Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਰਾਹੁਲ ਗਾਂਧੀ 'ਤੇ ਭੜਕੇ ਨਵਜੋਤ ਕੌਰ ਸਿੱਧੂ, ਕਿਹਾ ਪੱਪੂ ਨੇ ਆਪਣੇ ਨਾਮ 'ਤੇ ਮੋਹਰ ਲਗਾ ਦਿੱਤੀ

06 ਫ਼ਰਵਰੀ, 2026 05:33 PM

ਚੰਡੀਗੜ੍ਹ/ਅੰਮ੍ਰਿਤਸਰ : ਕਾਂਗਰਸ ਵਿਚੋਂ ਕੱਢੇ ਜਾਣ ਦੇ ਬਿਆਨ ਤੋਂ ਬਾਅਦ ਡਾ. ਨਵਜੋਤ ਕੌਰ ਸਿੱਧੂ ਨੇ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ 'ਤੇ ਵੱਡੇ ਸਵਾਲ ਹਮਲਾ ਕੀਤਾ ਹੈ। ਨਵਜੋਤ ਕੌਰ ਨੇ ਰਾਹੁਲ ਗਾਂਧੀ ਨੂੰ ਪੱਪੂ ਦੱਸਦਿਆਂ ਕਿਹਾ ਹੈ ਕਿ "ਪੱਪੂ" ਨੇ ਆਖਰਕਾਰ ਆਪਣੇ ਨਾਮ 'ਤੇ ਮੋਹਰ ਲਗਾ ਦਿੱਤੀ ਹੈ। ਸਿੱਧੂ ਨੇ ਰਾਹੁਲ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਆਪਣੇ ਆਪ ਨੂੰ ਇਕੱਲਾ ਇਮਾਨਦਾਰ ਅਤੇ ਗਿਆਨਵਾਨ ਸਮਝਦਾ ਹੈ, ਜਦੋਂ ਕਿ ਉਹ ਜ਼ਮੀਨੀ ਹਕੀਕਤਾਂ ਤੋਂ ਪੂਰੀ ਤਰ੍ਹਾਂ ਅਣਜਾਣ ਹੈ। ਸਿੱਧੂ ਨੇ ਦੋਸ਼ ਲਾਇਆ ਕਿ ਇਸ ਆਗੂ ਦੇ ਨਜ਼ਦੀਕੀ ਲੋਕ ਉਸ ਨੂੰ ਹਕੀਕਤ ਤੋਂ ਦੂਰ ਰੱਖਦੇ ਹਨ ਅਤੇ ਕਿਸੇ ਵੀ ਫੈਸਲੇ ਤੋਂ ਪਹਿਲਾਂ ਹੀ ਟਿਕਟਾਂ ਵੇਚ ਕੇ ਐਸ਼ੋ-ਆਰਾਮ ਦੀ ਜ਼ਿੰਦਗੀ ਜਿਊ ਰਹੇ ਹਨ।

ਉਨ੍ਹਾਂ ਨੇ ਰਾਹੁਲ ਦੀ ਕਾਰਜਪ੍ਰਣਾਲੀ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਉਹ ਕਿਸੇ ਵੀ ਐਮਰਜੈਂਸੀ ਕਾਲ 'ਤੇ ਪ੍ਰਤੀਕਿਰਿਆ ਦੇਣ ਲਈ 6 ਮਹੀਨਿਆਂ ਤੋਂ ਵੱਧ ਦਾ ਸਮਾਂ ਲੈਂਦਾ ਹੈ, ਜਿਸ ਕਾਰਨ ਨੁਕਸਾਨ ਹੋਣਾ ਲਾਜ਼ਮੀ ਹੋ ਜਾਂਦਾ ਹੈ। ਸਿੱਧੂ ਨੇ ਆਪਣੇ ਟਵੀਟ ਵਿੱਚ ਸਵਾਲ ਕਰਦਿਆਂ ਪੁੱਛਿਆ ਕਿ ਕੀ ਇਸ ਆਗੂ ਦੇ ਸਮਰਥਕ ਪੰਜਾਬ ਲਈ ਇਮਾਨਦਾਰੀ ਨਾਲ ਕੰਮ ਕਰਨ ਲਈ ਤਿਆਰ ਹਨ? ਸਿੱਧੂ ਅਨੁਸਾਰ, ਜ਼ਿਆਦਾਤਰ ਆਗੂ ਨਿਸ਼ਕਾਮ ਸੇਵਾ ਦੀ ਬਜਾਏ ਆਪਣੀਆਂ ਜੇਬਾਂ ਭਰਨ ਵਿਚ ਰੁੱਝੇ ਹੋਏ ਹਨ।

ਉਨ੍ਹਾਂ ਨੇ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਹਿੰਮਤ ਹੈ ਤਾਂ ਆਪਣੇ ਸਾਥੀਆਂ ਨੂੰ ਮੌਜੂਦਾ ਸਰਕਾਰ ਵਿਰੁੱਧ ਬੋਲਣ ਅਤੇ ਆਪਣੀਆਂ ਫਾਈਲਾਂ ਦੇ ਖੁਲਾਸੇ ਦਾ ਸਾਹਮਣਾ ਕਰਨ ਲਈ ਕਹਿਣ। ਅੰਤ ਵਿਚ ਸਿੱਧੂ ਨੇ ਰਾਹੁਲ ਨੂੰ ਇੱਕ "ਚੰਗੇ ਦੋਸਤ" ਵਜੋਂ ਸਲਾਹ ਦਿੱਤੀ ਕਿ ਉਸ ਨੂੰ ਵਧੇਰੇ ਸਿਆਣਾ, ਗੰਭੀਰ, ਗ੍ਰਹਿਣਸ਼ੀਲ ਅਤੇ ਵਿਹਾਰਕ ਹੋਣਾ ਚਾਹੀਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ