Thursday, April 23, 2026
BREAKING
ਵਿਪੁਲ ਅੰਮ੍ਰਿਤਲਾਲ ਸ਼ਾਹ ਨੇ ਮਨੋਜ ਬਾਜਪਾਈ ਦੇ ਜਨਮਦਿਨ 'ਤੇ "ਗਵਰਨਰ" ਦਾ ਪਹਿਲਾ ਲੁੱਕ ਪੋਸਟਰ ਕੀਤਾ ਜਾਰੀ ਫਿਲਮ ‘ਅਵਾਰਾਪਨ-2’ ਦੀ ਰਿਲੀਜ਼ ਡੇਟ ਦਾ ਹੋਇਆ ਐਲਾਨ ਅੱਜ ਆਹਮੋ-ਸਾਹਮਣੇ ਹੋਣਗੇ 5-5 ਵਾਰ ਦੇ ਚੈਂਪੀਅਨ MI ਤੇ CSK ! ਇਨ੍ਹਾਂ 2 ਦਿੱਗਜਾਂ 'ਤੇ ਰਹਿਣਗੀਆਂ ਨਜ਼ਰਾਂ ਇਲੈਵਨ ਤੋਂ ਬਾਹਰ ਬੈਠਣ ਦਾ ਆਦੀ ਨਹੀਂ ਪਰ ਟੀਮ ਮਾਹੌਲ ਮੁਤਾਬਕ ਢਲਣਾ ਮੇਰੀ ਜ਼ਿੰਮੇਵਾਰੀ : ਵੈਂਕਟੇਸ਼ ਭਾਰਤ ਸੈਫ ਮਹਿਲਾ ਚੈਂਪੀਅਨਸ਼ਿਪ ’ਚ ਬੰਗਲਾਦੇਸ਼ ਤੇ ਮਾਲਦੀਵ ਦੇ ਨਾਲ ਗਰੁੱਪ-ਬੀ ’ਚ ਸਿੰਗਲਜ਼ ’ਚ ਲਗਾਤਾਰ 10ਵੀਂ ਹਾਰ ਦੇ ਬਾਵਜੂਦ ਫ੍ਰੈਂਚ ਓਪਨ ’ਚ ਖੇਡਣਾ ਚਾਹੁੰਦੀ ਹੈ ਵੀਨਸ ਇਸ ਏਅਰਪੋਰਟ ਤੋਂ ਅਗਲੇ ਮਹੀਨੇ ਸ਼ੁਰੂ ਹੋਣਗੀਆਂ ਉਡਾਣਾਂ, 17 ਸ਼ਹਿਰਾਂ ਲਈ ਹੋਣਗੀਆਂ ਸਿੱਧੀਆਂ ਫਲਾਈਟਾਂ DA Hike : ਸਰਕਾਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਦੇ DA 'ਚ 60% ਦਾ ਵਾਧਾ, ਸਰਕਾਰ ਨੇ ਕਰ 'ਤਾ ਐਲਾਨ ਟ੍ਰੈਂਟ ਦਾ ਮੁਨਾਫਾ 32.57 ਫੀਸਦੀ ਵਧ ਕੇ 413.10 ਕਰੋੜ ਰੁਪਏ ’ਤੇ ਪਹੁੰਚਿਆ ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਰਾਸ਼ਟਰੀ

ਰਾਹੁਲ ਗਾਂਧੀ ਨੂੰ ਰਾਵੀ ਦਰਿਆ ਦੇ ਪਾਰਲੇ ਪਿੰਡਾਂ 'ਚ ਜਾਣ ਤੋਂ ਰੋਕਿਆ, ਪ੍ਰਸ਼ਾਸਨ ਨਾਲ ਹੋਈ ਬਹਿਸ

15 ਸਤੰਬਰ, 2025 07:44 PM

ਦੀਨਾਨਗਰ : ਆਲ ਇੰਡੀਆ ਨੈਸ਼ਨਲ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਅੱਜ ਦੀਨਾਨਗਰ ਵਿਚ ਰਾਵੀ ਦਰਿਆ 'ਤੇ ਮਕੋੜਾ ਪੱਤਣ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ਰਾਹੁਲ ਗਾਂਧੀ ਨੂੰ ਮਕੋੜਾ ਪੱਤਣ ਤੋਂ ਰਾਵੀ ਦਰਿਆ ਦੇ ਪਾਰ ਸਥਿਤ 7 ਪਿੰਡਾਂ ਵਿੱਚ ਜਾਣ ਤੋਂ ਰੋਕ ਦਿੱਤਾ, ਜਿਸ ਕਾਰਨ ਰਾਹੁਲ ਗਾਂਧੀ ਦੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਵੀ ਬਹਿਸ ਹੋਈ।

ਰਾਹੁਲ ਗਾਂਧੀ ਨੇ ਕਿਹਾ ਕਿ ਉਹ ਰਾਵੀ ਦਰਿਆ ਦੇ ਪਾਰਲੇ ਵੱਸੇ ਪਿੰਡ ਦੇ ਲੋਕਾਂ ਨੂੰ ਮਿਲਣਾ ਚਾਹੁੰਦੇ ਹਨ, ਪਰ ਉਨ੍ਹਾਂ ਨੂੰ ਮਿਲਣ ਤੋਂ ਕਿਉਂ ਰੋਕਿਆ ਜਾ ਰਿਹਾ ਹੈ। ਇਸ ਮੌਕੇ 'ਤੇ ਪੁਲਸ ਦੇ ਉਚ ਅਧਿਕਾਰੀ ਉਨ੍ਹਾਂ ਨੂੰ ਸਮਝਾਉਂਦੇ ਹੋਏ ਦਿਖਾਈ ਦਿੱਤੇ।

ਇਸ ਮੌਕੇ ਰਾਹੁਲ ਗਾਂਧੀ ਨਾਲ ਆਏ ਪੰਜਾਬ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਰਾਹੁਲ ਗਾਂਧੀ ਲੋਕਾਂ ਨੂੰ ਮਿਲਣਾ ਚਾਹੁੰਦੇ ਸਨ ਪਰ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਰਾਹੁਲ ਗਾਂਧੀ ਨੂੰ ਰਾਵੀ ਦਰਿਆ ਪਾਰ ਕਰਨ ਤੋਂ ਰੋਕ ਦਿੱਤਾ। ਜਦੋਂ ਕਿ ਲੋਕ ਉਨ੍ਹਾਂ ਦਾ ਇੰਤਜ਼ਾਰ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਨੂੰ ਇਸ ਦਾ ਜਵਾਬ ਦੇਣਾ ਚਾਹੀਦਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

DA Hike : ਸਰਕਾਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਦੇ DA 'ਚ 60% ਦਾ ਵਾਧਾ, ਸਰਕਾਰ ਨੇ ਕਰ 'ਤਾ ਐਲਾਨ

DA Hike : ਸਰਕਾਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਦੇ DA 'ਚ 60% ਦਾ ਵਾਧਾ, ਸਰਕਾਰ ਨੇ ਕਰ 'ਤਾ ਐਲਾਨ

"ਰਾਹੁਲ ਬਾਬਾ ਨਾਲ ਰਹਿ ਕੇ ਖੜਗੇ ਦੀ ਭਾਸ਼ਾ ਵਿਗੜੀ...'', ਅਮਿਤ ਸ਼ਾਹ ਦਾ ਕਾਂਗਰਸ 'ਤੇ ਪਲਟਵਾਰ

ਭਲਕੇ ਸਵੇਰੇ ਖੁੱਲ੍ਹਣਗੇ ਬਦਰੀਨਾਥ ਦੇ ਕਿਵਾੜ, ਫੁੱਲਾਂ ਨਾਲ ਸਜਾਇਆ ਗਿਆ ਮੰਦਰ

ਭਲਕੇ ਸਵੇਰੇ ਖੁੱਲ੍ਹਣਗੇ ਬਦਰੀਨਾਥ ਦੇ ਕਿਵਾੜ, ਫੁੱਲਾਂ ਨਾਲ ਸਜਾਇਆ ਗਿਆ ਮੰਦਰ

'ਰੇਡ 'ਚ ਦਖਲ ਦੇ ਕੇ ਪੂਰੇ ਸਿਸਟਮ ਨੂੰ ਖ਼ਤਰੇ 'ਚ ਪਾਇਆ', I-PAC ਮਾਮਲੇ 'ਚ SC ਨੇ ਮਮਤਾ ਬੈਨਰਜੀ ਨੂੰ ਪਾਈ ਝਾੜ

'ਰੇਡ 'ਚ ਦਖਲ ਦੇ ਕੇ ਪੂਰੇ ਸਿਸਟਮ ਨੂੰ ਖ਼ਤਰੇ 'ਚ ਪਾਇਆ', I-PAC ਮਾਮਲੇ 'ਚ SC ਨੇ ਮਮਤਾ ਬੈਨਰਜੀ ਨੂੰ ਪਾਈ ਝਾੜ

PM ਮੋਦੀ ਨੇ ਦੇਵਭੂਮੀ ਜਾਣ ਵਾਲੇ ਸ਼ਰਧਾਲੂਆਂ ਨੂੰ ਲਿਖੀ ਚਿੱਠੀ, 5 ਸੰਕਲਪ ਲੈਣ ਲਈ ਕਿਹਾ

PM ਮੋਦੀ ਨੇ ਦੇਵਭੂਮੀ ਜਾਣ ਵਾਲੇ ਸ਼ਰਧਾਲੂਆਂ ਨੂੰ ਲਿਖੀ ਚਿੱਠੀ, 5 ਸੰਕਲਪ ਲੈਣ ਲਈ ਕਿਹਾ

ਪਹਿਲਗਾਮ ਹਮਲੇ ਦੀ ਬਰਸੀ ਮੌਕੇ ਰਾਸ਼ਟਰਪਤੀ ਮੁਰਮੂ ਨੇ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ

ਪਹਿਲਗਾਮ ਹਮਲੇ ਦੀ ਬਰਸੀ ਮੌਕੇ ਰਾਸ਼ਟਰਪਤੀ ਮੁਰਮੂ ਨੇ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ

ਮਹਿਲਾ ਰਾਖਵਾਂਕਰਨ ਲਈ ਕਾਂਗਰਸ ਦਾ ਵੱਡਾ ਹੱਲਾ, 10 ਲੱਖ ਔਰਤਾਂ PM ਮੋਦੀ ਨੂੰ ਭੇਜਣਗੀਆਂ ਪੋਸਟ ਕਾਰਡ

ਮਹਿਲਾ ਰਾਖਵਾਂਕਰਨ ਲਈ ਕਾਂਗਰਸ ਦਾ ਵੱਡਾ ਹੱਲਾ, 10 ਲੱਖ ਔਰਤਾਂ PM ਮੋਦੀ ਨੂੰ ਭੇਜਣਗੀਆਂ ਪੋਸਟ ਕਾਰਡ

ਨਫ਼ਰਤ ਤੇ ਡਰ ਫੈਲਾਉਣ ਵਾਲੀਆਂ ਤਾਕਤਾਂ ਅੱਗੇ ਕਦੇ ਨਹੀਂ ਝੁਕੇਗਾ ਭਾਰਤ, ਪਹਿਲਗਾਮ ਹਮਲੇ ਦੀ ਬਰਸੀ 'ਤੇ ਬੋਲੇ ਰਾਹੁਲ

ਨਫ਼ਰਤ ਤੇ ਡਰ ਫੈਲਾਉਣ ਵਾਲੀਆਂ ਤਾਕਤਾਂ ਅੱਗੇ ਕਦੇ ਨਹੀਂ ਝੁਕੇਗਾ ਭਾਰਤ, ਪਹਿਲਗਾਮ ਹਮਲੇ ਦੀ ਬਰਸੀ 'ਤੇ ਬੋਲੇ ਰਾਹੁਲ

CBSE ਦੀ ਨਵੀਂ 'ਨੀਤੀ' ਨੇ ਭੰਬਲਭੂਸੇ 'ਚ ਪਾਏ ਮਾਪੇ ! ਵਿਦਿਆਰਥੀ ਵੀ ਉਲਝੇ

CBSE ਦੀ ਨਵੀਂ 'ਨੀਤੀ' ਨੇ ਭੰਬਲਭੂਸੇ 'ਚ ਪਾਏ ਮਾਪੇ ! ਵਿਦਿਆਰਥੀ ਵੀ ਉਲਝੇ

EVM ਨੂੰ ਲੈ ਕੇ ਸਖ਼ਤ ਹੋਈ ਸੁਪਰੀਮ ਕੋਰਟ ! ਚੋਣਾਂ ਤੋਂ ਪਹਿਲਾਂ ਸੁਣਾ'ਤਾ ਵੱਡਾ ਫ਼ੈਸਲਾ

EVM ਨੂੰ ਲੈ ਕੇ ਸਖ਼ਤ ਹੋਈ ਸੁਪਰੀਮ ਕੋਰਟ ! ਚੋਣਾਂ ਤੋਂ ਪਹਿਲਾਂ ਸੁਣਾ'ਤਾ ਵੱਡਾ ਫ਼ੈਸਲਾ