Saturday, July 05, 2025
BREAKING
ਰੋਟਰੀ ਕਲੱਬ ਖਰੜ ਵੱਲੋਂ ਸਤਪਾਲ ਜਿੰਦਲ ਦੀ ਮੌਤ ਉਪਰੰਤ ਅੱਖਾਂ ਦਾਨ ਕਰਨ ਵਾਲੇ ਉਸਦੇ ਪਰਿਵਾਰ ਨੂੰ ਪੀ.ਜੀ.ਆਈ. ਚੰਡੀਗੜ੍ਹ ਦੇ ਅੱਖਾਂ ਦੇ ਵਿਭਾਗ ਵੱਲੋਂ ਸਰਟੀਫਿਕੇਟ ਤੇ ਰੋਟਰੀ ਕਲੱਬ ਦਾ ਸਨਮਾਨ ਪੱਤਰ ਦੇ ਕੇ ਨਵਾਜਿਆ ਗਿਆ 'ਦੁਨੀਆਂ ਅਮਰੀਕਾ ਤੋਂ ਬਿਨਾਂ ਵੀ ਅੱਗੇ ਵਧ ਸਕਦੀ ਐ...!' ਸ਼ੀ ਜਿਨਪਿੰਗ ਦੀ ਵੱਡੀ ਚਿਤਾਵਨੀ ਸਬਜ਼ੀਆਂ ਦੀਆਂ ਕੀਮਤਾਂ ਨੇ ਵਧਾਈ ਚਿੰਤਾ, ਰੋਜ਼ਾਨਾ ਵਰਤੋਂ ਵਾਲੀਆਂ ਚੀਜ਼ਾਂ ਦੇ ਵੀ ਵਧੇ ਭਾਅ ''ਇੱਥੇ ਆਓ ਤੇ ਆ ਕੇ ਕਸ਼ਮੀਰ ਦੇਖੋ'', ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੇ ਲੋਕਾਂ ਨੂੰ ਕੀਤੀ ਅਪੀਲ ਪਾਕਿਸਤਾਨੀ ਸੁਰੱਖਿਆ ਬਲਾਂ ਨੇ 30 ਅੱਤਵਾਦੀ ਕੀਤੇ ਢੇਰ ਕਾਜੋਲ ਦੀ ਫਿਲਮ 'ਮਾਂ' ਨੇ ਪਹਿਲੇ ਹਫ਼ਤੇ 26 ਕਰੋੜ ਰੁਪਏ ਤੋਂ ਵੱਧ ਦੀ ਕੀਤੀ ਕਮਾਈ ਕੈਨੇਡਾ ਓਪਨ ਦੇ ਦੂਜੇ ਗੇੜ 'ਚ ਪੁੱਜਿਆ ਸ਼੍ਰੀਕਾਂਤ, ਹਮਵਤਨ ਰਾਜਾਵਤ ਨੂੰ ਹਰਾ ਕੇ ਬਣਾਈ ਜਗ੍ਹਾ ਗਿੱਲ ਦੀ ਰਣਨੀਤੀ ’ਚ ਵਿਸ਼ਵ ਪੱਧਰੀ ਖਿਡਾਰੀ ਦੇ ਲੱਛਣ : ਟ੍ਰਾਟ ਜਿੱਤ ਦੀ ਹੈਟ੍ਰਿਕ ਲਾ ਕੇ ਇੰਗਲੈਂਡ ਖਿਲਾਫ ਪਹਿਲੀ ਟੀ-20 ਲੜੀ ਜਿੱਤਣ ਉਤਰੇਗਾ ਭਾਰਤ ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ

ਹਰਿਆਣਾ

ਰਾਹੁਲ ਨੇ ਕਾਂਗਰਸ ਦੀ ਹਰਿਆਣਾ ਇਕਾਈ ਦੇ ਆਗੂਆਂ ਨਾਲ ਕੀਤੀ ਬੈਠਕ

04 ਜੂਨ, 2025 06:02 PM

ਚੰਡੀਗੜ੍ਹ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ 'ਸੰਗਠਨ ਸਰਜਨ ਮੁਹਿੰਮ' ਤਹਿਤ ਹਰਿਆਣਾ ਦੇ ਸੀਨੀਅਰ ਪਾਰਟੀ ਨੇਤਾਵਾਂ ਨਾਲ ਮੀਟਿੰਗ ਕੀਤੀ। ਮੀਟਿੰਗ 'ਚ ਸਾਬਕਾ ਮੁੱਖ ਮੰਤਰੀ ਭੂਪੇਂਦਰ ਸਿੰਘ ਹੁੱਡਾ, ਪਾਰਟੀ ਦੇ ਸੂਬਾ ਇਕਾਈ ਦੇ ਮੁਖੀ ਉਦੈ ਭਾਨ, ਬੀਰੇਂਦਰ ਸਿੰਘ, ਜਨਰਲ ਸਕੱਤਰ ਕੁਮਾਰੀ ਸ਼ੈਲਜਾ ਅਤੇ ਸੀਨੀਅਰ ਨੇਤਾ ਰਣਦੀਪ ਸਿੰਘ ਸੁਰਜੇਵਾਲਾ, ਅਜੈ ਸਿੰਘ ਯਾਦਵ, ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਅਤੇ ਅਸ਼ੋਕ ਤੰਵਰ ਮੌਜੂਦ ਸਨ। ਇਹ ਸੀਨੀਅਰ ਕਾਂਗਰਸੀ ਨੇਤਾ ਪਾਰਟੀ ਇਕਾਈ ਦੇ ਪੁਨਰਗਠਨ 'ਤੇ ਫੀਡਬੈਕ ਦੇਣਗੇ। ਗਾਂਧੀ ਬਾਅਦ 'ਚ ਆਲ ਇੰਡੀਆ ਕਾਂਗਰਸ ਕਮੇਟੀ ਅਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਿਗਰਾਨਾਂ ਨਾਲ ਮੁਲਾਕਾਤ ਕਰਨਗੇ। ਮੀਟਿੰਗ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਗਾਂਧੀ ਸੂਬੇ 'ਚ  ਸੰਗਠਨਾਤਮਕ ਢਾਂਚਾ ਸਥਾਪਤ ਕਰਨ 'ਚ ਸ਼ਾਮਲ ਸਾਰੇ ਲੋਕਾਂ ਦਾ ਜ਼ਰੂਰੀ ਦਿਸ਼ਾ-ਨਿਰਦੇਸ਼ ਦੇਣਗੇ ਅਤੇ ਉਨ੍ਹਾਂ ਦਾ ਮਾਰਗਦਰਸ਼ਨ ਕਰਨਗੇ।

 

 

ਪਾਰਟੀ ਦੇ ਇਕ ਹੋਰ ਸੀਨੀਅਰ ਆਗੂ ਬੀਰੇਂਦਰ ਸਿੰਘ ਨੇ ਕਿਹਾ ਕਿ ਜਦੋਂ ਪਾਰਟੀ ਹਰਿਆਣਾ 'ਚ ਆਪਣਾ ਪੂਰਨ ਸੰਗਠਨਾਤਮਕ ਢਾਂਚਾ ਤਿਆਰ ਕਰ ਲਵੇਗੀ ਤਾਂ ਇਹ ਪਾਰਟੀ ਨੂੰ ਹੋਰ ਮਜ਼ਬੂਤੀ ਦੇਵੇਗਾ। ਪਿਛਲੇ 11 ਸਾਲਾਂ ਤੋਂ ਹਰਿਆਣਾ 'ਚ ਕਾਂਗਰਸ ਦਾ ਜ਼ਿਲ੍ਹਾ ਪੱਧਰੀ ਸੰਗਠਨ ਨਹੀਂ ਹੈ। ਪਾਰਟੀ ਪਿਛਲੇ ਲਗਭਗ ਇਕ ਦਹਾਕੇ ਤੋਂ ਹਰਿਆਣਾ 'ਚ ਸੱਤਾ ਤੋਂ ਵੀ ਬਾਹਰ ਹੈ। ਕਾਂਗਰਸ ਨੇ ਹਰਿਆਣਾ 'ਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਚੇਅਰਮੈਨਾਂ ਦੀ ਨਿਯੁਕਤੀ ਲਈ ਆਬਜ਼ਰਵਰਾਂ ਦੀ ਨਿਯੁਕਤੀ ਕੀਤੀ ਹੈ। ਇਸ ਤੋਂ ਪਹਿਲੇ ਹਵਾਈ ਅੱਡੇ ਪਹੁੰਚਣ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਗਾਂਧੀ ਦਾ ਪਾਰਟੀ ਦੇ ਨੇਤਾਵਾਂ ਵਲੋਂ ਸਵਾਗਤ ਕੀਤਾ ਗਿਆ। ਇਸ ਤੋਂ ਪਹਿਲੇ ਮੰਗਲਵਾਰ ਨੂੰ ਗਾਂਧੀ ਨੇ 'ਸੰਗਠਨ ਸਰਜਨ ਮੁਹਿੰਮ' ਦੇ ਅਧੀਨ ਭੋਪਾਲ ਦਾ ਦੌਰਾ ਕੀਤਾ ਸੀ।

Have something to say? Post your comment

ਅਤੇ ਹਰਿਆਣਾ ਖਬਰਾਂ

ਵਿਨੇਸ਼ ਫੋਗਾਟ ਬਣੀ ਮਾਂ, ਰਾਠੀ ਪਰਿਵਾਰ 'ਚ ਸ਼ਾਮਲ ਹੋਇਆ ਨੰਨ੍ਹਾ ਮਹਿਮਾਨ

ਵਿਨੇਸ਼ ਫੋਗਾਟ ਬਣੀ ਮਾਂ, ਰਾਠੀ ਪਰਿਵਾਰ 'ਚ ਸ਼ਾਮਲ ਹੋਇਆ ਨੰਨ੍ਹਾ ਮਹਿਮਾਨ

ਅਨਿਲ ਵਿਜ ਨੇ ਕੀਤੀ ਸਖ਼ਤ ਕਾਰਵਾਈ, ਰੌਹਬ ਦਿਖਾਉਣ ਵਾਲੇ XEN ਨੂੰ ਕੀਤਾ ਮੁਅੱਤਲ

ਅਨਿਲ ਵਿਜ ਨੇ ਕੀਤੀ ਸਖ਼ਤ ਕਾਰਵਾਈ, ਰੌਹਬ ਦਿਖਾਉਣ ਵਾਲੇ XEN ਨੂੰ ਕੀਤਾ ਮੁਅੱਤਲ

ਹਰਿਆਣਾ ਦੀ IPS ਅਫਸਰ ਸਮਿਤੀ ਚੌਧਰੀ ਦਾ ਦੇਹਾਂਤ, ਪ੍ਰਸ਼ਾਸਨਿਕ ਗਲਿਆਰਿਆਂ ਵਿੱਚ ਸੋਗ ਦੀ ਲਹਿਰ

ਹਰਿਆਣਾ ਦੀ IPS ਅਫਸਰ ਸਮਿਤੀ ਚੌਧਰੀ ਦਾ ਦੇਹਾਂਤ, ਪ੍ਰਸ਼ਾਸਨਿਕ ਗਲਿਆਰਿਆਂ ਵਿੱਚ ਸੋਗ ਦੀ ਲਹਿਰ

ਇਸ ਕਾਰਨ ਹੋਇਆ ਮਾਡਲ ਸ਼ੀਤਲ ਦਾ ਕਤਲ, ਸਾਹਮਣੇ ਆਈ ਅਸਲ ਵਜ੍ਹਾ

ਇਸ ਕਾਰਨ ਹੋਇਆ ਮਾਡਲ ਸ਼ੀਤਲ ਦਾ ਕਤਲ, ਸਾਹਮਣੇ ਆਈ ਅਸਲ ਵਜ੍ਹਾ

ਇਮਾਰਤ ਵਿੱਚ ਅੱਗ ਲੱਗਣ ਨਾਲ ਮਚ ਗਈ ਹਫੜਾ-ਦਫੜੀ

ਇਮਾਰਤ ਵਿੱਚ ਅੱਗ ਲੱਗਣ ਨਾਲ ਮਚ ਗਈ ਹਫੜਾ-ਦਫੜੀ

CM ਸੈਣੀ ਨੇ 100 ਕਰੋੜ ਵਾਲੀ ਸਿੰਚਾਈ ਯੋਜਨਾਵਾਂ ਦੀ ਕੀਤੀ ਸਮੀਖਿਆ

CM ਸੈਣੀ ਨੇ 100 ਕਰੋੜ ਵਾਲੀ ਸਿੰਚਾਈ ਯੋਜਨਾਵਾਂ ਦੀ ਕੀਤੀ ਸਮੀਖਿਆ

'ਜ਼ੈਨਬ' ਨੇ NEET ਪ੍ਰੀਖਿਆ ਕੀਤੀ ਪਾਸ, 551 ਅੰਕ ਹਾਸਲ ਕਰ ਰਚਿਆ ਇਤਿਹਾਸ

'ਜ਼ੈਨਬ' ਨੇ NEET ਪ੍ਰੀਖਿਆ ਕੀਤੀ ਪਾਸ, 551 ਅੰਕ ਹਾਸਲ ਕਰ ਰਚਿਆ ਇਤਿਹਾਸ

ਪੰਜਾਬ ਦੀ ਜਨਤਾ ਨੇ PM ਮੋਦੀ ਦੀ ਨੀਤੀਆਂ ਦੇ ਨਾਲ ਚੱਲਣ ਦਾ ਬਣਾ ਲਿਆ ਮਨ: CM

ਪੰਜਾਬ ਦੀ ਜਨਤਾ ਨੇ PM ਮੋਦੀ ਦੀ ਨੀਤੀਆਂ ਦੇ ਨਾਲ ਚੱਲਣ ਦਾ ਬਣਾ ਲਿਆ ਮਨ: CM

Strict Action: ਊਰਜਾ ਮੰਤਰੀ ਦੀ ਸਖ਼ਤ ਕਾਰਵਾਈ, JE ਨੂੰ ਕੀਤਾ ਸਸਪੈਂਡ

Strict Action: ਊਰਜਾ ਮੰਤਰੀ ਦੀ ਸਖ਼ਤ ਕਾਰਵਾਈ, JE ਨੂੰ ਕੀਤਾ ਸਸਪੈਂਡ

ਅੱਜ ਤੋਂ ਮਹਿੰਗੀ ਹੋਈ ਸ਼ਰਾਬ, ਨਵੀਂ ਕੀਮਤਾਂ ਜਾਣ ਉੱਡ ਜਾਣਗੇ ਹੋਸ਼, ਬੀਅਰ ਦੇ ਵੀ ਵੱਧ ਗਏ ਰੇਟ

ਅੱਜ ਤੋਂ ਮਹਿੰਗੀ ਹੋਈ ਸ਼ਰਾਬ, ਨਵੀਂ ਕੀਮਤਾਂ ਜਾਣ ਉੱਡ ਜਾਣਗੇ ਹੋਸ਼, ਬੀਅਰ ਦੇ ਵੀ ਵੱਧ ਗਏ ਰੇਟ