Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਰਾਜਨੀਤਕ ਪਾਰਟੀਆਂ ਆਪਸੀ ਸਨਮਾਨ ਦੇ ਆਧਾਰ 'ਤੇ ਚੋਣਾਂ ਲੜਨ : ਸੁਪਰੀਮ ਕੋਰਟ

17 ਫ਼ਰਵਰੀ, 2026 06:20 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਦੇਸ਼ 'ਚ ਵੱਖ-ਵੱਖ ਰਾਜਨੀਤਕ ਪਾਰਟੀਆਂ ਨੂੰ ਭਾਈਚਾਰੇ ਨੂੰ ਉਤਸ਼ਾਹ ਦੇ ਕੇ ਆਪਸੀ ਸਨਮਾਨ ਦੇ ਆਧਾਰ 'ਤੇ ਚੋਣਾਂ ਲੜਨੀਆਂ ਚਾਹੀਦੀਆਂ ਹਨ। ਚੀਫ਼ ਜਸਟਿਸ ਸੂਰੀਆਕਾਂਤ, ਜੱਜ ਬੀ.ਵੀ. ਨਾਗਰਤਨਾ ਅਤੇ ਜੱਜ ਜੋਇਮਲਿਆ ਬਾਗਚੀ ਦੀ ਬੈਂਚ ਆਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸ਼ਰਮਾ ਦੇ ਹਾਲ ਦੇ ਭਾਸ਼ਣਾਂ 'ਤੇ 9 ਲੋਕਾਂ ਵਲੋਂ ਦਾਇਰ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਸੀ। 

ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਦੇਸ਼ 'ਚ ਰਾਜਨੀਤਕ ਦਲਾਂ ਦੇ ਭਾਈਚਾਰੇ ਨੂੰ ਉਤਸ਼ਾਹ ਦੇਣ ਅਤੇ ਆਪਸੀ ਸਨਮਾਨ ਨਾਲ ਚੋਣ ਲੜਨ ਦੀ ਲੋੜ 'ਤੇ ਜ਼ੋਰ ਦਿੱਤਾ ਹੈ ਅਤੇ ਸੰਵਿਧਾਨਕ ਅਹੁਦਿਆਂ 'ਤੇ ਬੈਠੇ ਵਿਅਕਤੀਆਂ ਦੀ ਅਜਿਹੀ ਬਿਆਨਬਾਜ਼ੀ 'ਤੇ ਧਿਆਨ ਦਿੰਦੇ ਹੋਏ ਕਿਹਾ ਕਿ ਅਜਿਹਾ ਆਚਰਨ ਸੰਵਿਧਾਨਕ ਮਰਿਆਦਾ ਦੇ ਅਨੁਕੂਲ ਨਹੀਂ ਹੈ। ਪਟੀਸ਼ਨਕਰਤਾਵਾਂ ਦੀ ਪੈਰਵੀ ਕਰ ਰਹੇ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਕਿਹਾ,''ਅਦਾਲਤ ਨੂੰ ਇਸ 'ਚ ਕੁਝ ਜ਼ਰੂਰ ਕਰਨਾ ਚਾਹੀਦਾ।'' ਤਾਂ ਜੱਜ ਸੂਰੀਆਕਾਂਤ ਨੇ ਕਿਹਾ ਕਿ ਮੌਜੂਦਾ ਪਟੀਸ਼ਨ ਵਾਪਸ ਲਈ ਜਾਵੇ ਅਤੇ ਇਸ ਦੀ ਜਗ੍ਹਾ ਜੋ ਪਟੀਸ਼ਨ ਆਏ, ਉਸ 'ਚ ਸੰਵਿਧਾਨਕ ਕਦਰਾਂ-ਕੀਮਤਾਂ 'ਤੇ ਧਿਆਨ ਕੇਂਦਰਿਤ ਕੀਤਾ ਜਾਵੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ