Saturday, September 05, 2026
BREAKING
ਪੰਜਾਬ ਸਰਕਾਰ ਵੱਲੋਂ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਸਿੰਘ ਬੈਂਸ ਪੈਨਸ਼ਨਰਜ਼ ਭਲਾਈ ਸੰਸਥਾ ਖਰੜ ਦੀ ਮਹੀਨਾਵਾਰ ਮੀਟਿੰਗ ਵਿੱਚ ਸੰਸਥਾ ਦੇ ਅਹੁਦੇਦਾਰਾਂ ਦੀ ਨਵੀਂ ਚੋਣ ਕੀਤੀ ਇਟਲੀ 'ਚ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਅਹੁਦੇ 'ਤੇ ਰਹਿਣ 'ਤੇ ਮੇਲੋਨੀ ਨੂੰ PM ਮੋਦੀ ਨੇ ਦਿੱਤੀ ਵਧਾਈ ਜਨਮ ਅਸ਼ਟਮੀ ਮੌਕੇ ਮਥੁਰਾ ਪੁੱਜੇ CM ਯੋਗੀ, ਕੀਤੀ ਪੂਜਾ, ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਆਖ 'ਤੀਆਂ ਇਹ ਗੱਲਾਂ DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਭੇਜੇ ਨੋਟਿਸ ਦਾ ਖਹਿਰਾ ਨੇ ਦਿੱਤਾ ਜਵਾਬ 'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੁੱਛਿਆ ਅਰਥ ਪੰਜਾਬ : ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਪਾਵਰਕਾਮ ਵੱਲੋਂ ਖਾਸ ਹਦਾਇਤਾਂ ਜਾਰੀ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋਇਆ ਮੀਰੀ-ਪੀਰੀ ਖਾਲਸਾ ਮਾਰਚ PU ਨੂੰ ਖੋਜ ਤੇ ਨਵਾਚਾਰ ਦਾ ਆਲਮੀ ਕੇਂਦਰ ਬਣਾਉਣ ਲਈ ਇਕਜੁੱਟ ਹੋਣ ਦੀ ਲੋੜ: ਉੱਪ ਰਾਸ਼ਟਰਪਤੀ

ਬਾਜ਼ਾਰ

ਰਾਤੋ-ਰਾਤ ਮਹਿੰਗਾ ਹੋਇਆ Gold-Silver, 20 ਹਜ਼ਾਰ ਰੁਪਏ ਤੱਕ ਵਧੀਆਂ ਕੀਮਤਾਂ

28 ਜਨਵਰੀ, 2026 01:07 PM

ਦੇਸ਼ ਭਰ 'ਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਭਾਰੀ ਉਛਾਲ ਦੇਖਣ ਨੂੰ ਮਿਲ ਰਿਹਾ ਹੈ। ਕੀਮਤਾਂ ਵਿਚ ਹੋ ਰਹੇ ਲਗਾਤਾਰ ਵਾਧੇ ਦੇ ਕਾਰਨ ਸੋਨੇ-ਚਾਂਦੀ ਦੇ ਗਹਿਣੇ ਖਰੀਦਣ ਵਾਲੇ ਲੋਕਾਂ ਨੂੰ ਵੱਡਾ ਝਟਕਾ ਲੱਗਦਾ ਹੈ। ਮੰਗਲਵਾਰ ਨੂੰ ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਕਾਰੋਬਾਰ ਸ਼ੁਰੂ ਹੁੰਦੇ ਹੀ ਦੋਵੇਂ ਕੀਮਤੀ ਧਾਤਾਂ ਆਪਣੇ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ (ਲਾਈਫ ਟਾਈਮ ਹਾਈ) 'ਤੇ ਪਹੁੰਚ ਗਈਆਂ। ਖ਼ਬਰ ਲਿਖੇ ਜਾਣ ਤੱਕ MCX 'ਤੇ ਸੋਨੇ ਦੀ ਕੀਮਤ ਵਿਚ 1.51% ਦਾ ਵਾਧਾ ਹੋਇਆ, ਜਿਸ ਨਾਲ ਸੋਨਾ 3 ਹਜ਼ਾਰ ਰੁਪਏ ਮਹਿੰਗਾ ਹੋ ਗਿਆ। ਜਦਕਿ ਚਾਂਦੀ 19,441.00 (5.46%) ਮਹਿੰਗੀ ਹੋ ਗਈ ਹੈ।

ਸੋਨੇ-ਚਾਂਦੀ ਦੀਆਂ ਕੀਮਤਾਂ
ਸੋਨੇ ਦੀਆਂ ਕੀਮਤਾਂ ਨੇ ਵੀ ਅਸਮਾਨ ਨੂੰ ਛੂਹ ਲਿਆ ਹੈ। ਰਾਤੋ-ਰਾਤ ਕੀਮਤਾਂ ਵਿਚ ਵਾਧਾ ਹੋਣ ਨਾਲ ਸੋਨੇ ਦੀ ਕੀਮਤ 1.60.000 ਤੋਂ ਵੱਧ ਹੋ ਗਈ ਹੈ। ਚਾਂਦੀ ਦੀਆਂ ਕੀਮਤਾਂ 'ਚ 20,000 ਰੁਪਏ ਦਾ ਵਾਧਾ ਹੋਇਆ ਹੈ, ਜਿਸ ਨਾਲ ਚਾਂਦੀ ਦੀ ਕੀਮਤ 3,75,000 ਪ੍ਰਤੀ ਕਿਲੋ ਤੋਂ ਵੱਧ ਹੋ ਗਈ ਹੈ।

ਦੱਸ ਦੇਈਏ ਕਿ ਕੀਮਤਾਂ 'ਚ ਇਸ ਭਾਰੀ ਉਛਾਲ ਦੇ ਪਿੱਛੇ ਕਈ ਗਲੋਬਲ ਕਾਰਨ ਹਨ। ਅਮਰੀਕੀ ਡਾਲਰ 'ਚ ਕਮਜ਼ੋਰੀ ਅਤੇ ਵਿਆਜ ਦਰਾਂ 'ਚ ਕਟੌਤੀ ਦੀ ਉਮੀਦ ਨੇ ਸੋਨੇ-ਚਾਂਦੀ ਨੂੰ ਮਜ਼ਬੂਤੀ ਦਿੱਤੀ ਹੈ।

Have something to say? Post your comment

ਅਤੇ ਬਾਜ਼ਾਰ ਖਬਰਾਂ

ਜਨਮ ਅਸ਼ਟਮੀ 'ਤੇ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਨਿਵੇਸ਼ਕਾਂ ਨੇ ਕੀਤੀ ਮੋਟੀ ਕਮਾਈ ਕੀਤੀ; ਜਾਣੋ ਤੇਜ਼ੀ ਦੇ ਕਾਰਨ

ਜਨਮ ਅਸ਼ਟਮੀ 'ਤੇ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਨਿਵੇਸ਼ਕਾਂ ਨੇ ਕੀਤੀ ਮੋਟੀ ਕਮਾਈ ਕੀਤੀ; ਜਾਣੋ ਤੇਜ਼ੀ ਦੇ ਕਾਰਨ

NSE ਦੇ 30,000 ਕਰੋੜ ਦੇ IPO ਦਾ ਰਸਤਾ ਸਾਫ਼, SEBI ਦੀ ਮਿਲੀ ਪ੍ਰਵਾਨਗੀ

NSE ਦੇ 30,000 ਕਰੋੜ ਦੇ IPO ਦਾ ਰਸਤਾ ਸਾਫ਼, SEBI ਦੀ ਮਿਲੀ ਪ੍ਰਵਾਨਗੀ

‘ਮਰਸੀਡੀਜ਼-ਬੈਂਜ਼ ਭਾਰਤ ’ਚ ਆਉਣ ਵਾਲੇ ਸਾਲਾਂ ’ਚ ਕਈ ਨਵੇਂ ਮਾਡਲ ਪੇਸ਼ ਕਰੇਗੀ’

‘ਮਰਸੀਡੀਜ਼-ਬੈਂਜ਼ ਭਾਰਤ ’ਚ ਆਉਣ ਵਾਲੇ ਸਾਲਾਂ ’ਚ ਕਈ ਨਵੇਂ ਮਾਡਲ ਪੇਸ਼ ਕਰੇਗੀ’

ਸਪਾਈਸਜੈੱਟ ਨੇ 20 ਜਹਾਜ਼ ਲੀਜ਼ ’ਤੇ ਲੈਣ ਲਈ ਕੀਤੇ ਪੱਕੇ ਸਮਝੌਤੇ

ਸਪਾਈਸਜੈੱਟ ਨੇ 20 ਜਹਾਜ਼ ਲੀਜ਼ ’ਤੇ ਲੈਣ ਲਈ ਕੀਤੇ ਪੱਕੇ ਸਮਝੌਤੇ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼