Friday, June 26, 2026
BREAKING
ਐਸ.ਆਈ.ਆਰ. ਸਬੰਧੀ ਨੋਡਲ ਅਫ਼ਸਰਾਂ ਤੇ ਮੈਂਬਰਾਂ ਨਾਲ ਮੀਟਿੰਗ ਆਯੋਜਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ ਪਿੰਡਾਂ ਦਾ ਸਰਬਪੱਖੀ ਵਿਕਾਸ ਹੀ ਪੰਜਾਬ ਨੂੰ ਦੇਸ਼ ਭਰ ਵਿੱਚੋਂ ਨੰਬਰ ਇਕ ਸੂਬਾ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ "ਪੰਜਾਬ ਬਾਲ ਵਿਕਾਸ ਸੰਮੇਲਨ 2026" ਤਹਿਤ "ਨਿੱਕੇ ਕਦਮ, ਵੱਡਾ ਵਿਕਾਸ" ਮੁਹਿੰਮ ਦਾ ਆਗਾਜ਼ 26 ਹਜ਼ਾਰ ਤੋਂ ਵੱਧ ਕਿਸਾਨਾਂ ਵੱਲੋਂ 3.41 ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਇੱਕ ਮਾਂ ਦਾ ਦਿਲ ਤੇ ਰੂਹ ਕਾਗਜ਼ਾਂ ਉੱਤੇ ਜਿਊਂਦੇ ਹੋ ਉੱਠੇ: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਰਾਵੀ ਪੰਧੇਰ ਦੀ ਕਿਤਾਬ 'ਲੈਟਰਜ਼ ਟੂ ਮਾਈ ਡੌਟਰਜ਼' ਲੋਕ ਅਰਪਣ ਪੰਜਾਬ ਪੁਲਿਸ ਨੇ ਸਾਇਬਰ ਧੋਖਾਧੜੀ ਨਾਲ ਜੁੜੇ 63,749 ਬੈਂਕ ਖਾਤੇ ਫ੍ਰੀਜ਼ ਕੀਤੇ ਅਤੇ ਕਰੀਬ 540 ਕਰੋੜ ਰੁਪਏ ਦੀ ਧੋਖਾਧੜੀ ਦਾ ਪਤਾ ਲਗਾਇਆ; 2024 ਤੋਂ ਹੁਣ ਤੱਕ ਲਗਭਗ 64 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ: ਡੀਜੀਪੀ ਗੌਰਵ ਯਾਦਵ

ਪੰਜਾਬ

ਰਾਸ਼ਟਰੀ ਪਲਸ ਪੋਲੀਓ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਹਰ ਵਰਗ ਦੇ ਸਹਿਯੋਗ ਦੀ ਲੋੜ : ਐੱਸ.ਐੱਮ.ਓ ਡਾ. ਸਤਵਿੰਦਰਪਾਲ ਸਿੰਘ

26 ਜੂਨ, 2026 08:28 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵਿੰਦਰਪਾਲ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਅਰਬਨ ਨਵਾਂਸ਼ਹਿਰ ਵਿੱਚ 28 ਜੂਨ ਤੋਂ ਸ਼ੁਰੂ ਹੋ ਰਹੀ ਤਿੰਨ ਦਿਨਾ ਰਾਸ਼ਟਰੀ ਪਲਸ ਪੋਲੀਓ ਮੁਹਿੰਮ-2026 ਲਈ ਪੂਰੀ ਤਰ੍ਹਾਂ ਤਿਆਰ ਹੈ। 

ਇਸ ਸਬੰਧੀ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵਿੰਦਰਪਾਲ ਸਿੰਘ ਨੇ ਦੱਸਿਆ ਕਿ 28 ਤੋਂ 30 ਜੂਨ 2026 ਤੱਕ ਚਲਾਈ ਜਾ ਰਹੀ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਬੱਚਿਆਂ ਨੂੰ ਪੋਲੀਓ ਵਰਗੀ ਗੰਭੀਰ ਬਿਮਾਰੀ ਤੋਂ ਸੁਰੱਖਿਅਤ ਰੱਖਣ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਾਰੀਆਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
 
ਉਨ੍ਹਾਂ ਦੱਸਿਆ ਕਿ 28 ਜੂਨ ਨੂੰ ਆਪਣੇ ਨਜ਼ਦੀਕੀ ਪੋਲੀਓ ਬੂਥ 'ਤੇ ਅਤੇ 29 ਤੇ 30 ਜੂਨ ਨੂੰ ਘਰ-ਘਰ ਆਉਣ ਵਾਲੀਆਂ ਸਿਹਤ ਵਿਭਾਗ ਦੀਆਂ ਟੀਮਾਂ ਰਾਹੀਂ ਹਰ ਯੋਗ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੋਲੀਓ ਤੋਂ ਸਥਾਈ ਸੁਰੱਖਿਆ ਬਣਾਈ ਰੱਖਣ ਲਈ ਹਰ ਬੱਚੇ ਨੂੰ ਇਹ ਬੂੰਦਾਂ ਪਿਲਾਉਣਾ ਬਹੁਤ ਜ਼ਰੂਰੀ ਹੈ।
 
ਡਾ. ਸਤਵਿੰਦਰਪਾਲ ਸਿੰਘ ਨੇ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ 0 ਤੋਂ 5 ਸਾਲ ਤੱਕ ਦੇ ਹਰ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਜ਼ਰੂਰ ਪਿਲਾਉਣ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪੂਰਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਆਪਣੇ ਬੱਚੇ ਦੀ ਹੀ ਨਹੀਂ, ਸਗੋਂ ਪੂਰੇ ਸਮਾਜ ਦੀ ਸੁਰੱਖਿਆ ਨਾਲ ਜੁੜਿਆ ਹੋਇਆ ਫ਼ਰਜ਼ ਹੈ।
 
ਉਨ੍ਹਾਂ ਸਮੂਹ ਸਮਾਜਿਕ, ਧਾਰਮਿਕ ਅਤੇ ਸਵੈ-ਸੇਵੀ ਸੰਸਥਾਵਾਂ, ਪੰਚਾਇਤੀ ਨੁਮਾਇੰਦਿਆਂ ਅਤੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੁਹਿੰਮ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਅਤੇ ਇਹ ਯਕੀਨੀ ਬਣਾਉਣ ਕਿ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਤੋਂ ਵਾਂਝਾ ਨਾ ਰਹੇ।
 
ਡਾ. ਸਤਵਿੰਦਰਪਾਲ ਸਿੰਘ ਨੇ ਕਿਹਾ ਕਿ ਹਰ ਬੱਚੇ ਤੱਕ ਪੋਲੀਓ ਰੋਕੂ ਬੂੰਦਾਂ ਪਹੁੰਚਾਉਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਇਸ ਮੁਹਿੰਮ ਨੂੰ ਪੂਰੀ ਤਰ੍ਹਾਂ ਸਫ਼ਲ ਬਣਾਇਆ ਜਾਵੇਗਾ।
 
Have something to say? Post your comment

ਅਤੇ ਪੰਜਾਬ ਖਬਰਾਂ

ਐਸ.ਆਈ.ਆਰ. ਸਬੰਧੀ ਨੋਡਲ ਅਫ਼ਸਰਾਂ ਤੇ ਮੈਂਬਰਾਂ ਨਾਲ ਮੀਟਿੰਗ ਆਯੋਜਿਤ

ਐਸ.ਆਈ.ਆਰ. ਸਬੰਧੀ ਨੋਡਲ ਅਫ਼ਸਰਾਂ ਤੇ ਮੈਂਬਰਾਂ ਨਾਲ ਮੀਟਿੰਗ ਆਯੋਜਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਪਿੰਡਾਂ ਦਾ ਸਰਬਪੱਖੀ ਵਿਕਾਸ ਹੀ ਪੰਜਾਬ ਨੂੰ ਦੇਸ਼ ਭਰ ਵਿੱਚੋਂ ਨੰਬਰ ਇਕ ਸੂਬਾ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਿੰਡਾਂ ਦਾ ਸਰਬਪੱਖੀ ਵਿਕਾਸ ਹੀ ਪੰਜਾਬ ਨੂੰ ਦੇਸ਼ ਭਰ ਵਿੱਚੋਂ ਨੰਬਰ ਇਕ ਸੂਬਾ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ

ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ "ਪੰਜਾਬ ਬਾਲ ਵਿਕਾਸ ਸੰਮੇਲਨ 2026" ਤਹਿਤ "ਨਿੱਕੇ ਕਦਮ, ਵੱਡਾ ਵਿਕਾਸ" ਮੁਹਿੰਮ ਦਾ ਆਗਾਜ਼

26 ਹਜ਼ਾਰ ਤੋਂ ਵੱਧ ਕਿਸਾਨਾਂ ਵੱਲੋਂ 3.41 ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ

26 ਹਜ਼ਾਰ ਤੋਂ ਵੱਧ ਕਿਸਾਨਾਂ ਵੱਲੋਂ 3.41 ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ

ਇੱਕ ਮਾਂ ਦਾ ਦਿਲ ਤੇ ਰੂਹ ਕਾਗਜ਼ਾਂ ਉੱਤੇ ਜਿਊਂਦੇ ਹੋ ਉੱਠੇ: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਰਾਵੀ ਪੰਧੇਰ ਦੀ ਕਿਤਾਬ 'ਲੈਟਰਜ਼ ਟੂ ਮਾਈ ਡੌਟਰਜ਼' ਲੋਕ ਅਰਪਣ

ਇੱਕ ਮਾਂ ਦਾ ਦਿਲ ਤੇ ਰੂਹ ਕਾਗਜ਼ਾਂ ਉੱਤੇ ਜਿਊਂਦੇ ਹੋ ਉੱਠੇ: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਰਾਵੀ ਪੰਧੇਰ ਦੀ ਕਿਤਾਬ 'ਲੈਟਰਜ਼ ਟੂ ਮਾਈ ਡੌਟਰਜ਼' ਲੋਕ ਅਰਪਣ

ਪੰਜਾਬ ਪੁਲਿਸ ਨੇ ਸਾਇਬਰ ਧੋਖਾਧੜੀ ਨਾਲ ਜੁੜੇ 63,749 ਬੈਂਕ ਖਾਤੇ ਫ੍ਰੀਜ਼ ਕੀਤੇ ਅਤੇ ਕਰੀਬ 540 ਕਰੋੜ ਰੁਪਏ ਦੀ ਧੋਖਾਧੜੀ ਦਾ ਪਤਾ ਲਗਾਇਆ; 2024 ਤੋਂ ਹੁਣ ਤੱਕ ਲਗਭਗ 64 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ: ਡੀਜੀਪੀ ਗੌਰਵ ਯਾਦਵ

ਪੰਜਾਬ ਪੁਲਿਸ ਨੇ ਸਾਇਬਰ ਧੋਖਾਧੜੀ ਨਾਲ ਜੁੜੇ 63,749 ਬੈਂਕ ਖਾਤੇ ਫ੍ਰੀਜ਼ ਕੀਤੇ ਅਤੇ ਕਰੀਬ 540 ਕਰੋੜ ਰੁਪਏ ਦੀ ਧੋਖਾਧੜੀ ਦਾ ਪਤਾ ਲਗਾਇਆ; 2024 ਤੋਂ ਹੁਣ ਤੱਕ ਲਗਭਗ 64 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ: ਡੀਜੀਪੀ ਗੌਰਵ ਯਾਦਵ