Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਰਾਜਪਾਲ ਕੋਲ ਪਹੁੰਚਿਆ ਪੰਜਾਬ ਭਾਜਪਾ ਆਗੂਆਂ ਦੀ ਗ੍ਰਿਫ਼ਤਾਰੀ ਦਾ ਮਸਲਾ

21 ਅਗਸਤ, 2025 04:19 PM

ਚੰਡੀਗੜ੍ਹ : ਅੱਜ ਜਲੰਧਰ ਤੋਂ ਸਾਬਕਾ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਤੇ ਸਾਬਕਾ ਵਿਧਾਇਕ ਕੇ. ਡੀ. ਭੰਡਾਰੀ ਸਣੇ ਕਈ ਹੋਰ ਆਗੂਆਂ ਦੀ ਗ੍ਰਿਫ਼ਤਾਰੀ ਦਾ ਮਾਮਲਾ ਸੂਬੇ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਕੋਲ ਪਹੁੰਚ ਗਿਆ ਹੈ। ਇਸ ਮਾਮਲੇ 'ਤੇ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿਚ ਇਕ ਵਫ਼ਦ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ।

ਇਸ ਮੌਕੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਮ ਜਨਤਾ ਨੂੰ ਕੇਂਦਰ ਦੀ ਮੋਦੀ ਸਰਕਾਰ ਦੀਆਂ ਸਕੀਮਾਂ ਦਾ ਲਾਭ ਦੇਣ ਦੇ ਲਈ ਭਾਜਪਾ ਪੰਜਾਬ ਵੱਲੋਂ "ਭਾਜਪਾ ਦੇ ਸੇਵਾਦਾਰ, ਆ ਗਏ ਤੁਹਾਡੇ ਦੁਆਰ" ਮੁਹਿੰਮ ਤਹਿਤ ਪਿੰਡਾਂ ਵਿਚ ਕੈਂਪ ਲਗਾਏ ਜਾ ਰਹੇ ਹਨ। ਪਰ ਇਨ੍ਹਾਂ ਕੈਂਪਾਂ ਨੂੰ ਸੂਬਾ ਸਰਕਾਰ ਵੱਲੋਂ ਬੰਦ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਇਸ ਧੱਕੇਸ਼ਾਹੀ ਦਾ ਵਿਰੋਧ ਕਰਦੇ ਹੋਏ ਅੱਜ ਅਸੀਂ ਮਾਨਯੋਗ ਗਵਰਨਰ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਭਰ ਵਿਚ ਹੋ ਰਹੀ ਇਸ ਕਾਰਵਾਈ ਬਾਰੇ ਜਾਣਕਾਰੀ ਦਿੱਤੀ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ