Monday, October 05, 2026
BREAKING
• ਕਿਸਾਨਾਂ ਨੂੰ ਮੰਡੀਆਂ ਵਿੱਚ ਸੁਚਾਰੂ ਖਰੀਦ ਵਿਵਸਥਾ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ • ਖੜ੍ਹਾ ਪਾਣੀ ਬਣ ਸਕਦਾ ਹੈ ਡੇਂਗੂ ਦਾ ਕਾਰਨ, ਸਾਵਧਾਨ ਰਹੋ : ਡਾ. ਰਾਕੇਸ਼ ਪਾਲ • ਹਰੇਕ ਯੋਗ ਲਾਭਪਾਤਰੀ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ • ਨਸ਼ਾ ਰੋਗੀਆਂ ਦੇ ਮਿਆਰੀ ਅਤੇ ਪ੍ਰਭਾਵਸ਼ਾਲੀ ਇਲਾਜ ਲਈ ਨਿਰਧਾਰਿਤ ਐੱਸ.ਓ.ਪੀ. ਦੀ ਸੁਹਿਰਦਤਾ ਨਾਲ ਪਾਲਣਾ ਯਕੀਨੀ ਬਣਾਈ ਜਾਵੇ : ਸਿਵਲ ਸਰਜਨ ਡਾ. ਅਮਨ ਸੂਦ • ਝੋਨੇ ਦੀ ਸਰਕਾਰੀ ਖਰੀਦ ਦੌਰਾਨ ਕਿਸਾਨਾਂ, ਆੜ੍ਹਤੀਆਂ ਤੇ ਮਿਲਰਾਂ ਨੂੰ ਨਹੀਂ ਆਉਣ ਦਿੱਤੀ ਜਾ ਰਹੀ ਕੋਈ ਦਿੱਕਤ : ਲਾਲ ਚੰਦ ਕਟਾਰੂਚੱਕ • ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ, ਕੰਡਕਟਰ ਸਣੇ 3 ਮੌਤਾਂ, ਮੰਜ਼ਰ ਨੇ ਖੜ੍ਹੇ ਕੀਤੇ ਰੌਂਗਟੇ • ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ 472 ਅੰਕ ਵਧ ਕੇ 22,555 'ਤੇ ਹੋਇਆ ਬੰਦ • ਮੈਡੀਸਨ ਦੇ ਖੇਤਰ 'ਚ 2026 ਦੇ ਨੋਬਲ ਪੁਰਸਕਾਰ ਦਾ ਐਲਾਨ • UP ਰਾਜ ਸਭਾ ਚੋਣਾਂ: ਭਾਜਪਾ ਨੇ 8 ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ • ਪੰਜਾਬ ਕਾਂਗਰਸ ਦੀ ਕਮਾਨ ਮਿਲਣ ਮਗਰੋਂ ਹਾਈਕਮਾਂਡ ਨੂੰ ਮਿਲਣ ਦਿੱਲੀ ਪਹੁੰਚੇ ਪਰਗਟ ਸਿੰਘ

ਪੰਜਾਬ

ਰਾਜਸਥਾਨ ਪੁਲਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

05 ਅਕਤੂਬਰ, 2026 05:41 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਵਿਖੇ ਰਾਜਸਥਾਨ ਪੁਲਸ ਵੱਲੋਂ ਗੁਰੂ ਕੇ ਲੰਗਰਾਂ ਦੀ ਬੇਅਦਬੀ ਕਰਨ, ਸ਼ਹੀਦ ਸਿੱਖਾ ਦੇ ਪੋਸਟਰ ਪਾੜਨ ਅਤੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਨੂੰ ਗ੍ਰਿਫਤਾਰ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਗੁਰੂ ਕੇ ਲੰਗਰਾਂ ਵਿੱਚ ਇਸ ਤਰ੍ਹਾਂ ਦਾ ਵਿਵਹਾਰ ਕਰਨਾ ਅਤੇ ਸਿੱਖ ਸ਼ਹੀਦਾਂ ਨਾਲ ਸਬੰਧਤ ਪੋਸਟਰਾਂ ਨੂੰ ਪਾੜਨਾ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਮਸਲੇ ਨੂੰ ਹੱਲ ਕਰਨ ਲਈ ਕਾਨੂੰਨੀ ਅਤੇ ਸੰਵਿਧਾਨਕ ਤਰੀਕੇ ਮੌਜੂਦ ਹਨ, ਪਰ ਧਾਰਮਿਕ ਸਥਾਨ ’ਤੇ ਪੁਲਸ ਦੀ ਅਜਿਹੀ ਕਾਰਵਾਈ ਕਿਸੇ ਵੀ ਤਰ੍ਹਾਂ ਵਾਜਬ ਨਹੀਂ ਠਹਿਰਾਈ ਜਾ ਸਕਦੀ।

ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਹਰ ਧਰਮ ਦੇ ਲੋਕਾਂ ਨੂੰ ਆਪਣੇ ਧਾਰਮਿਕ ਅਕੀਦਿਆਂ, ਪ੍ਰੰਪਰਾਵਾਂ ਅਤੇ ਸੰਸਥਾਵਾਂ ਦੀ ਮਰਯਾਦਾ ਅਨੁਸਾਰ ਜੀਵਨ ਜਿਊਣ ਦਾ ਸੰਵਿਧਾਨਕ ਹੱਕ ਹੈ। ਕਿਸੇ ਵੀ ਧਾਰਮਿਕ ਭਾਈਚਾਰੇ ਨਾਲ ਵਿਤਕਰਾ ਜਾਂ ਧੱਕੇਸ਼ਾਹੀ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰੀ ਮੁੱਲਾਂ ਦੇ ਅਨੁਕੂਲ ਨਹੀਂ ਹੈ। ਉਨ੍ਹਾਂ ਕਿਹਾ ਕਿ ਰਾਜਸਥਾਨ ਵਿੱਚ ਵਾਪਰੀ ਇਸ ਘਟਨਾ ਪ੍ਰਤੀ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਹੈ ਅਤੇ ਸਰਕਾਰ ਸਥਿਤੀ ਦੀ ਗੰਭੀਰਤਾ ਨੂੰ ਸਮਝਦਿਆਂ ਤੁਰੰਤ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਨੂੰ ਰਿਹਾਅ ਕਰੇ।

ਐਡਵੋਕੇਟ ਧਾਮੀ ਨੇ ਰਾਜਸਥਾਨ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਗੰਗਾਨਗਰ ਦੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਵਿਖੇ ਵਾਪਰੀ ਪੂਰੀ ਘਟਨਾ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਗੁਰਦੁਆਰਾ ਸਾਹਿਬ ਦੀ ਮਰਯਾਦਾ ਅਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਵਿਰੁੱਧ ਦਰਜ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।

Have something to say? Post your comment

ਅਤੇ ਪੰਜਾਬ ਖਬਰਾਂ

ਕਿਸਾਨਾਂ ਨੂੰ ਮੰਡੀਆਂ ਵਿੱਚ ਸੁਚਾਰੂ ਖਰੀਦ ਵਿਵਸਥਾ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਕਿਸਾਨਾਂ ਨੂੰ ਮੰਡੀਆਂ ਵਿੱਚ ਸੁਚਾਰੂ ਖਰੀਦ ਵਿਵਸਥਾ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਖੜ੍ਹਾ ਪਾਣੀ ਬਣ ਸਕਦਾ ਹੈ ਡੇਂਗੂ ਦਾ ਕਾਰਨ, ਸਾਵਧਾਨ ਰਹੋ : ਡਾ. ਰਾਕੇਸ਼ ਪਾਲ

ਖੜ੍ਹਾ ਪਾਣੀ ਬਣ ਸਕਦਾ ਹੈ ਡੇਂਗੂ ਦਾ ਕਾਰਨ, ਸਾਵਧਾਨ ਰਹੋ : ਡਾ. ਰਾਕੇਸ਼ ਪਾਲ

ਹਰੇਕ ਯੋਗ ਲਾਭਪਾਤਰੀ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹਰੇਕ ਯੋਗ ਲਾਭਪਾਤਰੀ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਨਸ਼ਾ ਰੋਗੀਆਂ ਦੇ ਮਿਆਰੀ ਅਤੇ ਪ੍ਰਭਾਵਸ਼ਾਲੀ ਇਲਾਜ ਲਈ ਨਿਰਧਾਰਿਤ ਐੱਸ.ਓ.ਪੀ. ਦੀ ਸੁਹਿਰਦਤਾ ਨਾਲ ਪਾਲਣਾ ਯਕੀਨੀ ਬਣਾਈ ਜਾਵੇ : ਸਿਵਲ ਸਰਜਨ ਡਾ. ਅਮਨ ਸੂਦ

ਨਸ਼ਾ ਰੋਗੀਆਂ ਦੇ ਮਿਆਰੀ ਅਤੇ ਪ੍ਰਭਾਵਸ਼ਾਲੀ ਇਲਾਜ ਲਈ ਨਿਰਧਾਰਿਤ ਐੱਸ.ਓ.ਪੀ. ਦੀ ਸੁਹਿਰਦਤਾ ਨਾਲ ਪਾਲਣਾ ਯਕੀਨੀ ਬਣਾਈ ਜਾਵੇ : ਸਿਵਲ ਸਰਜਨ ਡਾ. ਅਮਨ ਸੂਦ

ਝੋਨੇ ਦੀ ਸਰਕਾਰੀ ਖਰੀਦ ਦੌਰਾਨ ਕਿਸਾਨਾਂ, ਆੜ੍ਹਤੀਆਂ ਤੇ ਮਿਲਰਾਂ ਨੂੰ ਨਹੀਂ ਆਉਣ ਦਿੱਤੀ ਜਾ ਰਹੀ ਕੋਈ ਦਿੱਕਤ : ਲਾਲ ਚੰਦ ਕਟਾਰੂਚੱਕ

ਝੋਨੇ ਦੀ ਸਰਕਾਰੀ ਖਰੀਦ ਦੌਰਾਨ ਕਿਸਾਨਾਂ, ਆੜ੍ਹਤੀਆਂ ਤੇ ਮਿਲਰਾਂ ਨੂੰ ਨਹੀਂ ਆਉਣ ਦਿੱਤੀ ਜਾ ਰਹੀ ਕੋਈ ਦਿੱਕਤ : ਲਾਲ ਚੰਦ ਕਟਾਰੂਚੱਕ

ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ, ਕੰਡਕਟਰ ਸਣੇ 3 ਮੌਤਾਂ, ਮੰਜ਼ਰ ਨੇ ਖੜ੍ਹੇ ਕੀਤੇ ਰੌਂਗਟੇ

ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ, ਕੰਡਕਟਰ ਸਣੇ 3 ਮੌਤਾਂ, ਮੰਜ਼ਰ ਨੇ ਖੜ੍ਹੇ ਕੀਤੇ ਰੌਂਗਟੇ

ਪੰਜਾਬ ਕਾਂਗਰਸ ਦੀ ਕਮਾਨ ਮਿਲਣ ਮਗਰੋਂ ਹਾਈਕਮਾਂਡ ਨੂੰ ਮਿਲਣ ਦਿੱਲੀ ਪਹੁੰਚੇ ਪਰਗਟ ਸਿੰਘ

ਪੰਜਾਬ ਕਾਂਗਰਸ ਦੀ ਕਮਾਨ ਮਿਲਣ ਮਗਰੋਂ ਹਾਈਕਮਾਂਡ ਨੂੰ ਮਿਲਣ ਦਿੱਲੀ ਪਹੁੰਚੇ ਪਰਗਟ ਸਿੰਘ

ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ ਨੂੰ ਲੈ ਕੇ ਨਵੀਂ ਅਪਡੇਟ, ਪੜ੍ਹੋ ਹਾਈਕੋਰਟ 'ਚ ਕੀ ਹੋਇਆ

ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ ਨੂੰ ਲੈ ਕੇ ਨਵੀਂ ਅਪਡੇਟ, ਪੜ੍ਹੋ ਹਾਈਕੋਰਟ 'ਚ ਕੀ ਹੋਇਆ

ਪੰਜਾਬ ਦੀ ਸਿਆਸਤ 'ਚ 'ਗੁੱਡਾ-ਗੁੱਡੀ' ਵਾਲੀ ਪੋਸਟ ਨੇ ਮਚਾਈ ਹਲਚਲ! ਛਿੜੀ ਨਵੀਂ ਚਰਚਾ

ਪੰਜਾਬ ਦੀ ਸਿਆਸਤ 'ਚ 'ਗੁੱਡਾ-ਗੁੱਡੀ' ਵਾਲੀ ਪੋਸਟ ਨੇ ਮਚਾਈ ਹਲਚਲ! ਛਿੜੀ ਨਵੀਂ ਚਰਚਾ

6000 ਕਰੋੜ ਦਾ ਡਰੱਗ ਮਾਮਲਾ : ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ SIT

6000 ਕਰੋੜ ਦਾ ਡਰੱਗ ਮਾਮਲਾ : ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ SIT