Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

ਰਾਮ ਮੰਦਰ ਚੜ੍ਹਾਵਾ ਚੋਰੀ ਨਾਲ ਜੁੜੇ ਦੋਸ਼ਾਂ ਦੀ ਜਾਂਚ ਕਰ ਰਹੀ SIT ਨੂੰ ਮਿਲਿਆ 15 ਦਿਨਾਂ ਦਾ ਹੋਰ ਸਮਾਂ

01 ਜੁਲਾਈ, 2026 05:09 PM

ਲਖਨਊ : ਉੱਤਰ ਪ੍ਰਦੇਸ਼ ਸਰਕਾਰ ਨੇ ਅਯੁੱਧਿਆ 'ਚ ਰਾਮ ਮੰਦਰ ਟਰੱਸਟ ਦੇ ਦਾਨ ਅਤੇ ਵਿੱਤੀ ਪ੍ਰਬੰਧਨ ਨਾਲ ਸੰਬੰਧਤ ਦੋਸ਼ਾਂ ਦੀ ਜਾਂਚ ਕਰ ਰਹੇ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਦਲ (ਐੱਸਆਈਟੀ) ਦਾ ਕਾਰਜਕਾਲ 15 ਦਿਨ ਵਧਾ ਦਿੱਤਾ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪ੍ਰਦੇਸ਼ ਸਰਕਾਰ ਨੇ ਦੋਸ਼ਾਂ ਦੀ ਜਾਂਚ ਲਈ 13 ਜੂਨ ਨੂੰ ਐੱਸਆਈਟੀ ਦਾ ਗਠਨ ਕੀਤਾ ਸੀ ਅਤੇ ਸ਼ੁਰੂਆਤ 'ਚ ਉਸ ਨੂੰ 15 ਦਿਨ ਦਾ ਸਮਾਂ ਦਿੱਤਾ ਸੀ।

ਇਕ ਅਧਿਕਾਰੀ ਨੇ ਦੱਸਿਆ ਕਿ 23 ਜੂਨ ਨੂੰ ਐੱਸਆਈਟੀ ਵਲੋਂ ਸ਼ੁਰੂਆਤੀ ਰਿਪੋਰਟ ਪੇਸ਼ ਕਰਨ ਤੋਂ ਬਾਅਦ 25 ਜੂਨ ਨੂੰ ਮਾਮਲੇ 'ਚ ਇਕ ਐੱਫਆਈਆਰ ਦਰਜ ਕੀਤੀ ਗਈ ਅਤੇ 8 ਦੋਸ਼ੀਆਂ ਅਵਿਨਾਸ਼ ਸ਼ੁਕਲਾ, ਅਨੁਕਲਪ ਮਿਸ਼ਰਾ, ਲਵਕੁਸ਼ ਮਿਸ਼ਰਾ, ਮਨੀਸ਼ ਕੁਮਾਰ ਯਾਦਵ, ਕਰੂਨੇਸ਼ ਪਾਂਡੇ, ਰਮਾਸ਼ੰਕਰ ਮਿਸ਼ਰਾ, ਸੁਭਾਸ਼ ਸ਼੍ਰੀਵਾਸਤਵ ਅਤੇ ਰਮਾਸ਼ੰਕਰ ਯਾਦਵ ਉਰਫ਼ ਟੀਨੂ ਯਾਦਵ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਜਾਂਚ ਦਾ ਦਾਇਰ ਵਧਾਉਣ ਲਈ ਐੱਸਆਈਟੀ ਦਾ ਕਾਰਜਕਾਲ 15 ਦਿਨ ਹੋਰ ਵਧਾ ਦਿੱਤਾ ਗਿਆ ਹੈ। ਐੱਸਆਈਟੀ 'ਚ ਲਖਨਊ ਦੇ ਡਿਵੀਜ਼ਨਲ ਕਮਿਸ਼ਨਰ ਆਈ.ਏ.ਐੱਸ. ਵਿਜੇ ਵਿਸ਼ਵਾਸ ਪੰਤ, ਪੁਲਸ ਡਾਇਰੈਕਟਰ ਜਨਰਲ ਕਿਰਨ ਐੱਸ ਅਤੇ ਵਿੱਤ ਵਿਭਾਗ ਦੇ ਵਿਸ਼ੇਸ਼ ਸਕੱਤਰ ਨੀਲ ਰਤਨ ਸ਼ਾਮਲ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ