Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

ਰਾਮ ਮੰਦਰ ਮੁੱਦੇ ਦੀ ਹੋਣੀ ਚਾਹੀਦੀ ਹੈ ਨਿਰਪੱਖ ਜਾਂਚ, ਤਾਂ ਜੋ ਲੋਕਾਂ ਦੀ ਆਸਥਾ ਬਣੀ ਰਹੇ : ਕਾਂਗਰਸ

27 ਜੂਨ, 2026 06:03 PM

ਨਵੀਂ ਦਿੱਲੀ : ਕਾਂਗਰਸ ਨੇ ਅਯੁੱਧਿਆ ਸਥਿਤ ਰਾਮ ਮੰਦਰ ਤੋਂ ਚੜ੍ਹਾਵੇ ਦੀ ਚੋਰੀ ਦੇ ਮਾਮਲੇ ਨੂੰ ਲੈ ਕੇ ਸ਼ਨੀਵਾਰ ਨੂੰ ਕਿਹਾ ਕਿ ਇਸ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਤੱਕ ਚੁੱਪ ਕਿਉਂ ਹਨ। ਪਾਰਟੀ ਬੁਲਾਰੇ ਅਖਿਲੇਸ਼ ਪ੍ਰਤਾਪ ਸਿੰਘ ਨੇ ਕਿਹਾ ਕਿ ਸ਼੍ਰੀ ਰਾਮਜਨਮ ਭੂਮੀ ਤੀਰਥ ਖੇਤਰ ਟਰੱਸਟ ਨੂੰ ਤੁਰੰਤ ਭੰਗ ਕਰਨ ਦੇ ਨਾਲ ਸੁਪਰੀਮ ਕੋਰਟ ਦੇ ਕਿਸੇ ਮੌਜੂਦਾ ਜੱਜ ਦੀ ਨਿਗਰਾਨੀ 'ਚ ਜਾਂਚ ਹੋਵੇ ਅਤੇ ਜ਼ਿੰਮੇਵਾਰ ਲੋਕਾਂ ਦੀ ਤੁਰੰਤ ਗ੍ਰਿਫ਼ਤਾਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਗੇ ਵਧ ਕੇ ਨਿਰਪੱਖ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਕਿ ਲੋਕਾਂ ਦੀ ਆਸਥਾ ਬਣੀ ਰਹੇ।

ਸਿੰਘ ਨੇ ਕਿਹਾ,"ਰਾਮ ਮੰਦਰ ਟਰੱਸਟ ਨੇ ਵਿੱਤੀ ਸਥਿਤੀ ਦੀ ਜਾਂਚ ਲਈ ਏਜੰਸੀਆਂ ਨੂੰ ਨਿਯੁਕਤ ਕੀਤਾ ਸੀ। ਉਨ੍ਹਾਂ ਏਜੰਸੀਆਂ ਨੇ ਕਈ ਸੁਝਾਅ ਦਿੱਤੇ ਪਰ ਟਰੱਸਟ ਦੇ ਲੋਕਾਂ ਨੇ ਉਨ੍ਹਾਂ ਨੂੰ ਸੁਝਾਵਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ। ਜਦੋਂ ਚੋਰੀ ਦੀਆਂ ਘਟਨਾਵਾਂ ਦਾ ਖੁਲਾਸਾ ਹੋਣ ਲੱਗਾ। ਮੰਦਰ ਦੇ ਕੈਸ਼ ਕਾਊਂਟਿੰਗ ਏਜੰਟ ਮਹਿਪਾਲ ਸਿੰਘ ਨੇ ਕਈ ਗੱਲਾਂ ਜਨਤਕ ਕੀਤੀਆਂ ਤਾਂ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ।'' ਉਨ੍ਹਾਂ ਨੇ ਦਾਅਵਾ ਕੀਤਾ ਕਿ ਜਦੋਂ ਹੋਰ ਖੁਲਾਸੇ ਹੋਣ ਲੱਗੇ ਤਾਂ ਸੀਸੀਟੀਵੀ ਕੈਮਰੇ ਹਟਾ ਦਿੱਤੇ ਗਏ ਅਤੇ ਕੈਮਰਿਆਂ ਦੀ ਰਿਕਾਰਡਿੰਗ ਡਿਲੀਟ ਕਰ ਦਿੱਤੀ ਗਈ।

ਸਿੰਘ ਨੇ ਕਿਹਾ,''ਇਸ ਮਾਮਲੇ 'ਚ ਐੱਸਆਈਟੀ ਦੀ ਰਿਪੋਰਟ ਤੋਂ ਬਾਅਦ ਕੁਝ ਲੋਕਾਂ ਖ਼ਿਲਾਫ਼ ਐੱਫਆਈਆਰ ਦਰਜ ਹੋਈ ਪਰ ਇਸ 'ਚ ਸਿਰਫ਼ ਛੋਟੇ ਕਰਮਚਾਰੀਆਂ ਦਾ ਨਾਂ ਹੀ ਸ਼ਾਮਲ ਸੀ।'' ਉਨ੍ਹਾਂ ਕਿਹਾ ਕਿ ਦੇਸ਼ ਜਾਣਨਾ ਚਾਹੁੰਦਾ ਹੈ ਕਿ ਇੰਨੇ ਵੱਡੇ ਮੁੱਦੇ 'ਤੇ ਪ੍ਰਧਾਨ ਮੰਤਰੀ ਮੋਦੀ ਖ਼ਾਮੋਸ਼ ਕਿਉਂ ਹੈ? ਕਾਂਗਰਸ ਆਗੂ ਨੇ ਕਿਹਾ,''ਰਾਮ ਮੰਦਰ ਟਰੱਸਟ ਤੋਂ ਲੋਕਾਂ ਦਾ 'ਟਰੱਸਟ' ਖਤਮ ਹੋ ਗਿਆ ਹੈ, ਇਸ ਲਈ ਇਸ ਟਰੱਸਟ ਨੂੰ ਤੁਰੰਤ ਭੰਗ ਕੀਤਾ ਜਾਵੇ। ਇਸ ਪੂਰੇ ਮਾਮਲੇ ਦੀ ਜਾਂਚ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਦੀ ਦੇਖਰੇਖ 'ਚ ਹੋਣੀ ਚਾਹੀਦੀ ਹੈ। ਉਨ੍ਹਾਂ ਇਹ ਮੰਗ ਵੀ ਕੀਤੀ ਕਿ ਟਰੱਸਟ 'ਚ ਜੋ ਜ਼ਿੰਮੇਵਾਰ ਲੋਕ ਹਨ ਅਤੇ ਜਿਨ੍ਹਾਂ 'ਤੇ ਗੰਭੀਰ ਦੋਸ਼ ਹਨ, ਉਨ੍ਹਾਂ ਦੀ ਤੁਰੰਤ ਗ੍ਰਿਫ਼ਤਾਰੀ ਹੋਣੀ ਚਾਹੀਦੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ