Tuesday, February 24, 2026
BREAKING
ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ  ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਰਾਸ਼ਟਰੀ

ਰਾਹੁਲ ਗਾਂਧੀ ਨੇ ਅਦਾਕਾਰ ਧਰਮਿੰਦਰ ਦੇ ਦੇਹਾਂਤ 'ਤੇ ਪ੍ਰਗਟ ਕੀਤਾ ਦੁੱਖ, ਬੋਲੋ- ''ਹਮੇਸ਼ਾ ਯਾਦ ਰਹਿਣਗੇ''

24 ਨਵੰਬਰ, 2025 05:50 PM

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਪ੍ਰਸਿੱਧ ਅਦਾਕਾਰ ਧਰਮਿੰਦਰ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ ਤੇ ਕਿਹਾ ਕਿ ਸਿਨੇਮਾ ਵਿੱਚ ਉਨ੍ਹਾਂ ਦੇ ਵਿਲੱਖਣ ਯੋਗਦਾਨ ਨੂੰ ਹਮੇਸ਼ਾ ਸਤਿਕਾਰ ਅਤੇ ਪਿਆਰ ਨਾਲ ਯਾਦ ਕੀਤਾ ਜਾਵੇਗਾ। ਧਰਮਿੰਦਰ ਦਾ ਸੋਮਵਾਰ ਨੂੰ ਮੁੰਬਈ ਵਿੱਚ ਦੇਹਾਂਤ ਹੋ ਗਿਆ। ਉਹ 89 ਸਾਲ ਦੇ ਸਨ।

ਰਾਹੁਲ ਗਾਂਧੀ ਨੇ 'X' 'ਤੇ ਪੋਸਟ ਕੀਤਾ, "ਮਹਾਨ ਅਦਾਕਾਰ ਧਰਮਿੰਦਰ ਜੀ ਦੇ ਦੇਹਾਂਤ ਦੀ ਖ਼ਬਰ ਬਹੁਤ ਦੁਖਦਾਈ ਹੈ ਅਤੇ ਭਾਰਤੀ ਕਲਾ ਜਗਤ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਲਗਭਗ ਸੱਤ ਦਹਾਕਿਆਂ ਤੋਂ ਸਿਨੇਮਾ ਵਿੱਚ ਉਨ੍ਹਾਂ ਦੇ ਵਿਲੱਖਣ ਯੋਗਦਾਨ ਨੂੰ ਹਮੇਸ਼ਾ ਸਤਿਕਾਰ ਅਤੇ ਪਿਆਰ ਨਾਲ ਯਾਦ ਕੀਤਾ ਜਾਵੇਗਾ।" ਉਨ੍ਹਾਂ ਕਿਹਾ, "ਮੈਂ ਧਰਮਿੰਦਰ ਜੀ ਨੂੰ ਆਪਣੀ ਦਿਲੋਂ ਸ਼ਰਧਾਂਜਲੀ ਭੇਟ ਕਰਦਾ ਹਾਂ। ਦੁੱਖ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਸੋਗਮਈ ਪਰਿਵਾਰ, ਦੋਸਤਾਂ ਅਤੇ ਪ੍ਰਸ਼ੰਸਕਾਂ ਪ੍ਰਤੀ ਮੇਰੀ ਸੰਵੇਦਨਾ।"

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ

ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ

ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਗ੍ਰੇਟਰ ਨੋਇਡਾ ਨਾ ਬਣ ਜਾਏ ਇੰਦੌਰ ! ਘਰਾਂ ਤੱਕ ਪੁੱਜਾ ਦੂਸ਼ਿਤ ਸਪਲਾਈ ਦਾ ਪਾਣੀ, ਭੜਕੇ ਲੋਕ

ਗ੍ਰੇਟਰ ਨੋਇਡਾ ਨਾ ਬਣ ਜਾਏ ਇੰਦੌਰ ! ਘਰਾਂ ਤੱਕ ਪੁੱਜਾ ਦੂਸ਼ਿਤ ਸਪਲਾਈ ਦਾ ਪਾਣੀ, ਭੜਕੇ ਲੋਕ

ਨਵੇਂ PMO ‘ਸੇਵਾ ਤੀਰਥ’ 'ਚ ਮੋਦੀ ਕੈਬਨਿਟ ਦੀ ਪਹਿਲੀ ਇਤਿਹਾਸਕ ਬੈਠਕ; ‘ਵਿਕਸਿਤ ਭਾਰਤ’ ਦਾ ਲਿਆ ‘ਸੇਵਾ ਸੰਕਲਪ’

ਨਵੇਂ PMO ‘ਸੇਵਾ ਤੀਰਥ’ 'ਚ ਮੋਦੀ ਕੈਬਨਿਟ ਦੀ ਪਹਿਲੀ ਇਤਿਹਾਸਕ ਬੈਠਕ; ‘ਵਿਕਸਿਤ ਭਾਰਤ’ ਦਾ ਲਿਆ ‘ਸੇਵਾ ਸੰਕਲਪ’

ਏਅਰ ਐਂਬੂਲੈਂਸ ਹਾਦਸੇ ਦੀ ਜਾਂਚ ਤੇਜ਼: AAIB ਦੀ ਟੀਮ ਮੌਕੇ 'ਤੇ ਪਹੁੰਚੀ, 'ਬਲੈਕ ਬਾਕਸ' ਦੀ ਤਲਾਸ਼ ਜਾਰੀ

ਏਅਰ ਐਂਬੂਲੈਂਸ ਹਾਦਸੇ ਦੀ ਜਾਂਚ ਤੇਜ਼: AAIB ਦੀ ਟੀਮ ਮੌਕੇ 'ਤੇ ਪਹੁੰਚੀ, 'ਬਲੈਕ ਬਾਕਸ' ਦੀ ਤਲਾਸ਼ ਜਾਰੀ

PM ਮੋਦੀ ਦੇ ਇਜ਼ਰਾਈਲ ਦੌਰੇ 'ਤੇ ਕਾਂਗਰਸ ਨੇ ਚੁੱਕੇ ਸਵਾਲ; ਫਲਸਤੀਨ ਨੂੰ ਲੈ ਕੇ ਲਾਏ ਗੰਭੀਰ ਦੋਸ਼

PM ਮੋਦੀ ਦੇ ਇਜ਼ਰਾਈਲ ਦੌਰੇ 'ਤੇ ਕਾਂਗਰਸ ਨੇ ਚੁੱਕੇ ਸਵਾਲ; ਫਲਸਤੀਨ ਨੂੰ ਲੈ ਕੇ ਲਾਏ ਗੰਭੀਰ ਦੋਸ਼

ਚੋਣ ਕਮਿਸ਼ਨ ਦੀ ਦਿੱਲੀ 'ਚ ਵੱਡੀ ਬੈਠਕ: ਪੰਜਾਬ ਸਮੇਤ ਕਈ ਰਾਜਾਂ ਦੇ ਚੋਣ ਅਧਿਕਾਰੀ ਹੋਣਗੇ ਸ਼ਾਮਲ

ਚੋਣ ਕਮਿਸ਼ਨ ਦੀ ਦਿੱਲੀ 'ਚ ਵੱਡੀ ਬੈਠਕ: ਪੰਜਾਬ ਸਮੇਤ ਕਈ ਰਾਜਾਂ ਦੇ ਚੋਣ ਅਧਿਕਾਰੀ ਹੋਣਗੇ ਸ਼ਾਮਲ

ਮੋਦੀ ਕੈਬਨਿਟ ਦੀ ਅਹਿਮ ਬੈਠਕ ਖ਼ਤਮ, ਕੇਂਦਰ ਸਰਕਾਰ ਨੇ ਦੇਸ਼ ਵਾਸੀਆਂ ਲਈ ਕਰ'ਤੇ ਕਈ ਵੱਡੇ ਐਲਾਨ

ਮੋਦੀ ਕੈਬਨਿਟ ਦੀ ਅਹਿਮ ਬੈਠਕ ਖ਼ਤਮ, ਕੇਂਦਰ ਸਰਕਾਰ ਨੇ ਦੇਸ਼ ਵਾਸੀਆਂ ਲਈ ਕਰ'ਤੇ ਕਈ ਵੱਡੇ ਐਲਾਨ

"ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ

ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ

ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ