Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

22 ਫ਼ਰਵਰੀ, 2026 07:15 PM

ਜਲੰਧਰ : ਵੈਸਟ ਵਿਧਾਨ ਸਭਾ ਹਲਕੇ ਦੀ ਬਲਾਕ ਕਾਂਗਰਸ ਕਮੇਟੀ 1 ਅਤੇ 2 ਦੀ ਇਕ ਅਹਿਮ ਮੀਟਿੰਗ ਹਲਕਾ ਇੰਚਾਰਜ ਸੁਰਿੰਦਰ ਕੌਰ ਦੀ ਪ੍ਰਧਾਨਗੀ ਵਿਚ ਆਯੋਜਿਤ ਕੀਤੀ ਗਈ। ਮੀਟਿੰਗ ਵਿਚ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਅਤੇ ਆਗਾਮੀ ਪ੍ਰੋਗਰਾਮ ਨੂੰ ਲੈ ਕੇ ਰਣਨੀਤੀ ਤਿਆਰ ਕੀਤੀ ਗਈ। ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਰਛਪਾਲ ਜਾਖੂ ਅਤੇ ਹਰਮੀਤ ਸਿੰਘ, ਜ਼ਿਲ੍ਹਾ ਕਾਂਗਰਸ ਦੇ ਬੁਲਾਰੇ ਜਗਦੀਪ ਸਿੰਘ ਸੋਨੂੰ ਸੰਧਰ ਸਮੇਤ ਵੱਡੀ ਗਿਣਤੀ ਵਿਚ ਅਹੁਦੇਦਾਰ ਹਾਜ਼ਰ ਰਹੇ। ਮੀਟਿੰਗ ਦਾ ਮੁੱਖ ਏਜੰਡਾ ਬੂਥ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਬਣਾਉਣਾ ਅਤੇ ਵਰਕਰਾਂ ਨੂੰ ਸਰਗਰਮ ਭੂਮਿਕਾ ਲਈ ਪ੍ਰੇਰਿਤ ਕਰਨਾ ਰਿਹਾ।

ਸੁਰਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਸੂਬਾ ਕਾਂਗਰਸ ਆਲਾ-ਕਮਾਨ ਦੇ ਨਿਰਦੇਸ਼ ਅਨੁਸਾਰ ਸੰਗਠਨ ਨੂੰ ਹੋਰ ਜ਼ਿਆਦਾ ਮਜ਼ਬੂਤ ਕਰਨ ਲਈ ਬੂਥ ਪੱਧਰ ’ਤੇ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵੈਸਟ ਹਲਕੇ ਤਹਿਤ ਕੁੱਲ੍ਹ 24 ਵਾਰਡ ਆਉਂਦੇ ਹਨ, ਜਿਨ੍ਹਾਂ ਵਿਚ 181 ਬੂਥ ਸ਼ਾਮਲ ਹਨ।
ਸੁਰਿੰਦਰ ਕੌਰ ਨੇ ਕਿਹਾ ਕਿ ਹਰੇਕ ਬੂਥ ’ਤੇ 5-5 ਮੈਂਬਰਾਂ ਦੀ ਕਮੇਟੀ ਬਣਾਈ ਜਾਵੇਗੀ ਤਾਂ ਕਿ ਸੰਗਠਨ ਦੀ ਪਹੁੰਚ ਘਰ-ਘਰ ਤਕ ਯਕਨੀ ਬਣਾਈ ਜਾ ਸਕੇ। ਉਨ੍ਹਾਂ ਦਾ ਕਹਿਣਾ ਸੀ ਕਿ ਮਜ਼ਬੂਤ ਬੂਥ ਰੂਪ-ਰੇਖਾ ਹੀ ਚੋਣਾਵੀ ਸਫਲਤਾ ਦੀ ਨੀਂਹ ਹੁੰਦੀ ਹੈ ਅਤੇ ਕਾਂਗਰਸ ਪਾਰਟੀ ਜ਼ਮੀਨੀ ਪੱਧਰ ’ਤੇ ਆਪਣੀ ਤਾਕਤ ਨੂੰ ਫਿਰ ਤੋਂ ਸੰਗਠਿਤ ਕਰ ਰਹੀ ਹੈ।

ਮਟਿੰਗ ਦੌਰਾਨ 28 ਫਰਵਰੀ ਨੂੰ ਬਰਨਾਲਾ ਵਿਚ ਆਯੋਜਿਤ ਹੋਣ ਵਾਲੀ ਰਾਹੁਲ ਗਾਂਧੀ ਦੀ ਰੈਲੀ ਨੂੰ ਲੈ ਕੇ ਵੀ ਚਰਚਾ ਕੀਤੀ ਗਈ। ਸੁਰਿੰਦਰ ਕੌਰ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ ਬਰਨਾਲਾ ਪਹੁੰਚ ਕੇ ਰੈਲੀ ਨੂੰ ਸਫ਼ਲ ਬਣਾਉਣ। ਉਨ੍ਹਾਂ ਕਿਹਾ ਕਿ ਵੈਸਟ ਹਲਕੇ ਤੋਂ ਵੱਡੀ ਗਿਣਤੀ ਵਿਚ ਵਰਕਰ ਬੱਸਾਂ ਅਤੇ ਨਿੱਜੀ ਵਾਹਨਾਂ ਜ਼ਰੀਏ ਰੈਲੀ ਵਿਚ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਰੈਲੀ ਕਾਂਗਰਸੀ ਵਰਕਰਾਂ ਲਈ ਨਵੀਂ ਊਰਜਾ ਅਤੇ ਦਿਸ਼ਾ ਦੇਵੇਗਾ ਅਤੇ ਸੂਬੇ ਦੀ ਸਿਆਸਤ ਵਿਚ ਹਾਂ-ਪੱਖੀ ਸੰਦੇਸ਼ ਦੇਵੇਗੀ। ਇਸ ਮੌਕੇ ਸਤਪਾਲ ਰਾਏ, ਵਿਕਰਮ ਸ਼ਰਮਾ, ਅਵਤਾਰ ਵਿਰਦੀ, ਬਚਨ ਲਾਲ, ਮੁਨੀਸ਼ ਪਾਹਵਾ, ਅਨਿਲ ਗਿੱਲ, ਨਵਦੀਪ ਜਰੇਵਾਲ (ਕੌਂਸਲਰ ਪਤੀ), ਦਵਿੰਦਰ ਸ਼ਰਮਾ (ਕੌਂਸਲਰ ਪਤੀ), ਹਰਸ਼ ਸੋਂਧੀ, ਪਰਮਜੀਤ ਗੋਲਡੀ, ਨਿਰਮਲ ਕੁਮਾਰ, ਦੀਪਕ ਯਾਦਵ, ਸਾਹਿਲ ਸਹਿਦੇਵ, ਲੱਕੀ ਖਾਲਸਾ, ਬ੍ਰਹਮਦੇਵ ਸਹੋਤਾ ਸਮੇਤ ਹੋਰ ਵਰਕਰ ਵੀ ਹਾਜ਼ਰ ਰਹੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ