Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਰਾਮ ਕੁਮਾਰ ਮੁਕਾਰੀ ਚੇਅਰਮੈਨ ਸੈਣੀ ਵੈਲਫੇਅਰ ਬੋਰਡ ਪੰਜਾਬ ਨੇ ਚੰਦਰ ਮੋਹਣ ਜੇਡੀ ਜਿਲਾ ਮੀਡੀਆ ਇੰਚਾਰਜ ਨਾਲ ਕੀਤੀ ਮੁਲਾਕਾਤ

ਰਾਮ ਕੁਮਾਰ ਮੁਕਾਰੀ ਚੇਅਰਮੈਨ ਸੈਣੀ ਵੈਲਫੇਅਰ ਬੋਰਡ ਪੰਜਾਬ ਨੇ ਚੰਦਰ ਮੋਹਣ ਜੇਡੀ ਜਿਲਾ ਮੀਡੀਆ ਇੰਚਾਰਜ ਨਾਲ ਕੀਤੀ ਮੁਲਾਕਾਤ

17 ਅਕਤੂਬਰ, 2025 04:53 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ  ਇੰਚਾਰਜ ਅਤੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮੁਨੀਸ਼ ਸਿਸੋਦੀਆ, ਅਮਨ ਅਰੋੜਾ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਵੱਲੋਂ  ਨਿਯੁਕਤ ਕੀਤੇ ਗਏ ਰਾਮ ਕੁਮਾਰ ਮੁਕਾਰੀ ਚੇਅਰਮੈਨ ਸੈਣੀ ਬੋਰਡ ਪੰਜਾਬ ਨੇ ਚੰਦਰ ਮੋਹਣ ਜੇਡੀ ਜਿਲਾ ਮੀਡੀਆ ਇੰਚਾਰਜ ਨਾਲ  ਮੁਲਾਕਾਤ ਕੀਤੀ। ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਚੰਦਰ ਮੋਹਨ ਜੇਡੀ ਦੇ ਇਲੈਕਟ੍ਰਿਕਲ ਦੀ ਦੁਕਾਨ ਤੇ ਪਹੁੰਚ ਕੇ ਵਿਸ਼ੇਸ਼ ਤੌਰ ਤੇ ਮੁਲਾਕਾਤ ਕੀਤੀ। ਇਸ ਮੌਕੇ ਤੇ ਚੰਦਰ ਮੋਹਨ ਜੇਡੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਹਨਾਂ ਵੱਲੋਂ ਆਮ ਆਦਮੀ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਸੰਬੰਧੀ ਚਰਚਾ ਕੀਤੀ ਗਈ।ਇਸ ਮੌਕੇ ਤੇ ਉਹਨਾਂ  ਪਾਰਟੀ ਦੇ ਮੀਡੀਆ ਦੀ ਮਜ਼ਬੂਤੀ ਲਈ ਵਿਸ਼ੇਸ਼ ਤੌਰ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਤੇ ਚੰਦਰ ਮੋਹਨ ਜੇਡੀ ਵੱਲੋਂ ਸੈਣੀ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਰਾਮ ਕੁਮਾਰ ਮੁਕਾਰੀ ਦਾ ਉਹਨਾਂ ਦੀ ਦੁਕਾਨ ਤੇ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।ਇਸ ਮੌਕੇ ਵਿਸ਼ੂ ਰਾਣਾ ਮੀਡੀਆ ਸਹਿ ਇੰਚਾਰਜ ਬਲਾਚੌਰ ਤੇ ਗੁਰਪ੍ਰੀਤ ਸਿੰਘ ਗੋਪੀ ਸੈਣੀ ਮੌਜੂਦ ਰਹੇ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.