Sunday, July 26, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਰਾਸ਼ਟਰੀ

ਰਾਹੁਲ ਗਾਂਧੀ ਨੇ ਮੁੜ ਚੁੱਕਿਆ ਹਵਾ ਪ੍ਰਦੂਸ਼ਣ ਦਾ ਮੁੱਦਾ

25 ਜਨਵਰੀ, 2026 07:32 PM

ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਹਵਾ ਪ੍ਰਦੂਸ਼ਣ ਦਾ ਮੁੱਦਾ ਚੁੱਕਦੇ ਹੋਏ ਕਿਹਾ ਕਿ ਇਸ ਨਾਲ ਬੱਚਿਆਂ ਅਤੇ ਬਜ਼ੁਰਗਾਂ 'ਤੇ ਬੁਰਾ ਅਸਰ ਪੈ ਰਿਹਾ ਹੈ ਅਤੇ ਦਿਹਾੜੀ ਮਜ਼ਦੂਰਾਂ ਦਾ ਜੀਵਨ ਬੇਹੱਦ ਪ੍ਰਭਾਵਿਤ ਹੋ ਰਿਹਾ ਹੈ। ਰਾਹੁਲ ਗਾਂਧੀ ਨੇ ਐਤਵਾਰ ਨੂੰ ਸੋਸ਼ਲ ਮੀਡੀਆ 'ਐਕਸ' 'ਤੇ ਇਕ ਪੋਸਟ 'ਚ ਕਿਹਾ ਕਿ ਹਵਾ ਪ੍ਰਦੂਸ਼ਣ ਦੀ ਭਾਰੀ ਕੀਮਤ ਅਸੀਂ ਚੁਕਾ ਰਹੇ ਹਾਂ- ਸਾਡੀ ਸਿਹਤ ਅਤੇ ਸਾਡੀ ਅਰਥਵਿਵਸਥਾ ਦੋਵਾਂ 'ਤੇ ਇਸ ਦਾ ਬੁਰਾ ਅਸਰ ਪੈ ਰਿਹਾ ਹੈ। ਕਰੋੜਾਂ ਆਮ ਭਾਰਤੀ ਹਰ ਦਿਨ ਇਸ ਬੋਝ ਨੂੰ ਝੱਲ ਰਹੇ ਹਨ। 

ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦਾ ਸਭ ਤੋਂ ਜ਼ਿਆਦਾ ਖ਼ਾਮਿਆਜ਼ਾ ਸਾਡੇ ਬਜ਼ੁਰਗਾਂ ਅਤੇ ਬੱਚਿਆਂ ਨੂੰ ਝੱਲਣਾ ਪੈ ਰਿਹਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਇਸ ਸੰਕਟ ਨਾਲ ਸਭ ਤੋਂ ਜ਼ਿਆਦਾ ਨੁਕਸਾਨ ਬੱਚਿਆਂ ਅਤੇ ਬਜ਼ੁਰਗਾਂ ਨੂੰ ਹੋ ਰਿਹਾ ਹੈ। ਵਿਸ਼ੇਸ਼ ਕਰ ਕੇ ਨਿਰਮਾਣ ਮਜ਼ਦੂਰਾਂ ਅਤੇ ਦਿਹਾੜੀ ਮਜ਼ਦੂਰਾਂ ਦੀ ਰੋਜ਼ੀ-ਰੋਟੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਇਸ ਸੰਕਟ ਨੂੰ ਅਗਲੀ ਸਰਦੀ ਤੱਕ ਭੁਲਾਇਆ ਨਹੀਂ ਜਾ ਸਕਦਾ। ਬਦਲਾਅ ਦੀ ਦਿਸ਼ਾ 'ਚ ਪਹਿਲਾ ਕਦਮ ਹੈ ਆਪਣੀ ਆਵਾਜ਼ ਚੁੱਕਣਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ