Thursday, April 23, 2026
BREAKING
ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ 'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਪੰਜਾਬ

ਰਿਆਤ ਬਾਹਰਾ ਯੂਨੀਵਰਸਿਟੀ (ਆਰਬੀਯੂ )ਵਿਖੇ ਇੰਟਰਾ ਮੂਟ ਕੋਟ ਮੁਕਾਬਲਾ ਆਯੋਜਿਤ

11 ਅਕਤੂਬਰ, 2025 10:44 PM

ਪ੍ਰੀਤ ਪੱਤੀ

ਖਰੜ/ਮੋਹਾਲੀ -  ਰਿਆਤ ਬਾਹਰਾ ਯੂਨੀਵਰਸਿਟੀ ਦੇ ਸਕੂਲ ਆਫ ਲਾਅ ਵੱਲੋਂ ਇੰਟਰਾ ਮੂਟ ਕੋਰਟ ਮੁਕਾਬਲਾ 2025 ਦਾ ਸਫਲ ਆਯੋਜਨ ਕੀਤਾ ਗਿਆ ਮੁਕਾਬਲੇ ਦਾ ਸਮਾਪਨ ਸ਼ਾਨਦਾਰ ਸਮਰੋ ਨਾਲ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਨੇ ਵੱਡੇ ਉਤਸਾਹ ਨਾਲ ਭਾਗ ਲਿਆ। 

ਇਸ ਮੌਕੇ ਵਾਈਸ ਚਾਂਸਲਰ ਪ੍ਰੋ. ਡਾ. ਸਤੀਸ਼ ਬੰਸਲ , ਡੀਨ ਪ੍ਰੋ. (ਡਾ.) ਧਰਮਿੰਦਰ ਪਟਿਆਲ ਅਤੇ ਵਿਭਾਗ ਮੁਖੀ ਡਾ. ਸਵਪਨ ਪ੍ਰੀਤ ਕੌਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ । ਉਹਨਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਕ ਸ਼ਬਦਾਂ ਨਾਲ ਉਤਸਾਹਿਤ ਕੀਤਾ ਅਤੇ ਉਹਨਾਂ ਦੀ ਮਿਹਨਤ , ਆਤਮ ਵਿਸ਼ਵਾਸ ਅਤੇ ਸਮਰਪਣ ਦੀ ਪ੍ਰਸ਼ੰਸਾ ਕੀਤੀ।

ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਸ.ਗੁਰਵਿੰਦਰ ਸਿੰਘ ਬਾਹਰਾ ਨੇ ਸਕੂਲ ਆਫ ਲਾਅ ਦੇ ਅਧਿਆਪਕਾਂ ਦੀ ਇਸ ਮੁਕਾਬਲੇ ਦੇ ਸੁਚਾਰੂ ਆਯੋਜਨ ਲਈ ਸ਼ਲਾਂਘਾ ਕੀਤੀ । ਉਹਨਾਂ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ ਨੂੰ ਕਾਨੂੰਨੀ ਗਿਆਨ ਦੇ ਨਾਲ ਨਾਲ ਵਿਵਹਾਰਕ ਅਨੁਭਵ ਪ੍ਰਾਪਤ ਕਰਨ ਦਾ ਸ਼ਾਨਦਾਰ ਮੌਕਾ ਦਿੰਦੇ ਹਨ।

ਇਸ ਮੁਕਾਬਲੇ ਵਿੱਚ ਵੱਖ ਵੱਖ ਸਮੈਸਟਰਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਵਕਾਲਤ , ਖੋਜ , ਡਰਾਫਟਿੰਗ ਅਤੇ ਕਾਨੂੰਨੀ ਤਰਕ-ਵਿਚਾਰ ਵਿੱਚ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ । ਇਸ ਮੌਕੇ ਵਿਦਿਆਰਥੀਆਂ ਨੂੰ ਅਦਾਲਤੀ ਕਾਰਵਾਈਆਂ ਦਾ ਅਸਲੀ ਤਜਰਬਾ ਪ੍ਰਾਪਤ ਹੋਇਆ , ਜਿਸ ਨਾਲ ਉਹਨਾਂ ਨੂੰ ਪੇਸ਼ਾਵਰ ਕਾਨੂੰਨੀ ਅਭਿਆਸ ਦੀ ਚੁਨੌਤੀ ਅਨਾਜ ਨੂੰ ਹੋਣ ਦਾ ਮੌਕਾ ਮਿਲਿਆ।

ਮੁਕਾਬਲੇ ਦੇ ਨਤੀਜੇ ਹੇਠ ਲਿਖੇ ਹਨ

ਜੇਤੂ ਟੀਮ : ਪ੍ਰੀਤੀ ਸਿੰਘ , ਉੱਜਵਲ , ਯਸ਼ਸਵੀ

ਰੰਨਰ-ਅਪ ਟੀਮ: ਸਾਹਿਬਪ੍ਰੀਤ ਸਿੰਘ , ਮੁਸੂਮੀ , ਆਰਜੂ

ਵੈਸਟ ਸਪੀਕਰ : ਪ੍ਰੀਤੀ ਸਿੰਘ

ਦੂਜੀ ਵੈਸਟ ਸਪੀਕਰ : ਹਰਪ੍ਰੀਤ ਕੌਰ

ਤੇਜੀ ਵੈਸਟ ਸਪੀਕਰ : ਕਰਨਵੀਰ ਰਾਜਲ

ਵੈਸਟ ਮੈਮੋਰੀਅਲ : ਗੋਰੀ ਠਾਕੁਰ ਅਤੇ ਸਵੀਟੀ

ਦੂਜਾ ਵੈਸਟ ਮੈਮੋਰੀਅਲ ਉਜਵਲ , ਯਸ਼ਸਵੀ ਅਤੇ ਪ੍ਰੀਤੀ

ਵੈਸਟ ਰਿਸਰਚਰ: ਮਨਿੰਦਰ ਸਿੰਘ

ਦੂਜਾ ਬੈਸਟ ਰਿਸਰਚਰ: ਉਜੱਵਲ

ਸਮਾਰੋਹ ਦਾ ਸਮਾਪਨ ਧੰਨਵਾਦ ਪ੍ਰਸਤਾਵ ਨਾਲ ਕੀਤਾ ਗਿਆ ਜਿਸ ਵਿੱਚ ਸਾਰੇ ਭਾਗੀਦਾਰ ਵਿਦਿਆਰਥੀਆਂ , ਫੈਕਲਟੀ ਮੈਂਬਰਾਂ ਅਤੇ ਜੱਜਾ ਦੀ ਯੋਗਦਾਨ ਲਈ ਪ੍ਰਸ਼ੰਸ਼ਾ ਕੀਤੀ ਗਈ ।ਸਮਾਗਮ ਨੇ ਵਿਦਿਆਰਥੀਆਂ ਵਿੱਚ ਕਾਨੂੰਨੀ ਸਿੱਖਿਆ ਪ੍ਰਤੀ ਹੋਰ ਜਿਆਦਾ ਰੁਝਾਨ ਅਤੇ ਉਤਸਾਹ ਪੈਦਾ ਕੀਤਾ।

Have something to say? Post your comment

ਅਤੇ ਪੰਜਾਬ ਖਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ