤਨੀ ਲਈ ਕਵਿਤਾ ਪੜ੍ਹੀ, ਮੈਨੂੰ ਘਰੇ ਡਾਂਟ ਪਈ: ਰਿਜੀਜੂ ਨਾਸਿਕ ਮਾਮਲੇ 'ਚ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ : ਦੇਵੇਂਦਰ ਫੜਨਵੀਸ ਹਰੀਵੰਸ਼ ਦੇ ਰਾਜ ਸਭਾ ਦਾ ਡਿਪਟੀ ਸਪੀਕਰ ਚੁਣੇ ਜਾਣ 'ਤੇ ਰਾਘਵ ਚੱਢਾ ਨੇ ਦਿੱਤੀ ਵਧਾਈ 'OBC-ਦਲਿਤ ਨੂੰ ਹਿੰਦੂ ਕਹਿੰਦੇ ਹੋ ਪਰ ਅਧਿਕਾਰ ਨਹੀਂ ਦਿੰਦੇ...', ਰਾਹੁਲ ਦੇ ਬਿਆਨ 'ਤੇ ਲੋਕ ਸਭਾ 'ਚ ਹੰਗਾਮਾ ਮਹਿਲਾ ਰਿਜ਼ਰਵੇਸ਼ਨ ਬਿੱਲ 'ਤੇ ਵੋਟ ਪਾਉਣ ਤੋਂ ਪਹਿਲਾਂ PM ਨਰਿੰਦਰ ਮੋਦੀ ਦਾ ਅਹਿਮ ਬਿਆਨ ਮਹਿਲਾ ਰਾਖਵਾਂਕਰਨ ਬਿੱਲ ਨੂੰ ਲੈ ਕੇ ਲੋਕ ਸਭਾ 'ਚ ਬੋਲੀ MP ਹਰਸਿਮਰਤ ਬਾਦਲ, ਆਖੀ ਇਹ ਗੱਲ ਹਰੀਵੰਸ਼ ਦੇ ਡਿਪਟੀ ਸਪੀਕਰ ਚੁਣੇ ਜਾਣ ਮਗਰੋਂ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਹੋਈ ਮੁਲਤਵੀ ਰਾਜ ਸਭਾ ਦੇ ਡਿਪਟੀ ਸਪੀਕਰ ਹਰੀਵੰਸ਼ ਨੂੰ PM ਨੇ ਦਿੱਤੀ ਵਧਾਈ, ਬੋਲੇ- ਸਦਨ ਨੂੰ ਉਨ੍ਹਾਂ 'ਤੇ ਡੂੰਘਾ ਭਰੋਸਾ

ਮਨੋਰੰਜਨ

ਰਾਜਕੁਮਾਰ ਰਾਓ ਦੀ ਫਿਲਮ 'ਮਾਲਿਕ' ਨੇ ਵੀਕਐਂਡ ਦੌਰਾਨ 14 ਕਰੋੜ ਦੀ ਕੀਤੀ ਕਮਾਈ

14 ਜੁਲਾਈ, 2025 05:27 PM

ਮੁੰਬਈ : ਬਾਲੀਵੁੱਡ ਅਦਾਕਾਰਾ ਰਾਜਕੁਮਾਰ ਰਾਓ ਦੀ ਫਿਲਮ 'ਮਾਲਿਕ' ਨੇ ਆਪਣੇ ਪਹਿਲੇ ਵੀਕਐਂਡ ਦੌਰਾਨ ਭਾਰਤੀ ਬਾਜ਼ਾਰ ਵਿਚ 14 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰ ਲਈ ਹੈ। ਫਿਲਮ 'ਮਾਲਿਕ' ਦੀ ਕਹਾਣੀ 80 ਦੇ ਦਹਾਕੇ ਵਿਚ ਉੱਤਰ ਪ੍ਰਦੇਸ਼ ਦੇ ਇਲਾਹਾਬਾਦ ਸ਼ਹਿਰ ਦੀ ਪਿੱਠਭੂਮੀ 'ਤੇ ਸੈੱਟ ਕੀਤੀ ਗਈ ਹੈ। ਇਸ ਫਿਲਮ ਦੀ ਕਹਾਣੀ ਇਕ ਆਮ ਵਿਅਕਤੀ ਦੇ ਗੈਂਗਸਟਰ ਬਣਨ ਦੇ ਸਫਰ 'ਤੇ ਆਧਾਰਿਤ ਹੈ। ਰਾਜਕੁਮਾਰ ਰਾਓ ਨੇ ਇਸ ਫਿਲਮ ਵਿਚ ਗੈਂਗਸਟਰ ਦਾ ਕਿਰਦਾਰ ਨਿਭਾਇਆ ਹੈ।

\

ਫਿਲਮ 'ਮਾਲਿਕ' 11 ਜੁਲਾਈ ਨੂੰ ਰਿਲੀਜ਼ ਹੋਈ ਹੈ। ਇਸ ਫਿਲਮ ਨੂੰ ਆਲੋਚਕਾਂ ਅਤੇ ਦਰਸ਼ਕਾਂ ਤੋਂ ਮਿਲਿਆ-ਜੁਲਿਆ ਹੁੰਗਾਰਾ ਮਿਲਿਆ ਹੈ। ਟਰੇਡ ਵੈੱਬਸਾਈਟ ਸੈਕਨਿਲਕ ਦੀ ਰਿਪੋਰਟ ਮੁਤਾਬਕ ਫਿਲਮ 'ਮਾਲਿਕ' ਨੇ ਪਹਿਲੇ ਦਿਨ ਭਾਰਤੀ ਬਾਜ਼ਾਰ ਵਿਚ 3.75 ਕਰੋੜ ਰੁਪਏ ਅਤੇ ਦੂਜੇ ਦਿਨ 5.25 ਕਰੋੜ ਰੁਪਏ ਦੀ ਕਮਾਈ ਕੀਤੀ। ਸੈਕਨਿਲਕ ਦੀ ਸ਼ੁਰੂਆਤੀ ਰਿਪੋਰਟ ਮੁਤਾਬਕ ਫਿਲਮ 'ਮਾਲਿਕ' ਨੇ ਤੀਜੇ ਦਿਨ 5.09 ਕਰੋੜ ਦਾ ਕਾਰੋਬਾਰ ਕੀਤਾ ਹੈ। ਇਸ ਤਰ੍ਹਾਂ ਫਿਲਮ 'ਮਾਲਿਕ' ਭਾਰਤੀ ਬਾਜ਼ਾਰ ਵਿਚ ਆਪਣੇ ਪਹਿਲੇ ਵੀਕਐਂਡ ਦੌਰਾਨ 3 ਦਿਨਾਂ ਵਿਚ 14 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰ ਚੁੱਕੀ ਹੈ।

ਪੁਲਕਿਤ ਦੁਆਰਾ ਨਿਰਦੇਸ਼ਤ, 'ਮਾਲਿਕ' ਵਿੱਚ ਰਾਜਕੁਮਾਰ ਰਾਓ, ਬੰਗਾਲੀ ਸਿਨੇਮਾ ਦੇ ਸੁਪਰਸਟਾਰ ਪ੍ਰੋਸੇਨਜੀਤ ਚੈਟਰਜੀ, ਸਾਬਕਾ ਮਿਸ ਵਰਲਡ ਮਾਨੁਸ਼ੀ ਛਿੱਲਰ, ਸਵਾਨੰਦ ਕਿਰਕਿਰੇ, ਸੌਰਭ ਸ਼ੁਕਲਾ ਅਤੇ ਅੰਸ਼ੁਮਨ ਪੁਸ਼ਕਰ ਵੀ ਮਹੱਤਵਪੂਰਨ ਭੂਮਿਕਾਵਾਂ ਵਿੱਚ ਹਨ। ਇਹ ਫਿਲਮ ਕੁਮਾਰ ਤੌਰਾਨੀ ਦੁਆਰਾ ਟਿਪਸ ਫਿਲਮਜ਼ ਦੇ ਬੈਨਰ ਹੇਠ ਅਤੇ ਨਾਰਦਨ ਲਾਈਟਸ ਫਿਲਮਜ਼ ਦੇ ਜੈ ਸ਼ੇਵਕਰਮਾਣੀ ਦੇ ਸਹਿਯੋਗ ਨਾਲ ਬਣਾਈ ਗਈ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਆ ਗਈ ਦੁਨੀਆਂ ਦੇ 100 ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ, ਟਰੰਪ ਤੋਂ ਲੈ ਰਣਬੀਰ ਕਪੂਰ ਤਕ, ਜਾਣੋ ਕੌਣ-ਕੌਣ ਸ਼ਾਮਲ

ਆ ਗਈ ਦੁਨੀਆਂ ਦੇ 100 ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ, ਟਰੰਪ ਤੋਂ ਲੈ ਰਣਬੀਰ ਕਪੂਰ ਤਕ, ਜਾਣੋ ਕੌਣ-ਕੌਣ ਸ਼ਾਮਲ

ਨਛੱਤਰ ਗਿੱਲ ਦਾ ਨਵਾਂ ਗੀਤ 'ਦੁਨੀਆ' ਹੋਇਆ ਰਿਲੀਜ਼, ਮਿਲ ਰਿਹਾ ਭਰਵਾਂ ਹੁੰਗਾਰਾ

ਨਛੱਤਰ ਗਿੱਲ ਦਾ ਨਵਾਂ ਗੀਤ 'ਦੁਨੀਆ' ਹੋਇਆ ਰਿਲੀਜ਼, ਮਿਲ ਰਿਹਾ ਭਰਵਾਂ ਹੁੰਗਾਰਾ

ਕਾਸਟਿੰਗ ਕਾਊਚ 'ਤੇ ਡੇਜ਼ੀ ਸ਼ਾਹ ਦਾ ਵੱਡਾ ਖੁਲਾਸਾ! ਸਾਲਾਂ ਬਾਅਦ ਸਾਹਮਣੇ ਆਇਆ ਅਦਾਕਾਰਾ ਦਾ ਦਰਦ

ਕਾਸਟਿੰਗ ਕਾਊਚ 'ਤੇ ਡੇਜ਼ੀ ਸ਼ਾਹ ਦਾ ਵੱਡਾ ਖੁਲਾਸਾ! ਸਾਲਾਂ ਬਾਅਦ ਸਾਹਮਣੇ ਆਇਆ ਅਦਾਕਾਰਾ ਦਾ ਦਰਦ

ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ

ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ

ਗੋਵਿੰਦਾ ਦੀ ਫੈਮਿਲੀ 'ਚ ਖ਼ਤਮ ਹੋਇਆ ਕਲੇਸ਼ ! 14 ਸਾਲਾਂ ਬਾਅਦ ਹੋਈ Reunion

ਗੋਵਿੰਦਾ ਦੀ ਫੈਮਿਲੀ 'ਚ ਖ਼ਤਮ ਹੋਇਆ ਕਲੇਸ਼ ! 14 ਸਾਲਾਂ ਬਾਅਦ ਹੋਈ Reunion

ਮਸ਼ਹੂਰ ਫ਼ਿਲਮ ਅਦਾਕਾਰ ਨੂੰ ਚੋਣ ਪ੍ਰਚਾਰ ਕਰਨਾ ਪਿਆ ਮਹਿੰਗਾ, ਹੋ ਗਿਆ ਪਰਚਾ ਦਰਜ

ਮਸ਼ਹੂਰ ਫ਼ਿਲਮ ਅਦਾਕਾਰ ਨੂੰ ਚੋਣ ਪ੍ਰਚਾਰ ਕਰਨਾ ਪਿਆ ਮਹਿੰਗਾ, ਹੋ ਗਿਆ ਪਰਚਾ ਦਰਜ

ਰੁਕਮਣੀ ਵਸੰਤ ਨੇ ਵੈਨਿਟੀ ਪੋਸਟ ਨੇ ਫਿਲਮੀ ਗਲਿਆਰਿਆਂ 'ਚ ਮਚਾਈ ਹਲਚਲ

ਰੁਕਮਣੀ ਵਸੰਤ ਨੇ ਵੈਨਿਟੀ ਪੋਸਟ ਨੇ ਫਿਲਮੀ ਗਲਿਆਰਿਆਂ 'ਚ ਮਚਾਈ ਹਲਚਲ

ਆਦਿਵੀ ਸੇਸ਼ ਦੀ 'ਡਕੈਤ - ਏਕ ਪ੍ਰੇਮ ਕਥਾ' ਨੇ US ਬਾਕਸ ਆਫਿਸ ਦੇ ਟਾਪ-10 'ਚ ਬਣਾਈ ਜਗ੍ਹਾ

ਆਦਿਵੀ ਸੇਸ਼ ਦੀ 'ਡਕੈਤ - ਏਕ ਪ੍ਰੇਮ ਕਥਾ' ਨੇ US ਬਾਕਸ ਆਫਿਸ ਦੇ ਟਾਪ-10 'ਚ ਬਣਾਈ ਜਗ੍ਹਾ

ਐਨੇਸੀ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਚੁਣੀ ਗਈ

ਐਨੇਸੀ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਚੁਣੀ ਗਈ "ਬਾਹੂਬਲੀ: ਦਿ ਇਟਰਨਲ ਵਾਰ"

ਰਣਵੀਰ ਸਿੰਘ ਤੋਂ ਬਾਅਦ ਹੁਣ ਧਨੁਸ਼ ਨਾਲ ਸਕ੍ਰੀਨ ਸਾਂਝੀ ਕਰੇਗੀ ਸਾਰਾ ਅਰਜੁਨ !

ਰਣਵੀਰ ਸਿੰਘ ਤੋਂ ਬਾਅਦ ਹੁਣ ਧਨੁਸ਼ ਨਾਲ ਸਕ੍ਰੀਨ ਸਾਂਝੀ ਕਰੇਗੀ ਸਾਰਾ ਅਰਜੁਨ !