Wednesday, September 09, 2026
BREAKING
ਮਾਨਸਾ 'ਚੋਂ ਕਰੋੜਾਂ ਰੁਪਏ ਦੀ ਹੈਰੋਇਨ ਸਣੇ 2 ਮੁਲਜ਼ਮ ਕਾਬੂ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਖ਼ਤਮ ਕੀਤੀ ਹੜਤਾਲ PM ਮੋਦੀ ਅਕਤੂਬਰ ’ਚ 3 ਦਿਨ ਰਹਿਣਗੇ ਪੰਜਾਬ, ਅਮਿਤ ਸ਼ਾਹ ਤੇ ਨਿਤਿਨ ਨਬੀਨ ਵੀ ਕਰਨਗੇ ਪੰਜਾਬ ਦਾ ਦੌਰਾ ਚੰਡੀਗੜ੍ਹ: ਕੈਬ ਐਗਰੀਗੇਟਰਾਂ ’ਤੇ ਵੱਡਾ ਐਕਸ਼ਨ, ਓਬਰ ਤੇ ਰੈਪਿਡੋ ਦੇ ਲਾਈਸੈਂਸ 6 ਮਹੀਨਿਆਂ ਲਈ ਮੁਅੱਤਲ ਲੱਦਾਖ 'ਚ ਸੈਰ-ਸਪਾਟੇ ਦਾ ਨਵਾਂ ਰਿਕਾਰਡ, 8 ਮਹੀਨਿਆਂ 'ਚ ਪਹੁੰਚੇ 4.05 ਲੱਖ ਸੈਲਾਨੀ ਦੁਨੀਆ ਭਰ 'ਚ ਮਚੀ ਉਥਲ-ਪੁਥਲ ਦੇ ਬਾਵਜੂਦ ਭਾਰਤ ਨੇ ਕਾਇਮ ਰੱਖੀ ਆਰਥਿਕ ਵਿਕਾਸ ਦੀ ਗਤੀ : ਅਮਿਤ ਸ਼ਾਹ ਦਿੱਲੀ: ਪੰਜਾਬ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਮ ਵੋਟਰ ਸੂਚੀ 'ਚ ਸ਼ਾਮਲ ਗੈਰ-ਕਾਨੂੰਨੀ ਉਸਾਰੀਆਂ 'ਤੇ ਚੱਲੇਗਾ ਬੁਲਡੋਜ਼ਰ! CM ਰੇਖਾ ਗੁਪਤਾ ਨੇ ਦਿੱਤਾ ਨਿਰਦੇਸ਼ ਰਾਹੁਲ ਗਾਂਧੀ ਨੇ ਵੀ ਗੁਲਜ਼ਾਰ ਸਿੰਘ ਲਈ ਮੰਗਿਆ ਇਨਸਾਫ਼, ਕਿਹਾ ਹੋਵੇ ਨਿਰਪੱਖ ਜਾਂਚ ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

ਰਾਸ਼ਟਰੀ

ਰਾਹੁਲ ਗਾਂਧੀ ਨੇ ਵੀ ਗੁਲਜ਼ਾਰ ਸਿੰਘ ਲਈ ਮੰਗਿਆ ਇਨਸਾਫ਼, ਕਿਹਾ ਹੋਵੇ ਨਿਰਪੱਖ ਜਾਂਚ

09 ਸਤੰਬਰ, 2026 06:39 PM

ਨਵੀਂ ਦਿੱਲੀ : ਪੰਜਾਬ ਕਾਂਗਰਸ ਤੋਂ ਬਾਅਦ ਹੁਣ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਵੀ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਉਨ੍ਹਾਂ ਦੀਆਂ ਅਸਫਲਤਾਵਾਂ 'ਤੇ ਸਵਾਲ ਚੁੱਕਣ ਵਾਲਿਆਂ ਨੂੰ ਧਮਕਾਉਣ ਅਤੇ ਪਰੇਸ਼ਾਨ ਕਰਨ ਦਾ ਦੋਸ਼ ਲਾਉਂਦੇ ਗੁਲਜ਼ਾਰ ਸਿੰਘ ਲਈ ਇਨਸਾਫ਼ ਦੀ ਮੰਗ ਕੀਤੀ। ਗਾਂਧੀ ਨੇ ਬੁੱਧਵਾਰ ਨੂੰ ਸੋਸ਼ਲ ਮੀਡੀਆ ਐਕਸ 'ਤੇ ਕਿਹਾ ਕਿ ਆਪਣੇ ਪੁੱਤਰ ਨੂੰ ਨਸ਼ੇ ਦਾ ਸ਼ਿਕਾਰ ਬਣਦੇ ਦੇਖਣ ਵਾਲੇ ਗੁਲਜ਼ਾਰ ਸਿੰਘ ਨੇ ਰਾਜ ਦੇ ਵਿੱਤ ਮੰਤਰੀ ਨੂੰ ਸਿਰਫ਼ ਇਹ ਪੁੱਛਿਆ ਸੀ ਕਿ ਸਰਕਾਰ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਵਿੱਚ ਅਸਫਲ ਕਿਉਂ ਹੋ ਰਹੀ ਹੈ।

ਉਨ੍ਹਾਂ ਦੋਸ਼ ਲਾਇਆ ਕਿ ਇਸ ਸਵਾਲ ਲਈ ਗੁਲਜ਼ਾਰ ਸਿੰਘ ਨੂੰ ਪਰੇਸ਼ਾਨ ਤੇ ਜ਼ਲੀਲ ਕੀਤਾ ਗਿਆ। ਮੁਆਫੀ ਮੰਗਣ ਲਈ ਉਨ੍ਹਾਂ 'ਤੇ ਇੰਨਾ ਦਬਾਅ ਪਾਇਆ ਗਿਆ ਕਿ ਉਨ੍ਹਾਂ ਨੇ ਜ਼ਹਿਰ ਖਾ ਲਿਆ। ਇਲਾਜ ਲਈ ਹਸਪਤਾਲ ਤੋਂ ਹਸਪਤਾਲ ਭਟਕਣ ਤੋਂ ਬਾਅਦ ਉਸਦੀ ਮੌਤ ਹੋ ਗਈ। ਗਾਂਧੀ ਨੇ ਕਿਹਾ ਕਿ ਪਿਛਲੇ ਹਫ਼ਤੇ ਉਨ੍ਹਾਂ ਨੇ ਮੋਹਨਜੀਤ ਸਿੰਘ ਨਾਮ ਦੇ ਇੱਕ ਨੌਜਵਾਨ ਨਾਲ ਵੀ ਗੱਲ ਕੀਤੀ, ਜਿਸਨੂੰ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਵਿਰੋਧ ਕਰਨ ਲਈ ਪ੍ਰੇਸ਼ਾਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਕੰਮ ਜਨਤਾ ਨੂੰ ਜਵਾਬ ਦੇਣਾ ਹੈ, ਸਵਾਲ ਪੁੱਛਣ ਵਾਲਿਆਂ ਨੂੰ ਦਬਾਉਣ ਦਾ ਨਹੀਂ। ਉਨ੍ਹਾਂ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਲਈ ਜਲਦੀ ਤੋਂ ਜਲਦੀ ਇਨਸਾਫ਼ ਦੇਣ, ਮੁੱਖ ਮੰਤਰੀ ਭਗਵੰਤ ਮਾਨ ਤੋਂ ਵਿੱਤ ਮੰਤਰੀ ਦੇ ਤੁਰੰਤ ਅਸਤੀਫ਼ੇ ਅਤੇ ਮਾਮਲੇ ਦੀ ਸੁਤੰਤਰ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਵਿੱਤ ਮੰਤਰੀ ਦਾ ਨਾਮ ਜਾਂਚ ਦੀ ਐਫਆਈਆਰ ਵਿੱਚ ਸ਼ਾਮਲ ਕੀਤਾ ਜਾਵੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

PM ਮੋਦੀ ਅਕਤੂਬਰ ’ਚ 3 ਦਿਨ ਰਹਿਣਗੇ ਪੰਜਾਬ, ਅਮਿਤ ਸ਼ਾਹ ਤੇ ਨਿਤਿਨ ਨਬੀਨ ਵੀ ਕਰਨਗੇ ਪੰਜਾਬ ਦਾ ਦੌਰਾ

PM ਮੋਦੀ ਅਕਤੂਬਰ ’ਚ 3 ਦਿਨ ਰਹਿਣਗੇ ਪੰਜਾਬ, ਅਮਿਤ ਸ਼ਾਹ ਤੇ ਨਿਤਿਨ ਨਬੀਨ ਵੀ ਕਰਨਗੇ ਪੰਜਾਬ ਦਾ ਦੌਰਾ

ਲੱਦਾਖ 'ਚ ਸੈਰ-ਸਪਾਟੇ ਦਾ ਨਵਾਂ ਰਿਕਾਰਡ, 8 ਮਹੀਨਿਆਂ 'ਚ ਪਹੁੰਚੇ 4.05 ਲੱਖ ਸੈਲਾਨੀ

ਲੱਦਾਖ 'ਚ ਸੈਰ-ਸਪਾਟੇ ਦਾ ਨਵਾਂ ਰਿਕਾਰਡ, 8 ਮਹੀਨਿਆਂ 'ਚ ਪਹੁੰਚੇ 4.05 ਲੱਖ ਸੈਲਾਨੀ

ਦੁਨੀਆ ਭਰ 'ਚ ਮਚੀ ਉਥਲ-ਪੁਥਲ ਦੇ ਬਾਵਜੂਦ ਭਾਰਤ ਨੇ ਕਾਇਮ ਰੱਖੀ ਆਰਥਿਕ ਵਿਕਾਸ ਦੀ ਗਤੀ : ਅਮਿਤ ਸ਼ਾਹ

ਦੁਨੀਆ ਭਰ 'ਚ ਮਚੀ ਉਥਲ-ਪੁਥਲ ਦੇ ਬਾਵਜੂਦ ਭਾਰਤ ਨੇ ਕਾਇਮ ਰੱਖੀ ਆਰਥਿਕ ਵਿਕਾਸ ਦੀ ਗਤੀ : ਅਮਿਤ ਸ਼ਾਹ

ਦਿੱਲੀ: ਪੰਜਾਬ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਮ ਵੋਟਰ ਸੂਚੀ 'ਚ ਸ਼ਾਮਲ

ਦਿੱਲੀ: ਪੰਜਾਬ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਮ ਵੋਟਰ ਸੂਚੀ 'ਚ ਸ਼ਾਮਲ

ਗੈਰ-ਕਾਨੂੰਨੀ ਉਸਾਰੀਆਂ 'ਤੇ ਚੱਲੇਗਾ ਬੁਲਡੋਜ਼ਰ! CM ਰੇਖਾ ਗੁਪਤਾ ਨੇ ਦਿੱਤਾ ਨਿਰਦੇਸ਼

ਗੈਰ-ਕਾਨੂੰਨੀ ਉਸਾਰੀਆਂ 'ਤੇ ਚੱਲੇਗਾ ਬੁਲਡੋਜ਼ਰ! CM ਰੇਖਾ ਗੁਪਤਾ ਨੇ ਦਿੱਤਾ ਨਿਰਦੇਸ਼

ਵੱਡੀ ਖ਼ਬਰ: PM ਮੋਦੀ ਦੇ ਸਮਾਗਮ ਤੋਂ ਪਹਿਲਾਂ ਫੜੇ ਗਏ 2 ਸ਼ੱਕੀ, ਬੰਦੂਕ ਤੇ ਜਾਅਲੀ PMO ਦੀ ID ਬਰਾਮਦ

ਵੱਡੀ ਖ਼ਬਰ: PM ਮੋਦੀ ਦੇ ਸਮਾਗਮ ਤੋਂ ਪਹਿਲਾਂ ਫੜੇ ਗਏ 2 ਸ਼ੱਕੀ, ਬੰਦੂਕ ਤੇ ਜਾਅਲੀ PMO ਦੀ ID ਬਰਾਮਦ

ਅਸੀਂ 50 ਹਜ਼ਾਰ ਰੇਲਵੇ ਕੋਚ ਬਣਾਏ, ਕਾਂਗਰਸ ਸਰਕਾਰ 50 ਹਜ਼ਾਰ ਪਖਾਨੇ ਵੀ ਨਹੀਂ ਬਣਾ ਸਕੀ: PM ਮੋਦੀ

ਅਸੀਂ 50 ਹਜ਼ਾਰ ਰੇਲਵੇ ਕੋਚ ਬਣਾਏ, ਕਾਂਗਰਸ ਸਰਕਾਰ 50 ਹਜ਼ਾਰ ਪਖਾਨੇ ਵੀ ਨਹੀਂ ਬਣਾ ਸਕੀ: PM ਮੋਦੀ

PM ਮੋਦੀ ਨੇ ਕਾਂਗਰਸ ਦੀ 'ਵਿਦਿਆਰਥੀਆਂ ਦੀ ਗੂੰਜ' ਮੁਹਿੰਮ ਨੂੰ ਦੱਸਿਆ 'ਝੂਠ ਦੀ ਗੂੰਜ'

PM ਮੋਦੀ ਨੇ ਕਾਂਗਰਸ ਦੀ 'ਵਿਦਿਆਰਥੀਆਂ ਦੀ ਗੂੰਜ' ਮੁਹਿੰਮ ਨੂੰ ਦੱਸਿਆ 'ਝੂਠ ਦੀ ਗੂੰਜ'

ਗਲੋਬਲ ਉਥਲ-ਪੁਥਲ ਦੇ ਬਾਵਜੂਦ ਭਾਰਤ ਨੇ ਆਰਥਿਕ ਵਾਧੇ ਦੀ ਰਫਤਾਰ ਬਰਕਰਾਰ ਰੱਖੀ: ਅਮਿਤ ਸ਼ਾਹ

ਗਲੋਬਲ ਉਥਲ-ਪੁਥਲ ਦੇ ਬਾਵਜੂਦ ਭਾਰਤ ਨੇ ਆਰਥਿਕ ਵਾਧੇ ਦੀ ਰਫਤਾਰ ਬਰਕਰਾਰ ਰੱਖੀ: ਅਮਿਤ ਸ਼ਾਹ

ਫੌਜ ਦੇ ਤਿੰਨਾਂ ਅੰਗਾਂ ਦੀ ਤਾਕਤ ਵਧੇਗੀ, 1.10 ਲੱਖ ਕਰੋੜ ਰੁਪਏ ਦੇ ਰੱਖਿਆ ਸੌਂਦਿਆਂ ਨੂੰ ਮਿਲੀ ਮਨਜ਼ੂਰੀ

ਫੌਜ ਦੇ ਤਿੰਨਾਂ ਅੰਗਾਂ ਦੀ ਤਾਕਤ ਵਧੇਗੀ, 1.10 ਲੱਖ ਕਰੋੜ ਰੁਪਏ ਦੇ ਰੱਖਿਆ ਸੌਂਦਿਆਂ ਨੂੰ ਮਿਲੀ ਮਨਜ਼ੂਰੀ