Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਰਾਵੀ ਦਰਿਆ ਵਿੱਚ 14 ਵੱਖ ਵੱਖ ਥਾਵਾਂ ਤੇ ਧੁੱਸੀ ਬੰਨਾ ਵਿੱਚ ਪਏ ਪਾੜ ਅਤੇ 200 ਦੇ ਕਰੀਬ ਪੇਂਡੂ ਇਲਾਕੇ ਦੀਆਂ ਟੁੱਟੀਆਂ ਪੁੱਲੀਆਂ

30 ਅਗਸਤ, 2025 10:07 PM

ਗੁਰਦਾਸਪੁਰ;  ਪਿਛਲੇ ਕੁਝ ਦਿਨ ਪਹਿਲਾਂ ਰਾਵੀ ਦਰਿਆ ਵਿੱਚ ਵੱਧੇ ਪਾਣੀ ਦੇ ਪੱਧਰ ਕਾਰਨ ਜਿੱਥੇ ਰਾਵੀ ਦਰਿਆ ਦੇ ਨੇੜਲੇ ਕਰੀਬ 15 ਤੋਂ 16 ਕਿਲੋਮੀਟਰ ਦੂਰੀ ਤੱਕ ਇਲਾਕੇ ਵਿੱਚ ਹੜ ਦੀ ਮਾਰ ਹੇਠਾਂ ਆਏ ਲੱਗ ਕੇ ਅੰਦਰ ਵੱਡੇ ਪੱਧਰ ਤੇ ਆਉਣ ਜਾਣ ਵਾਲੀਆਂ ਸੜਕਾਂ ਤੇ ਬਣੀਆਂ ਪੁੱਲੀਆਂ ਅਤੇ ਧੁੱਸੀ ਬੰਨਾ ਦਾ ਨੁਕਸਾਨ ਹੋਣ ਦੀ ਗੱਲ ਸਾਹਮਣੇ ਆਈ ਜਿਸ ਕਾਰਨ ਰਾਵੀ ਦਰਿਆ ਦੇ ਨੇੜਲੇ ਇਲਾਕਿਆਂ ਵਿੱਚ ਤਾਂ ਰਾਵੀ ਦਰਿਆ ਦਾ ਬਹੁਤ ਵੱਡੇ ਪੱਧਰ ਤੇ ਕਹਿਰ ਵੇਖਣ ਨੂੰ ਮਿਲਿਆ ਸੀ ਉਥੇ ਹੀ ਸੜਕਾਂ ਦਾ ਵੀ ਇਸ ਹੜ ਦੀ ਮਾਰ ਹੇਠਾਂ ਬੜੇ ਵੱਡੇ ਪੱਧਰ ਤੇ ਨੁਕਸਾਨ ਹੋਇਆ ਜਾਣਕਾਰੀ ਅਨੁਸਾਰ ਇਸ ਰਾਵੀ ਦਰਿਆ ਦੇ ਹੜ ਨਾਲ ਵੱਖ-ਵੱਖ ਜਗ੍ਹਾ ਤੇ 14 ਥਾਵਾਂ ਤੇ ਧੁੱਸੀ ਬੰਨਾ ਵਿੱਚ ਵੱਡੇ ਪਾੜ ਪਏ ਸਨ ਅਤੇ ਕਈ ਛੋਟੇ ਮੋਟੇ ਪਾਾੜ ਵੀ  ਪਏ ਸਨ ।ਪੇਂਡੂ ਏਰੀਏ ਵਿੱਚ ਅਲੱਗ ਅਲੱਗ ਜਗ੍ਹਾ ਤੋਂ 200 ਤੋਂ ਵੱਧ ਪਿੰਡਾਂ ਦੀਆਂ ਪੁੱਲੀਆਂ ਨੂੰ ਨੁਕਸਾਨ ਹੋਇਆ ਜਿਸ ਕਾਰਨ ਲੋਕਾਂ ਦਾ ਆਉਣਾ ਜਾਣਾ ਬਿਲਕੁਲ ਬੰਦ ਹੋ ਗਿਆ ਸੀ ਪਰ ਪ੍ਰਸ਼ਾਸਨ ਵੱਲੋਂ ਇਹਨਾਂ ਪਾੜਾਂ ਨੂੰ ਬੰਦ ਕਰਨ ਵਿੱਚ ਲਗਾਤਾਰ ਜੁੱਟਿਆ ਹੋਇਆ ਹੈ ਇਸ ਤੋਂ ਇਲਾਵਾ ਕਈ ਸਮਾਜ ਸੇਵਕ ਜਥੇਬੰਦੀਆਂ ਵੀ ਦਿਨ ਰਾਤ ਜੁੱਟ ਕੇ ਪ੍ਰਸ਼ਾਸਨ ਨਾਲ ਇਹਨਾਂ ਪਾੜਾਂ ਨੂੰ ਬੰਦ ਕਰਨ ਦੇ ਕਾਰਜ ਵਿੱਚ ਲੱਗੀਆਂ ਹੋਈਆਂ ਸਨ। ਇਹਨਾਂ ਪਾੜਾਂ ਕਰਕੇ ਹੀ ਬਹੁਤੇ ਪਿੰਡਾਂ ਵਿੱਚ ਹੜ ਦੀ ਸਥਿਤੀ ਬਣੀ ਸੀ ਅਤੇ ਪਿੰਡਾਂ ਨੂੰ ਪਾੜ ਪੈਣ ਕਾਰਨ ਨੁਕਸਾਨ ਪਹੁੰਚਿਆ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ