Saturday, July 05, 2025
BREAKING
ਰੋਟਰੀ ਕਲੱਬ ਖਰੜ ਵੱਲੋਂ ਸਤਪਾਲ ਜਿੰਦਲ ਦੀ ਮੌਤ ਉਪਰੰਤ ਅੱਖਾਂ ਦਾਨ ਕਰਨ ਵਾਲੇ ਉਸਦੇ ਪਰਿਵਾਰ ਨੂੰ ਪੀ.ਜੀ.ਆਈ. ਚੰਡੀਗੜ੍ਹ ਦੇ ਅੱਖਾਂ ਦੇ ਵਿਭਾਗ ਵੱਲੋਂ ਸਰਟੀਫਿਕੇਟ ਤੇ ਰੋਟਰੀ ਕਲੱਬ ਦਾ ਸਨਮਾਨ ਪੱਤਰ ਦੇ ਕੇ ਨਵਾਜਿਆ ਗਿਆ 'ਦੁਨੀਆਂ ਅਮਰੀਕਾ ਤੋਂ ਬਿਨਾਂ ਵੀ ਅੱਗੇ ਵਧ ਸਕਦੀ ਐ...!' ਸ਼ੀ ਜਿਨਪਿੰਗ ਦੀ ਵੱਡੀ ਚਿਤਾਵਨੀ ਸਬਜ਼ੀਆਂ ਦੀਆਂ ਕੀਮਤਾਂ ਨੇ ਵਧਾਈ ਚਿੰਤਾ, ਰੋਜ਼ਾਨਾ ਵਰਤੋਂ ਵਾਲੀਆਂ ਚੀਜ਼ਾਂ ਦੇ ਵੀ ਵਧੇ ਭਾਅ ''ਇੱਥੇ ਆਓ ਤੇ ਆ ਕੇ ਕਸ਼ਮੀਰ ਦੇਖੋ'', ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੇ ਲੋਕਾਂ ਨੂੰ ਕੀਤੀ ਅਪੀਲ ਪਾਕਿਸਤਾਨੀ ਸੁਰੱਖਿਆ ਬਲਾਂ ਨੇ 30 ਅੱਤਵਾਦੀ ਕੀਤੇ ਢੇਰ ਕਾਜੋਲ ਦੀ ਫਿਲਮ 'ਮਾਂ' ਨੇ ਪਹਿਲੇ ਹਫ਼ਤੇ 26 ਕਰੋੜ ਰੁਪਏ ਤੋਂ ਵੱਧ ਦੀ ਕੀਤੀ ਕਮਾਈ ਕੈਨੇਡਾ ਓਪਨ ਦੇ ਦੂਜੇ ਗੇੜ 'ਚ ਪੁੱਜਿਆ ਸ਼੍ਰੀਕਾਂਤ, ਹਮਵਤਨ ਰਾਜਾਵਤ ਨੂੰ ਹਰਾ ਕੇ ਬਣਾਈ ਜਗ੍ਹਾ ਗਿੱਲ ਦੀ ਰਣਨੀਤੀ ’ਚ ਵਿਸ਼ਵ ਪੱਧਰੀ ਖਿਡਾਰੀ ਦੇ ਲੱਛਣ : ਟ੍ਰਾਟ ਜਿੱਤ ਦੀ ਹੈਟ੍ਰਿਕ ਲਾ ਕੇ ਇੰਗਲੈਂਡ ਖਿਲਾਫ ਪਹਿਲੀ ਟੀ-20 ਲੜੀ ਜਿੱਤਣ ਉਤਰੇਗਾ ਭਾਰਤ ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ

ਹਰਿਆਣਾ

ਰਾਹੁਲ ਗਾਂਧੀ ਨੂੰ ਦੇਸ਼ ਕਦੇ ਮੁਆਫ਼ ਨਹੀਂ ਕਰੇਗਾ : ਅਨਿਲ ਵਿਜ

05 ਜੂਨ, 2025 05:40 PM

ਚੰਡੀਗੜ੍ਹ : ਹਰਿਆਣਾ ਦੇ ਊਰਜਾ, ਟਰਾਂਸਪੋਰਟ ਤੇ ਕਿਰਤ ਮੰਤਰੀ ਅਨਿਲ ਵਿਜ ਨੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ 'ਨਰਿੰਦਰ ਸਰੰਡਰ' ਵਾਲੀ ਟਿੱਪਣੀ 'ਤੇ ਵੀਰਵਾਰ ਨੂੰ ਕਿਹਾ ਕਿ ਸ਼੍ਰੀ ਗਾਂਧੀ ਨੂੰ ਦੇਸ਼ ਕਦੇ ਮੁਆਫ਼ ਨਹੀਂ ਕਰੇਗਾ। ਵਿਜ ਨੇ ਇੱਥੇ ਜਾਰੀ ਬਿਆਨ 'ਚ ਦੋਸ਼ ਲਗਾਇਆ ਕਿ ਸ਼੍ਰੀ ਗਾਂਧੀ ਨੇ ਦੇਸ਼ ਦੀਆਂ ਸੈਨਾਵਾਂ ਅਤੇ ਦੇਸ਼ ਦਾ ਅਪਮਾਨ ਕੀਤਾ ਹੈ ਅਤੇ ਉਨ੍ਹਾਂ ਨੂੰ ਆਪਣੇ ਬਿਆਨ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਗਾਂਧੀ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਇਸ ਤਰ੍ਹਾਂ ਦੀ ਸ਼ਬਦਾਵਲੀ ਦਾ ਇਸਤੇਮਾਲ ਕਰਨਾ ਕਿਸੇ ਗੱਦਾਰੀ ਨਾਲੋਂ ਘੱਟ ਨਹੀਂ ਹੈ ਅਤੇ ਸ਼੍ਰੀ ਗਾਂਧੀ ਨੂੰ ਇਸ ਅਪਰਾਧ ਲਈ ਦੇਸ਼ ਦੀ ਜਨਤਾ ਨੂੰ ਕਦੇ ਵੀ ਮੁਆਫ਼ ਨਹੀਂ ਕਰਨਾ ਚਾਹੀਦਾ।

 

ਦੱਸਣਯੋਗ ਹੈ ਕਿ ਕਾਂਗਰਸ ਆਗੂ ਨੇ ਭੋਪਾਲ 'ਚ ਪਾਰਟੀ ਦੇ ਇਕ ਪ੍ਰੋਗਰਾਮ 'ਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜੰਗਬੰਦੀ ਦੇ ਦਾਅਵਿਆਂ ਦੇ ਹਵਾਲੇ ਤੋਂ 'ਨਰਿੰਦਰ, ਸਰੰਡਰ' ਕਹਿ ਕੇ ਤੰਜ਼ ਕੱਸਿਆ ਸੀ। ਪਿਛਲੀ 25 ਦਿਨਾਂ 'ਚ ਸ਼੍ਰੀ ਟਰੰਪ 10 ਤੋਂ ਵੱਧ ਵਾਰ ਦੋਹਰਾ ਚੁੱਕੇ ਹਨ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗਬੰਦੀ ਉਨ੍ਹਾਂ ਨੇ ਕਰਵਾਈ ਅਤੇ ਅਜਿਹਾ ਉਨ੍ਹਾਂ ਨੇ ਵਪਾਰ ਬੰਦ ਕਰਨ ਦੀ ਧਮਕੀ ਦੇ ਕੇ ਕਰਵਾਇਆ।

Have something to say? Post your comment

ਅਤੇ ਹਰਿਆਣਾ ਖਬਰਾਂ

ਵਿਨੇਸ਼ ਫੋਗਾਟ ਬਣੀ ਮਾਂ, ਰਾਠੀ ਪਰਿਵਾਰ 'ਚ ਸ਼ਾਮਲ ਹੋਇਆ ਨੰਨ੍ਹਾ ਮਹਿਮਾਨ

ਵਿਨੇਸ਼ ਫੋਗਾਟ ਬਣੀ ਮਾਂ, ਰਾਠੀ ਪਰਿਵਾਰ 'ਚ ਸ਼ਾਮਲ ਹੋਇਆ ਨੰਨ੍ਹਾ ਮਹਿਮਾਨ

ਅਨਿਲ ਵਿਜ ਨੇ ਕੀਤੀ ਸਖ਼ਤ ਕਾਰਵਾਈ, ਰੌਹਬ ਦਿਖਾਉਣ ਵਾਲੇ XEN ਨੂੰ ਕੀਤਾ ਮੁਅੱਤਲ

ਅਨਿਲ ਵਿਜ ਨੇ ਕੀਤੀ ਸਖ਼ਤ ਕਾਰਵਾਈ, ਰੌਹਬ ਦਿਖਾਉਣ ਵਾਲੇ XEN ਨੂੰ ਕੀਤਾ ਮੁਅੱਤਲ

ਹਰਿਆਣਾ ਦੀ IPS ਅਫਸਰ ਸਮਿਤੀ ਚੌਧਰੀ ਦਾ ਦੇਹਾਂਤ, ਪ੍ਰਸ਼ਾਸਨਿਕ ਗਲਿਆਰਿਆਂ ਵਿੱਚ ਸੋਗ ਦੀ ਲਹਿਰ

ਹਰਿਆਣਾ ਦੀ IPS ਅਫਸਰ ਸਮਿਤੀ ਚੌਧਰੀ ਦਾ ਦੇਹਾਂਤ, ਪ੍ਰਸ਼ਾਸਨਿਕ ਗਲਿਆਰਿਆਂ ਵਿੱਚ ਸੋਗ ਦੀ ਲਹਿਰ

ਇਸ ਕਾਰਨ ਹੋਇਆ ਮਾਡਲ ਸ਼ੀਤਲ ਦਾ ਕਤਲ, ਸਾਹਮਣੇ ਆਈ ਅਸਲ ਵਜ੍ਹਾ

ਇਸ ਕਾਰਨ ਹੋਇਆ ਮਾਡਲ ਸ਼ੀਤਲ ਦਾ ਕਤਲ, ਸਾਹਮਣੇ ਆਈ ਅਸਲ ਵਜ੍ਹਾ

ਇਮਾਰਤ ਵਿੱਚ ਅੱਗ ਲੱਗਣ ਨਾਲ ਮਚ ਗਈ ਹਫੜਾ-ਦਫੜੀ

ਇਮਾਰਤ ਵਿੱਚ ਅੱਗ ਲੱਗਣ ਨਾਲ ਮਚ ਗਈ ਹਫੜਾ-ਦਫੜੀ

CM ਸੈਣੀ ਨੇ 100 ਕਰੋੜ ਵਾਲੀ ਸਿੰਚਾਈ ਯੋਜਨਾਵਾਂ ਦੀ ਕੀਤੀ ਸਮੀਖਿਆ

CM ਸੈਣੀ ਨੇ 100 ਕਰੋੜ ਵਾਲੀ ਸਿੰਚਾਈ ਯੋਜਨਾਵਾਂ ਦੀ ਕੀਤੀ ਸਮੀਖਿਆ

'ਜ਼ੈਨਬ' ਨੇ NEET ਪ੍ਰੀਖਿਆ ਕੀਤੀ ਪਾਸ, 551 ਅੰਕ ਹਾਸਲ ਕਰ ਰਚਿਆ ਇਤਿਹਾਸ

'ਜ਼ੈਨਬ' ਨੇ NEET ਪ੍ਰੀਖਿਆ ਕੀਤੀ ਪਾਸ, 551 ਅੰਕ ਹਾਸਲ ਕਰ ਰਚਿਆ ਇਤਿਹਾਸ

ਪੰਜਾਬ ਦੀ ਜਨਤਾ ਨੇ PM ਮੋਦੀ ਦੀ ਨੀਤੀਆਂ ਦੇ ਨਾਲ ਚੱਲਣ ਦਾ ਬਣਾ ਲਿਆ ਮਨ: CM

ਪੰਜਾਬ ਦੀ ਜਨਤਾ ਨੇ PM ਮੋਦੀ ਦੀ ਨੀਤੀਆਂ ਦੇ ਨਾਲ ਚੱਲਣ ਦਾ ਬਣਾ ਲਿਆ ਮਨ: CM

Strict Action: ਊਰਜਾ ਮੰਤਰੀ ਦੀ ਸਖ਼ਤ ਕਾਰਵਾਈ, JE ਨੂੰ ਕੀਤਾ ਸਸਪੈਂਡ

Strict Action: ਊਰਜਾ ਮੰਤਰੀ ਦੀ ਸਖ਼ਤ ਕਾਰਵਾਈ, JE ਨੂੰ ਕੀਤਾ ਸਸਪੈਂਡ

ਅੱਜ ਤੋਂ ਮਹਿੰਗੀ ਹੋਈ ਸ਼ਰਾਬ, ਨਵੀਂ ਕੀਮਤਾਂ ਜਾਣ ਉੱਡ ਜਾਣਗੇ ਹੋਸ਼, ਬੀਅਰ ਦੇ ਵੀ ਵੱਧ ਗਏ ਰੇਟ

ਅੱਜ ਤੋਂ ਮਹਿੰਗੀ ਹੋਈ ਸ਼ਰਾਬ, ਨਵੀਂ ਕੀਮਤਾਂ ਜਾਣ ਉੱਡ ਜਾਣਗੇ ਹੋਸ਼, ਬੀਅਰ ਦੇ ਵੀ ਵੱਧ ਗਏ ਰੇਟ