Saturday, October 17, 2026
BREAKING
• ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ • ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ • ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ... • 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ • ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ • ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਖੇਡ

ਰਾਹੁਲ-ਰਾਣਾ ਨੇ ਵਰ੍ਹਾ'ਤਾ ਚੌਕਿਆਂ-ਛੱਕਿਆਂ ਦਾ ਮੀਂਹ ! ਦਿੱਲੀ ਨੇ ਪੰਜਾਬ ਨੂੰ ਦਿੱਤਾ 265 ਦਾ ਪਹਾੜ ਵਰਗਾ ਟੀਚਾ

25 ਅਪ੍ਰੈਲ, 2026 07:10 PM

ਇੰਡੀਅਨ ਪ੍ਰੀਮੀਅਰ ਲੀਗ (IPL) 2026 ਵਿੱਚ ਅੱਜ ਦਿੱਲੀ ਦੇ ਅਰੁਣ ਜੇਟਲੀ ਸਟੇਡੀਅਮ ਵਿੱਚ ਦਿੱਲੀ ਕੈਪੀਟਲਸ (DC) ਅਤੇ ਪੰਜਾਬ ਕਿੰਗਜ਼ (PBKS) ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ। ਦਿੱਲੀ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦਿੱਲੀ ਨੇ ਕੇਐੱਲ ਰਾਹੁਲ ਦੀਆਂ 152 ਦੌੜਾਂ ਤੇ ਨਿਤੀਸ਼ ਰਾਣਾ ਦੀਆਂ 91 ਦੌੜਾਂ ਦੀ ਬਦੌਲਤ 20 ਓਵਰਾਂ 'ਚ 2 ਵਿਕਟਾਂ ਗੁਆ ਕੇ 264 ਦੌੜਾਂ ਬਣਾਈਆਂ ਤੇ ਪੰਜਾਬ ਨੂੰ ਜਿੱਤ ਲਈ 265 ਦੌੜਾਂ ਦਾ ਟੀਚਾ ਦਿੱਤਾ। ਪੰਜਾਬ ਲਈ ਅਰਸ਼ਦੀਪ ਨੇ 1 ਤੇ ਬਾਰਲੇਟ ਨੇ 1 ਵਿਕਟਾਂ ਲਈਆਂ।

ਜਿੱਥੇ ਇੱਕ ਪਾਸੇ ਪੰਜਾਬ ਦੀ ਟੀਮ ਆਪਣੀ ਜਿੱਤ ਦੀ ਲੈਅ ਨੂੰ ਬਰਕਰਾਰ ਰੱਖਣਾ ਚਾਹੇਗੀ, ਉੱਥੇ ਹੀ ਦਿੱਲੀ ਦੀ ਟੀਮ ਇਸ ਮੈਚ ਰਾਹੀਂ ਵਾਪਸੀ ਕਰਨ ਦੀ ਕੋਸ਼ਿਸ਼ ਕਰੇਗੀ। 

ਪਲੇਇੰਗ 11

ਪੰਜਾਬ ਕਿੰਗਜ਼ : ਪ੍ਰਭਸਿਮਰਨ ਸਿੰਘ (ਵਿਕਟਕੀਪਰ), ਪ੍ਰਿਯਾਂਸ਼ ਆਰੀਆ, ਕੂਪਰ ਕੋਨੋਲੀ, ਸ਼੍ਰੇਅਸ ਅਈਅਰ (ਕਪਤਾਨ), ਸ਼ਸ਼ਾਂਕ ਸਿੰਘ, ਮਾਰਕਸ ਸਟੋਇਨਿਸ, ਮਾਰਕੋ ਯੈਨਸਨ, ਜ਼ੇਵੀਅਰ ਬਾਰਟਲੇਟ, ਵਿਜੇ ਕੁਮਾਰ ਵੈਸ਼ਾਖ, ਅਰਸ਼ਦੀਪ ਸਿੰਘ, ਯੁਜਵੇਂਦਰ ਚਾਹਲ।

ਦਿੱਲੀ ਕੈਪੀਟਲਜ਼: ਕੇਐੱਲ ਰਾਹੁਲ (ਵਿਕਟਕੀਪਰ), ਪਥੁਮ ਨਿਸਾਂਕਾ, ਸਮੀਰ ਰਿਜ਼ਵੀ, ਅਕਸ਼ਰ ਪਟੇਲ (ਕਪਤਾਨ), ਨਿਤੀਸ਼ ਰਾਣਾ, ਟ੍ਰਿਸਟਨ ਸਟੱਬਸ, ਡੇਵਿਡ ਮਿਲਰ, ਲੁੰਗੀ ਨਗਿਡੀ, ਕੁਲਦੀਪ ਯਾਦਵ, ਟੀ ਨਟਰਾਜਨ, ਮੁਕੇਸ਼ ਕੁਮਾਰ

Have something to say? Post your comment

ਅਤੇ ਖੇਡ ਖਬਰਾਂ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ:  ਸ਼ੈਫਾਲੀ ਵਰਮਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ: ਸ਼ੈਫਾਲੀ ਵਰਮਾ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ