Saturday, April 18, 2026
BREAKING
ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਰਾਣਾ ਬਲਾਚੌਰੀਆ ਕਤਲ ਕਾਂਡ 'ਚ ਹਾਈਕੋਰਟ ਸਖ਼ਤ, DGP ਤਲਬ

24 ਦਸੰਬਰ, 2025 08:16 PM

ਚੰਡੀਗੜ੍ਹ : ਮੋਹਾਲੀ 'ਚ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਕਤਲਕਾਂਡ 'ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਖ਼ਤੀ ਦਿਖਾਈ ਹੈ। ਮਾਮਲੇ ਦਾ ਸੂ-ਮੋਟੋ ਲੈਂਦਿਆਂ ਹਾਈ ਕੋਰਟ ਵੱਲੋਂ ਪੰਜਾਬ ਦੇ ਡੀ. ਜੀ. ਪੀ. ਤੋਂ ਜਵਾਬ ਤਲਬ ਕੀਤਾ ਗਿਆ ਹੈ। ਅਦਾਲਤ ਨੇ ਪੁੱਛਿਆ ਹੈ ਕਿ ਇਸ ਮਾਮਲੇ ਦੀ ਮਨਜ਼ੂਰੀ ਲਈ ਗਈ ਸੀ ਜਾਂ ਨਹੀਂ। ਇਸ ਦੇ ਨਾਲ ਹੀ ਉਕਤ ਮੈਚ ਦੀ ਸੁਰੱਖਿਆ ਲਈ ਪੁਲਸ ਮੁਲਾਜ਼ਮਾਂ ਦੀ ਤਾਇਨਾਤੀ ਬਾਰੇ ਵੀ ਸਵਾਲ ਪੁੱਛੇ ਗਏ ਹਨ। ਮਾਮਲੇ ਦੀ ਅਗਲੀ ਸੁਣਵਾਈ 15 ਜਨਵਰੀ ਨੂੰ ਹੋਵੇਗੀ, ਜਿਸ ਦੌਰਾਨ ਡੀ. ਜੀ. ਪੀ. ਵੱਲੋਂ ਇਨ੍ਹਾਂ ਸਵਾਲਾਂ ਦੇ ਜਵਾਬ ਦਿੱਤੇ ਜਾਣਗੇ। 

ਦੱਸ ਦਈਏ ਕਿ 15 ਦਸੰਬਰ ਨੂੰ ਮੋਹਾਲੀ ਵਿਚ ਕਬੱਡੀ ਕੱਪ ਦੌਰਾਨ ਰਾਣਾ ਬਲਾਚੌਰੀਆ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਦੀ ਜ਼ਿੰਮੇਵਾਰੀ ਬੰਬੀਹਾ ਗੈਂਗ ਵੱਲੋਂ ਲਈ ਗਈ ਹੈ। ਦੂਜੇ ਪਾਸੇ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੁੱਤਰ ਦਾ ਗੈਂਗਸਟਰਾਂ ਨਾਲ ਕੋਈ ਲਿੰਕ ਨਹੀਂ ਹੈ ਤੇ ਕੁਝ ਲੋਕ ਉਸ ਰਾਹੀਂ ਮਸ਼ਹੂਰ ਹੋਣ ਦੀ ਕੋਸ਼ਿਸ਼ ਕਰ ਰਹੇ ਹਨ। ਫ਼ਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

Have something to say? Post your comment

ਅਤੇ ਪੰਜਾਬ ਖਬਰਾਂ

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਸਹਾਇਕ ਸਿਵਲ ਸਰਜਨ ਨੇ

ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ