Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਰਾਸ਼ਟਰੀ ਲੋਕ ਅਦਾਲਤ 13 ਸਤੰਬਰ ਨੂੰ

28 ਅਗਸਤ, 2025 06:08 PM

ਬਠਿੰਡਾ : ਜ਼ਿਲ੍ਹਾ ਅਤੇ ਸੈਸ਼ਨ ਜੱਜ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਰੁਣੇਸ਼ ਕੁਮਾਰ ਨੇ ਕਿਹਾ ਕਿ 13 ਸਤੰਬਰ 2025 ਨੂੰ ਜ਼ਿਲ੍ਹੇ ਦੀਆਂ ਸਾਰੀਆਂ ਅਦਾਲਤਾਂ 'ਚ ਰਾਸ਼ਟਰੀ ਲੋਕ ਅਦਾਲਤ ਲਗਾਈ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਆਪਣਾ ਸਮਾਂ ਅਤੇ ਪੈਸਾ ਬਚਾਉਣ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਝਗੜੇ ਦੇ ਨਿਪਟਾਰੇ ਦੀ ਇੱਕ ਸਰਲ ਪ੍ਰਣਾਲੀ ਹੈ ਕਿਉਂਕਿ ਇਸ ਵਿੱਚ ਦੋਵਾਂ ਧਿਰਾਂ ਦੀ ਗੱਲਬਾਤ ਸੁਣਨ ਤੋਂ ਬਾਅਦ ਸਮਝੌਤਾ ਕਰਕੇ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ।

ਇਸ ਨਾਲ ਨਾ ਸਿਰਫ਼ ਧਿਰਾਂ ਵਿਚਕਾਰ ਆਪਸੀ ਦੁਸ਼ਮਣੀ ਘਟਦੀ ਹੈ, ਸਗੋਂ ਝਗੜਿਆਂ ਦਾ ਤੁਰੰਤ ਹੱਲ ਵੀ ਹੁੰਦਾ ਹੈ। ਸਿਵਲ ਜੱਜ (ਸੀਨੀਅਰ ਡਿਵੀਜ਼ਨ)-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਲਜਿੰਦਰ ਕੌਰ ਮਾਨ ਨੇ ਕਿਹਾ ਕਿ ਇਸ ਲੋਕ ਅਦਾਲਤ ਵਿੱਚ ਬਿਜਲੀ, ਪਾਣੀ, ਟੈਲੀਫੋਨ ਅਤੇ ਜਨਤਕ ਉਪਯੋਗਤਾ ਸੇਵਾਵਾਂ ਨਾਲ ਸਬੰਧਿਤ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਤੋਂ ਪਹਿਲਾਂ ਜ਼ਿਲ੍ਹੇ ਦੇ ਲੋਕਾਂ ਨੂੰ ਲੋਕ ਅਦਾਲਤ ਦੇ ਫ਼ਾਇਦਿਆਂ ਬਾਰੇ ਜਾਗਰੂਕ ਕਰਨ ਲਈ ਕਈ ਸੈਮੀਨਾਰ ਆਯੋਜਿਤ ਕੀਤੇ ਗਏ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ