Tuesday, October 13, 2026
BREAKING
• ਹਜਾਰਾਂ ਲੋਕਾਂ ਨੇ ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੇਨ ਜੈਯੰਤੀ, ਸਮਾਜ ਨੂੰ ਇੱਕਮੁੱਠ ਹੋਣ ਦਾ ਸੱਦਾ • ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ਨੂੰ ਜੀਵਨ ਅਤੇ ਸਮਾਜ ਵਿੱਚ ਅਪਣਾਉਣਾ ਸਮੇਂ ਦੀ ਲੋੜ: ਅਮਨ ਅਰੋੜਾ • ਮਿਆਰੀ ਇਲਾਜ, ਸੁਰੱਖਿਅਤ ਮਾਹੌਲ ਅਤੇ ਬਿਹਤਰ ਦੇਖਭਾਲ ਨੂੰ ਯਕੀਨੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ: ਸਿਵਲ ਸਰਜਨ ਡਾ. ਅਮਨ ਸੂਦ • ਸਿਵਲ ਹਸਪਤਾਲ, ਐੱਸ.ਬੀ.ਐੱਸ. ਨਗਰ ਵਿਖੇ ਘਰੇਲੂ ਹਿੰਸਾ, ਬੇਟੀ ਬਚਾਓ ਬੇਟੀ ਪੜ੍ਹਾਓ ਅਤੇ ਚਾਈਲਡ ਹੈਲਪਲਾਈਨ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ • ਸਾਰੇ ਨਿੱਜੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਆਭਾ ਆਈ.ਡੀ. ਬਣਾਉਣ ਨੂੰ ਦਿੱਤੀ ਜਾਵੇ ਤਰਜੀਹ: ਸਿਵਲ ਸਰਜਨ ਡਾ. ਅਮਨ ਸੂਦ • ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ ਮੰਦਭਾਗਾ: ਐਡਵੋਕੇਟ ਧਾਮੀ • Flydubai ਜਹਾਜ਼ ਨੂੰ ਡੇਗਣ ਦੀ ਸਾਜ਼ਿਸ਼ ਦੇ ਮਾਮਲੇ 'ਚ ਮਾਲਦੀਵ ਦੇ ਦੋ ਪਾਇਲਟ ਗ੍ਰਿਫ਼ਤਾਰ • 'ਰੁਪਏ 'ਚ ਜ਼ਿਆਦਾ ਉਤਰਾਅ-ਚੜ੍ਹਾਅ ਨੂੰ ਕੰਟਰੋਲ ਕਰਨ ਲਈ ਯਤਨ ਜਾਰੀ ਰੱਖੇਗਾ RBI' • ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ ਗ੍ਰਿਫ਼ਤਾਰੀ • ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ

ਪੰਜਾਬ

ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ ED ਦੀ ਐਂਟਰੀ

13 ਅਕਤੂਬਰ, 2026 06:41 PM

ਜਲੰਧਰ : ਓਐਸਡੀ ਰਾਜਬੀਰ ਘੁੰਮਣ ਮਾਮਲੇ ਸਬੰਧੀ ਮਹੱਤਵਪੂਰਨ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਸੁਪਰੀਮ ਕੋਰਟ ਤੋਂ ਰਾਹਤ ਮਿਲਣ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇਸ ਮਾਮਲੇ 'ਚ ਐਂਟਰੀ ਕੀਤੀ ਹੈ। ਈਡੀ ਦੇ ਜਲੰਧਰ ਦਫ਼ਤਰ ਨੇ ਇਸ ਮਾਮਲੇ 'ਚ ਕੇਸ ਦਰਜ ਕੀਤਾ ਹੈ। ਇਸ ਘਟਨਾਤੋਂ ਬਾਅਦ ਕੇਂਦਰੀ ਜਾਂਚ ਏਜੰਸੀ ਦੀ ਭੂਮਿਕਾ ਮਹੱਤਵਪੂਰਨ ਹੋ ਗਈ ਹੈ। ਈਡੀ ਹੁਣ ਇਸ ਮਾਮਲੇ 'ਚ ਵਿੱਤੀ ਬੇਨਿਯਮੀਆਂ, ਮਨੀ ਲਾਂਡਰਿੰਗ ਅਤੇ ਵਿੱਤੀ ਲੈਣ-ਦੇਣ ਦੀ ਜਾਂਚ ਕਰਨ ਦੀ ਤਿਆਰੀ ਕਰ ਰਹੀ ਹੈ।

ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਕੱਲ੍ਹ ਰਾਜਬੀਰ ਘੁੰਮਣ ਨੂੰ ਮਹੱਤਵਪੂਰਨ ਰਾਹਤ ਦਿੱਤੀ ਸੀ, ਜਿਸ ਨਾਲ ਉਨ੍ਹਾਂ ਦੀ ਗ੍ਰਿਫ਼ਤਾਰੀ ਅਤੇ ਕਿਸੇ ਵੀ ਸਖ਼ਤ ਕਾਰਵਾਈ 'ਤੇ ਰੋਕ ਲਗਾਈ ਗਈ। ਅਦਾਲਤ ਨੇ ਸੀਬੀਆਈ ਵੱਲੋਂ ਮਾਮਲੇ ਵਿੱਚ ਦਰਜ ਐਫਆਈਆਰ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਸੀ, ਪਰ ਘੁੰਮਣ ਦੀ ਗ੍ਰਿਫ਼ਤਾਰੀ ਨੂੰ ਅਸਥਾਈ ਤੌਰ 'ਤੇ ਰੋਕ ਲਗਾ ਦਿੱਤੀ ਸੀ। ਅਦਾਲਤ ਨੇ ਸਪੱਸ਼ਟ ਕੀਤਾ ਕਿ ਜਾਂਚ ਜਾਰੀ ਰਹੇਗੀ ਅਤੇ ਇਸ ਸਬੰਧ ਵਿੱਚ ਸੀਬੀਆਈ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੌਰਾਨ, ਈਡੀ ਵੱਲੋਂ ਅੱਜ ਕੇਸ ਦਰਜ ਕਰਨ ਬਾਰੇ ਰਾਜਨੀਤਿਕ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਹਜਾਰਾਂ ਲੋਕਾਂ ਨੇ ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੇਨ ਜੈਯੰਤੀ, ਸਮਾਜ ਨੂੰ ਇੱਕਮੁੱਠ ਹੋਣ ਦਾ ਸੱਦਾ

ਹਜਾਰਾਂ ਲੋਕਾਂ ਨੇ ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੇਨ ਜੈਯੰਤੀ, ਸਮਾਜ ਨੂੰ ਇੱਕਮੁੱਠ ਹੋਣ ਦਾ ਸੱਦਾ

ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ਨੂੰ ਜੀਵਨ ਅਤੇ ਸਮਾਜ ਵਿੱਚ ਅਪਣਾਉਣਾ ਸਮੇਂ ਦੀ ਲੋੜ: ਅਮਨ ਅਰੋੜਾ

ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ਨੂੰ ਜੀਵਨ ਅਤੇ ਸਮਾਜ ਵਿੱਚ ਅਪਣਾਉਣਾ ਸਮੇਂ ਦੀ ਲੋੜ: ਅਮਨ ਅਰੋੜਾ

ਮਿਆਰੀ ਇਲਾਜ, ਸੁਰੱਖਿਅਤ ਮਾਹੌਲ ਅਤੇ ਬਿਹਤਰ ਦੇਖਭਾਲ ਨੂੰ ਯਕੀਨੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ: ਸਿਵਲ ਸਰਜਨ ਡਾ. ਅਮਨ ਸੂਦ

ਮਿਆਰੀ ਇਲਾਜ, ਸੁਰੱਖਿਅਤ ਮਾਹੌਲ ਅਤੇ ਬਿਹਤਰ ਦੇਖਭਾਲ ਨੂੰ ਯਕੀਨੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ: ਸਿਵਲ ਸਰਜਨ ਡਾ. ਅਮਨ ਸੂਦ

ਸਿਵਲ ਹਸਪਤਾਲ, ਐੱਸ.ਬੀ.ਐੱਸ. ਨਗਰ ਵਿਖੇ ਘਰੇਲੂ ਹਿੰਸਾ, ਬੇਟੀ ਬਚਾਓ ਬੇਟੀ ਪੜ੍ਹਾਓ ਅਤੇ ਚਾਈਲਡ ਹੈਲਪਲਾਈਨ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ

ਸਿਵਲ ਹਸਪਤਾਲ, ਐੱਸ.ਬੀ.ਐੱਸ. ਨਗਰ ਵਿਖੇ ਘਰੇਲੂ ਹਿੰਸਾ, ਬੇਟੀ ਬਚਾਓ ਬੇਟੀ ਪੜ੍ਹਾਓ ਅਤੇ ਚਾਈਲਡ ਹੈਲਪਲਾਈਨ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ

ਸਾਰੇ ਨਿੱਜੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਆਭਾ ਆਈ.ਡੀ. ਬਣਾਉਣ ਨੂੰ ਦਿੱਤੀ ਜਾਵੇ ਤਰਜੀਹ: ਸਿਵਲ ਸਰਜਨ ਡਾ. ਅਮਨ ਸੂਦ

ਸਾਰੇ ਨਿੱਜੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਆਭਾ ਆਈ.ਡੀ. ਬਣਾਉਣ ਨੂੰ ਦਿੱਤੀ ਜਾਵੇ ਤਰਜੀਹ: ਸਿਵਲ ਸਰਜਨ ਡਾ. ਅਮਨ ਸੂਦ

ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ ਮੰਦਭਾਗਾ: ਐਡਵੋਕੇਟ ਧਾਮੀ

ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ ਮੰਦਭਾਗਾ: ਐਡਵੋਕੇਟ ਧਾਮੀ

ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ ਗ੍ਰਿਫ਼ਤਾਰੀ

ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ ਗ੍ਰਿਫ਼ਤਾਰੀ

ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ

ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ ਫੋਰਸ ਤਾਇਨਾਤ

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ ਫੋਰਸ ਤਾਇਨਾਤ

ਪਿਤਾ ਦੀ ਮੌਤ ਮਗਰੋਂ ਭਾਵੁਕ ਹੋਇਆ ਪਰਵਿੰਦਰ ਝੋਟਾ ਦਾ ਪੁੱਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਪਿਤਾ ਦੀ ਮੌਤ ਮਗਰੋਂ ਭਾਵੁਕ ਹੋਇਆ ਪਰਵਿੰਦਰ ਝੋਟਾ ਦਾ ਪੁੱਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ