Tuesday, October 06, 2026
BREAKING
• ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ • ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ • ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਯਕੀਨੀ ਬਣਾਉਣਾ ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਟੇਬਿਲਟੀ ਕਮਿਸ਼ਨ ਦਾ ਮੁੱਖ ਉਦੇਸ਼ : ਵਿਜੈ ਕੁਮਾਰ ਜੰਜੂਆ • ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਸਿਹਤ ਵਿਭਾਗ ਦੀ ਪ੍ਰਮੁੱਖ ਤਰਜੀਹ : ਸਿਵਲ ਸਰਜਨ ਡਾ. ਅਮਨ ਸੂਦ • ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਮਾਜ ਸੇਵਕ ਰਤਨ ਕੁਮਾਰ ਜੈਨ ਨੂੰ ਸਨਮਾਨਿਤ ਕੀਤਾ • ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ • 174 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਕੈਪਟਨ ਸਮਿਤ ਮਛਾਰ ਦੇ ਸਿਰ ਦੀ ਟੁੱਟੀ ਹੱਡੀ ! ਸਾਊਦੀ 'ਚ ਹੋਇਆ ਇਲਾਜ • ਲੁਧਿਆਣਾ 'ਚ ਸਪੈਸ਼ਲ ਆਪ੍ਰੇਸ਼ਨ ਦੌਰਾਨ 2 ਗੈਂਗਸਟਰ ਕਾਬੂ! ਮੋਹਾਲੀ 'ਚ ਕਰਨ ਚੱਲੇ ਸੀ ਵੱਡਾ ਕਾਂਡ • ਹੋਰਮੁਜ਼ 'ਚ ਇਕ ਵਾਰ ਫ਼ਿਰ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ ਗਿਆ ਹਮਲਾ ! ਵਿਦੇਸ਼ ਮੰਤਰਾਲੇ ਨੇ ਕੀਤੀ ਨਿੰਦਾ • ਕ੍ਰੈਸ਼ ਹੋ ਗਿਆ ਏਅਰ ਫੋਰਸ ਦਾ ਜਹਾਜ਼ ! 25 ਲੋਕਾਂ ਦੀ ਗਈ ਜਾਨ, ਨਾਈਜੀਰੀਆ 'ਚ ਵਾਪਰਿਆ ਹਾਦਸਾ

ਪੰਜਾਬ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਮਾਜ ਸੇਵਕ ਰਤਨ ਕੁਮਾਰ ਜੈਨ ਨੂੰ ਸਨਮਾਨਿਤ ਕੀਤਾ

06 ਅਕਤੂਬਰ, 2026 07:05 PM
ਨਵਾਸ਼ਹਿਰ (ਮਨੋਰੰਜਨ ਕਾਲੀਆ) : ਚੰਡੀਗੜ  ਦੇ ਸੈਕਟਰ-32 ਸਥਿਤ ਸਰਕਾਰੀ ਮੈਡੀਕਲ ਕਾਲਜ ਵਿਖੇ 'ਖੂਨਦਾਨ ਦਿਵਸ' ਮਨਾਇਆ ਗਿਆ। ਇਸ ਸਮਾਗਮ ਦੌਰਾਨ ਖੂਨਦਾਨੀਆਂ, ਸਰੀਰ ਦਾਨੀਆਂ ਦੇ ਪਰਿਵਾਰਾਂ ਅਤੇ ਸਹਿਯੋਗੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਪੰਜਾਬ ਅਤੇ ਚੰਡੀਗੜ੍ਹ ਦੇ ਮਾਣਯੋਗ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕੀਤੀ। ਇਸ ਮੌਕੇ 'ਤੇ, ਨਵਾਂਸ਼ਹਿਰ ਦੀ ਦੋਆਬਾ ਸੇਵਾ ਸੰਮਤੀ ਦੇ ਜਨਰਲ ਸਕੱਤਰ ਰਤਨ ਕੁਮਾਰ ਜੈਨ ਨੂੰ ਸਰੀਰ ਦਾਨ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਅਤੇ ਹੋਰ ਸਮਾਜ ਸੇਵੀ ਗਤੀਵਿਧੀਆਂ ਵਿੱਚ ਪਾਏ ਗਏ ਅਹਿਮ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਸ੍ਰੀ ਰਤਨ ਜੈਨ ਨੂੰ ਸਮਾਜ ਸੇਵਾ ਦੇ ਖੇਤਰ ਵਿੱਚ ਉਨ੍ਹਾਂ ਦੇ ਕੀਮਤੀ ਯੋਗਦਾਨ ਲਈ ਪਹਿਲਾਂ ਵੀ ਵੱਖ-ਵੱਖ ਸੰਸਥਾਵਾਂ ਅਤੇ ਪ੍ਰਸ਼ਾਸਨ ਵੱਲੋਂ ਸਨਮਾਨਿਤ ਕੀਤਾ ਜਾ ਚੁੱਕਾ ਹੈ। ਇਸ ਮੌਕੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਰੀਰ ਦਾਨ ਅਤੇ ਖੂਨਦਾਨ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਰਤਨ ਕੁਮਾਰ ਜੈਨ ਨੇ ਦੱਸਿਆ ਕਿ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਪ੍ਰੇਰਣਾ ਅਤੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਸੈਕਟਰ-32, ਚੰਡੀਗੜ੍ਹ ਦੀ ਡਾਇਰੈਕਟਰ ਡਾ. ਰਵਨੀਤ ਕੌਰ ਦੇ ਯਤਨਾਂ ਸਦਕਾ, ਹੁਣ ਮੈਡੀਕਲ ਕਾਲਜ ਦੀ ਟੀਮ ਖੁਦ ਦਾਨੀ ਦੇ ਸਰੀਰ ਨੂੰ ਪੂਰੇ ਸਤਿਕਾਰ ਨਾਲ ਲੈਣ ਲਈ ਪਹੁੰਚਦੀ ਹੈ। ਸ੍ਰੀ ਜੈਨ ਨੇ ਇਸ ਉਪਰਾਲੇ ਵਿੱਚ ਸਹਿਯੋਗ ਲਈ ਰਾਜਪਾਲ ਅਤੇ ਡਾ. ਰਵਨੀਤ ਕੌਰ ਦਾ ਧੰਨਵਾਦ ਕੀਤਾ। ਇਸ ਸਮਾਗਮ ਵਿੱਚ ਮਨਦੀਪ ਸਿੰਘ ਬਰਾੜ, ਡਾ. ਰਵਨੀਤ ਕੌਰ (ਡਾਇਰੈਕਟਰ ਅਤੇ ਪ੍ਰਿੰਸੀਪਲ, ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਸੈਕਟਰ-32, ਚੰਡੀਗੜ੍ਹ), ਸਿਹਤ ਵਿਭਾਗ ਦੇ ਅਧਿਕਾਰੀ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਵੀ ਮੌਜੂਦ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਯਕੀਨੀ ਬਣਾਉਣਾ ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਟੇਬਿਲਟੀ ਕਮਿਸ਼ਨ ਦਾ ਮੁੱਖ ਉਦੇਸ਼ : ਵਿਜੈ ਕੁਮਾਰ ਜੰਜੂਆ

ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਯਕੀਨੀ ਬਣਾਉਣਾ ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਟੇਬਿਲਟੀ ਕਮਿਸ਼ਨ ਦਾ ਮੁੱਖ ਉਦੇਸ਼ : ਵਿਜੈ ਕੁਮਾਰ ਜੰਜੂਆ

ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਸਿਹਤ ਵਿਭਾਗ ਦੀ ਪ੍ਰਮੁੱਖ ਤਰਜੀਹ : ਸਿਵਲ ਸਰਜਨ ਡਾ. ਅਮਨ ਸੂਦ

ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਸਿਹਤ ਵਿਭਾਗ ਦੀ ਪ੍ਰਮੁੱਖ ਤਰਜੀਹ : ਸਿਵਲ ਸਰਜਨ ਡਾ. ਅਮਨ ਸੂਦ

ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ

ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ

ਲੁਧਿਆਣਾ 'ਚ ਸਪੈਸ਼ਲ ਆਪ੍ਰੇਸ਼ਨ ਦੌਰਾਨ 2 ਗੈਂਗਸਟਰ ਕਾਬੂ! ਮੋਹਾਲੀ 'ਚ ਕਰਨ ਚੱਲੇ ਸੀ ਵੱਡਾ ਕਾਂਡ

ਲੁਧਿਆਣਾ 'ਚ ਸਪੈਸ਼ਲ ਆਪ੍ਰੇਸ਼ਨ ਦੌਰਾਨ 2 ਗੈਂਗਸਟਰ ਕਾਬੂ! ਮੋਹਾਲੀ 'ਚ ਕਰਨ ਚੱਲੇ ਸੀ ਵੱਡਾ ਕਾਂਡ

ਨਵੇਂ ਪ੍ਰਧਾਨ ਪਰਗਟ ਸਿੰਘ ਨੂੰ ਵਧਾਈ ਦੇਣ ਦਿੱਲੀ ਪਹੁੰਚੇ ਕਾਂਗਰਸੀ ਆਗੂ

ਨਵੇਂ ਪ੍ਰਧਾਨ ਪਰਗਟ ਸਿੰਘ ਨੂੰ ਵਧਾਈ ਦੇਣ ਦਿੱਲੀ ਪਹੁੰਚੇ ਕਾਂਗਰਸੀ ਆਗੂ

ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਧਾਮੀ ਵੱਲੋਂ ਮੁੜ CBI ਜਾਂਚ ਦੀ ਮੰਗ, SGPC ਨੇ ਜਾਂਚ ਰਿਪੋਰਟ ਕੀਤੀ ਜਨਤਕ

ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਧਾਮੀ ਵੱਲੋਂ ਮੁੜ CBI ਜਾਂਚ ਦੀ ਮੰਗ, SGPC ਨੇ ਜਾਂਚ ਰਿਪੋਰਟ ਕੀਤੀ ਜਨਤਕ

ਟ੍ਰੈਵਲ ਸਰਵੇ: 20 ਮਿੰਟ 'ਚ ਦਫ਼ਤਰ ਪਹੁੰਚਦੇ ਨੇ ਪੰਜਾਬੀ, ਗੁਆਂਢੀ ਸੂਬਿਆਂ ਦੇ ਨਾਲੋਂ ਘੱਟ ਸਮਾਂ ਤੇ ਖਰਚਾ

ਟ੍ਰੈਵਲ ਸਰਵੇ: 20 ਮਿੰਟ 'ਚ ਦਫ਼ਤਰ ਪਹੁੰਚਦੇ ਨੇ ਪੰਜਾਬੀ, ਗੁਆਂਢੀ ਸੂਬਿਆਂ ਦੇ ਨਾਲੋਂ ਘੱਟ ਸਮਾਂ ਤੇ ਖਰਚਾ

ਬਰਨਾਲਾ 'ਚ ਤੇਲ ਫੈਕਟਰੀ 'ਤੇ ਫੂਡ ਸੇਫਟੀ ਵਿਭਾਗ ਦਾ ਛਾਪਾ, 1000 ਲੀਟਰ ਸ਼ੱਕੀ ਤੇਲ ਜ਼ਬਤ

ਬਰਨਾਲਾ 'ਚ ਤੇਲ ਫੈਕਟਰੀ 'ਤੇ ਫੂਡ ਸੇਫਟੀ ਵਿਭਾਗ ਦਾ ਛਾਪਾ, 1000 ਲੀਟਰ ਸ਼ੱਕੀ ਤੇਲ ਜ਼ਬਤ