Sunday, April 26, 2026
BREAKING
ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ 4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਰਾਸ਼ਟਰੀ

ਰਾਸ਼ਟਰਪਤੀ ਮੁਰਮੂ ਨੂੰ ਮਿਲੇ ਸਿੱਕਮ ਦੇ CM, ਸਿੱਕਾ ਅਤੇ ਡਾਕ ਟਿਕਟ ਕੀਤਾ ਭੇਟ

16 ਜੂਨ, 2025 06:12 PM

ਗੰਗਟੋਕ : ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਨੇ ਸੋਮਵਾਰ ਨੂੰ ਨਵੀਂ ਦਿੱਲੀ 'ਚ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਿੱਕਮ ਸੂਬੇ ਦੀ ਸਥਾਪਨਾ ਦੇ 50 ਸਾਲ ਪੂਰੇ ਹੋਣ ਮੌਕੇ ਸਿੱਕਾ ਅਤੇ ਇਕ ਡਾਕ ਟਿਕਟ ਸਮੇਤ ਯਾਦਗਾਰੀ ਚਿੰਨ੍ਹ ਭੇਟ ਕੀਤੇ। ਤਮਾਂਗ ਨੇ ਹਿਮਾਲਿਆਈ ਸੂਬੇ ਦੇ ਲੋਕਾਂ ਵੱਲੋਂ ਨਿੱਘੀਆਂ ਸ਼ੁੱਭਕਾਮਨਾਵਾਂ ਦਿੱਤੀਆਂ।

ਮੁੱਖ ਮੰਤਰੀ ਦਫ਼ਤਰ (ਸੀ.ਐੱਮ.ਓ) ਨੇ ਇਕ ਬਿਆਨ 'ਚ ਕਿਹਾ ਗਿਆ ਹੈ ਕਿ ਮੁਲਾਕਾਤ ਦੌਰਾਨ ਤਮਾਂਗ ਨੇ ਰਾਸ਼ਟਰਪਤੀ ਨੂੰ ਇਕ ਯਾਦਗਾਰੀ ਚਿੰਨ੍ਹ, ਇਕ ਸਿੱਕਾ ਅਤੇ ਇਕ ਡਾਕ ਟਿਕਟ ਭੇਟ ਕੀਤਾ, ਜੋ ਕਿ ਭਾਰਤੀ ਸੰਘ ਵਿਚ ਸਿੱਕਮ ਦੇ ਇਕ ਸੂਬੇ ਦੇ ਰੂਪ ਵਿਚ ਏਕੀਕਰਨ ਦੇ 50 ਸਾਲ ਪੂਰੇ ਹੋਣ ਮੌਕੇ ਜਾਰੀ ਕੀਤਾ ਗਿਆ ਸੀ। ਇਸ ਮੌਕੇ ਨੂੰ ਇਕ ਮਾਣਮੱਤਾ ਅਤੇ ਇਤਿਹਾਸਕ ਪਲ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਕੇਤ ਸਿੱਕਮ ਦੇ ਲੋਕਾਂ ਦੀ ਏਕਤਾ ਅਤੇ ਇੱਛਾਵਾਂ ਦਾ ਪ੍ਰਤੀਕ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

LPG ਸਪਲਾਈ ਦੀ 'ਨੋ-ਟੈਂਸ਼ਨ'! 15 ਦੇਸ਼ਾਂ ਤੋਂ ਆ ਰਹੀ ਗੈਸ, ਸਰਕਾਰ ਨੇ ਚੁੱਕੇ ਅਹਿਮ ਕਦਮ

LPG ਸਪਲਾਈ ਦੀ 'ਨੋ-ਟੈਂਸ਼ਨ'! 15 ਦੇਸ਼ਾਂ ਤੋਂ ਆ ਰਹੀ ਗੈਸ, ਸਰਕਾਰ ਨੇ ਚੁੱਕੇ ਅਹਿਮ ਕਦਮ

ਸੋਮਵਾਰ ਤੋਂ ਸਵੇਰੇ 6:45 'ਤੇ ਖੁੱਲ਼ਣਗੇ ਸਾਰੇ ਸਕੂਲ, ਕਈ ਸੂਬਿਆਂ ਵਿੱਚ ਬਦਲਿਆ ਛੁੱਟੀ ਦਾ ਵੀ ਸਮਾਂ

ਸੋਮਵਾਰ ਤੋਂ ਸਵੇਰੇ 6:45 'ਤੇ ਖੁੱਲ਼ਣਗੇ ਸਾਰੇ ਸਕੂਲ, ਕਈ ਸੂਬਿਆਂ ਵਿੱਚ ਬਦਲਿਆ ਛੁੱਟੀ ਦਾ ਵੀ ਸਮਾਂ

ਨੀਤੀ ਆਯੋਗ ਦੇ ਨਵੇਂ ਨਿਯੁਕਤ ਉਪ ਪ੍ਰਧਾਨ ਅਸ਼ੋਕ ਲਾਹਿੜੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਨੀਤੀ ਆਯੋਗ ਦੇ ਨਵੇਂ ਨਿਯੁਕਤ ਉਪ ਪ੍ਰਧਾਨ ਅਸ਼ੋਕ ਲਾਹਿੜੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਮਮਤਾ ਬੈਨਰਜੀ ਲਗਾਤਾਰ ਚੌਥੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣਨਗੇ: ਤੇਜਸਵੀ

ਮਮਤਾ ਬੈਨਰਜੀ ਲਗਾਤਾਰ ਚੌਥੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣਨਗੇ: ਤੇਜਸਵੀ

PM ਮੋਦੀ ਦੇ ਸੁਆਗਤ ਲਈ ਕਾਸ਼ੀ ਤਿਆਰ ! ਸ਼ੁਰੂ ਹੋਈ ‘ਮਹਾ-ਸਫਾਈ ਮੁਹਿੰਮ’

PM ਮੋਦੀ ਦੇ ਸੁਆਗਤ ਲਈ ਕਾਸ਼ੀ ਤਿਆਰ ! ਸ਼ੁਰੂ ਹੋਈ ‘ਮਹਾ-ਸਫਾਈ ਮੁਹਿੰਮ’

ਕਿਸੇ ਨਾਬਾਲਗਾ ਨੂੰ ਗਰਭ ਅਵਸਥਾ ਜਾਰੀ ਰੱਖਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ

ਕਿਸੇ ਨਾਬਾਲਗਾ ਨੂੰ ਗਰਭ ਅਵਸਥਾ ਜਾਰੀ ਰੱਖਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ

ਦੋ-ਤਿਹਾਈ ਸੰਸਦ ਮੈਂਬਰਾਂ ਦਾ 'ਆਪ' ਨੂੰ ਛੱਡਣਾ ਕੇਜਰੀਵਾਲ ਦੀ ਤਾਨਾਸ਼ਾਹੀ ਲਈ ਝਟਕਾ: ਰੇਖਾ ਗੁਪਤਾ

ਦੋ-ਤਿਹਾਈ ਸੰਸਦ ਮੈਂਬਰਾਂ ਦਾ 'ਆਪ' ਨੂੰ ਛੱਡਣਾ ਕੇਜਰੀਵਾਲ ਦੀ ਤਾਨਾਸ਼ਾਹੀ ਲਈ ਝਟਕਾ: ਰੇਖਾ ਗੁਪਤਾ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ