Sunday, April 26, 2026
BREAKING
ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ 4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਪੰਜਾਬ

ਰਾਵੀ ਦਰਿਆ ਕੰਢੇ ਵਸਦੇ ਪਿੰਡ ਦਰਿਆ ਮੂਸਾ ਅਤੇ ਪਿੰਡ ਗਿੱਲਾਵਾਲੀ (ਤਹਿਸੀਲ ਅਜਨਾਲਾ ਜਿਲ੍ਹਾ ਅੰਮਿ੍ਤਸਰ) ਵਿਖੇ ਮੈਡੀਕਲ ਕੈਂਪ ਦਾ ਆਯੋਜਨ ਕੀਤਾ 

15 ਸਤੰਬਰ, 2025 04:42 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸ਼ਿਵ ਦੁਲਾਰ ਸਿੰਘ ਢਿਲੋਂ (ਆਈ.ਏ.ਐ.ਐਸ ਰਿਟਾ.),ਸਕੱਤਰ ਪੰਜਾਬ ਸਟੇਟ ਰੈੱਡ ਕਰਾਸ ਬ੍ਰਾਂਚ, ਚੰਡੀਗੜ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕਿ੍ਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਅਤੇ ਗੁਰੂ ਰਾਮਦਾਸ ਸੇਵਾ ਸੁਸਾਇਟੀ, ਨਵਾਂਸ਼ਹਿਰ ਦੇ ਸਹਿਯੋਗ ਨਾਲ ਹੜ੍ਹ ਪੀੜਤਾ ਦੀ ਸੱਮਸਿਆਵਾਂ ਨੂੰ ਮੁੱਖ ਰੱਖਦੇ ਹੋਏ ਰਾਵੀ ਦਰਿਆ ਕੰਢੇ ਵਸਦੇ ਪਿੰਡ ਦਰਿਆ ਮੂਸਾ ਅਤੇ ਪਿੰਡ ਗਿੱਲਾਵਾਲੀ (ਤਹਿਸੀਲ ਅਜਨਾਲਾ ਜਿਲ੍ਹਾ ਅੰਮਿ੍ਤਸਰ) ਵਿਖੇ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ  | ਜਿਸ ਦੀ ਅਗਵਾਈ ਸ਼੍ਰੀ ਚਮਨ ਸਿੰਘ (ਪ੍ਰੋਜੈਕਟ ਡਾਇਰੈਕਟਰ) ਵਲੋਂ ਕੀਤੀ ਗਈ  |

ਇਸ ਮੌਕੇ ਤੇ ਡਾਕਟਰ ਦਲਜੀਤ ਸਿੰਘ (ਭਾਈ ਘੱਨਈਆ ਜੀ ਚੈਰੀਟੇਬਲ ਮੈਡੀਕਲ ਅਤੇ ਐਜੂਕੇਸ਼ਨਲ ਸੁਸਾਇਟੀ (ਰਜਿ.) ਜਲੰਧਰ ਵਲੋਂ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਉਹਨਾਂ ਨੂੰ ਲੋੜੀਦੀਆਂ ਦਵਾਈਆ ਮੁਫਤ ਦਿੱਤੀਆਂ ਗਈਆਂ  | ਇਸ ਮੌਕੇ ਤੇ 45 ਮਰੀਜਾਂ, 40 ਮਰੀਜਾਂ ਵਲੋਂ ਇਸ ਕੈਂਪ ਦਾ ਲਾਭ ਲਿਆ ਗਿਆ  | ਪਿੰਡ ਵਾਸੀਆਂ ਨੇ ਆਪਣੀਆਂ ਸੱਮਸਿਆਵਾਂ ਵੀ ਉਹਨਾਂ ਨਾਲ ਸਾਝੀਂਆ ਕੀਤੀਆ ਜਿਸ ਦੇ ਸਬੰਧ ਵਿੱਚ ਪ੍ਰੋਜੈਕਟ ਡਾਇਰੈਕਟਰ ਸ੍ਰੀ ਚਮਨ ਸਿੰਘ ਨੇ ਉਹਨਾਂ ਨੂੰ ਹੌਸਲਾਂ ਦਿੱਤਾ ਤੇ ਕਿਹਾ ਕਿ ਕੁਦਰਤੀ ਆਫਤਾਂ ਨਾਲ ਇੱਕਲਿਆ ਹੀ ਨਜਿਠਿਆ ਨਹੀ ਜਾ ਸਕਦਾ  | ਇਹੋ ਜਿਹੇ ਮੁਸ਼ਕਿਲ ਸਮੇਂ ਨੂੰ ਆਪਸੀ ਭਾਈਚਾਰੇ ਜਾਂ ਹੋਰ ਸਹਿਯੋਗ ਨਾਲ ਹੀ ਦੂਰ ਕੀਤਾ ਜਾ ਸਕਦਾ  ਹੈ ਜਿਥੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਵਲੋਂ ਪੀੜਤ ਪਰਿਵਾਰਾਂ ਦੀ ਮਦਦ ਕੀਤੀ ਜਾ ਰਹੀ ਹੈ , ਉੱਥੇ ਸਮਾਜ ਸੇਵੀ ਸੰਸਥਾਵਾਂ ਅਤੇ ਧਾਰਮਿਕ ਸੰਸਥਾਵਾਂ , ਐਨ.ਆਰ.ਆਈ ਅਤੇ ਹੋਰ ਵੀ ਤੁਹਾਡੇ ਨਾਲ ਇਸ ਆਫਤਾਂ ਵਿੱਚ ਮੌਢੇ ਨਾਲ ਮੌਢੇ ਲਾ ਕੇ ਖੜੇ ਹਨ  |  ਇੰਡੀਅਨ ਸਟੇਟ ਰੈੱਡ ਕਰਾਸ ਸੁਸਾਇਟੀ , ਚੰਡੀਗੜ  ਵੀ ਇਸ ਆਫਤਾਂ ਦੌਰਾਨ ਰਾਹਤ ਦੇਣ ਕੰਮ ਕਰ ਰਹੀ ਹੈ , ਤਾਂ ਜੋ ਮਾਨਵਤਾ ਦੀ ਸੇਵਾ ਕੀਤੀ ਜਾ ਸਕੇ  | ਇਸ ਕੈਂਪ ਨੂੰ ਸਫਲ ਬਣਾਉਣ ਲਈ ਜਿੱਥੇ ਰੈੱਡ ਕਰਾਸ ਦੀ ਟੀਮ ਮਨਜੀਤ ਸਿੰਘ, ਦਿਨੇਸ਼ ਕੁਮਾਰ, ਬਲਜੀਤ ਕੁਮਾਰ ਨੇ ਪੂਰਨ ਸਹਿਯੋਗ ਦਿੱਤਾ  | ਇਸ ਤੋਂ ਇਲਾਵਾ ਅਮਰਜੀਤ ਸਿੰਘ, ਜਸਵਿੰਦਰ ਸਿੰਘ, ਕਰਮਜੀਤ ਸਿੰਘ, ਜਗਤਾਰ ਸਿੰਘ, (ਗੁਰੂ ਰਾਮਦਾਸ ਸੁਸਾਇਟੀ, ਨਵਾਂਸ਼ਹਿਰ) ਨੇ ਵੀ ਸਾਥ ਦਿੱਤਾ  | ਸੁਖਵਿੰਦਰ ਸਿੰਘ ਥਾਂਦੀ (ਪ੍ਰਧਾਨ ਸ਼੍ਰੀ ਗੁਰੂ ਸਿੰਘ ਸਭਾ ਗੁਰੂਦੁਆਰਾ) ਵੀ ਹਾਜਰ ਸਨ  | ਪਿੰਡ ਵਾਸੀਆ ਨੇ ਪੂਰਨ ਸਹਿਯੋਗ ਦਿੱਤਾ ਅਤੇ ਇੱਕ ਨੌਜਵਾਨ ਕੁਲਤਾਰ ਸਿੰਘ ਨੇ ਪਿੰਡਾ ਦਾ ਜਾਇਜਾ ਵੀ ਕਰਵਾਇਆ  |    

Have something to say? Post your comment

ਅਤੇ ਪੰਜਾਬ ਖਬਰਾਂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ