Saturday, December 13, 2025
BREAKING
41 ਸਾਲ ਬਾਅਦ ਇਨਸਾਫ਼! '84 ਸਿੱਖ ਵਿਰੋਧੀ ਦੰਗਿਆਂ ਦੇ 36 ਪੀੜਤ ਪਰਿਵਾਰਕ ਮੈਂਬਰਾਂ ਨੂੰ ਮਿਲੀ ਨੌਕਰੀ ਕੇਂਦਰੀ ਕੈਬਨਿਟ ਦੇ ਇਤਿਹਾਸਕ ਫੈਸਲਾ ! 2027 ਦੀ ਮਰਦਮਸ਼ੁਮਾਰੀ ਲਈ 11,718 ਕਰੋੜ ਮਨਜ਼ੂਰ, ਜਾਣੋ ਹੋਰ ਫੈਸਲੇ ਕੰਬੋਡੀਆ ਨਾਲ ਸਰਹੱਦੀ ਟਕਰਾਅ ਵਿਚਾਲੇ ਥਾਈਲੈਂਡ ਦੀ ਸੰਸਦ ਭੰਗ, ਅਗਲੇ ਸਾਲ ਹੋਣਗੀਆਂ ਚੋਣਾਂ ਬ੍ਰਿਟੇਨ ਦੇ ਮਿਊਜ਼ੀਅਮ 'ਚੋਂ ਭਾਰਤੀ ਕਲਾਕ੍ਰਿਤੀਆਂ ਚੋਰੀ, ਹੋਰ 600 ਤੋਂ ਵਧੇਰੇ ਕੀਮਤੀ ਚੀਜ਼ਾਂ ਗਾਇਬ ਅਮਰੀਕਾ ਨੂੰ ਨਵਾਂ ਸ਼ਾਂਤੀ ਪ੍ਰਸਤਾਵ ਭੇਜੇਗਾ ਯੂਕ੍ਰੇਨ : ਜ਼ੈਲੇਂਸਕੀ ਪ੍ਰਚੂਨ ਮਹਿੰਗਾਈ 'ਚ ਹੋਇਆ ਵਾਧਾ, 0.25 ਫ਼ੀਸਦੀ ਤੋਂ ਵਧ ਕੇ ਹੋਈ 0.71 ਫ਼ੀਸਦੀ ਭਾਰਤੀ ਕਰੰਸੀ ਦਾ ਹੋਇਆ ਬੁਰਾ ਹਾਲ, ਡਾਲਰ ਮੁਕਾਬਲੇ ਰਿਕਾਰਡ Low Zone 'ਚ ਪਹੁੰਚਿਆ ਰੁਪਿਆ ਬਿਹਾਰ 'ਚ ਏਡਜ਼ ਦਾ ਧਮਾਕਾ! 7000 ਤੋਂ ਵੱਧ HIV ਮਰੀਜ਼, 400 ਬੱਚੇ ਵੀ ਪਾਜ਼ੀਟਿਵ ਛਾਲਾਂ ਮਾਰਦੀ ਚਾਂਦੀ ਹੋਈ 2 ਲੱਖ ਦੇ ਪਾਰ, ਸੋਨੇ ਦੀ ਵੀ ਚਮਕ ਵਧੀ ਭਾਰਤ 'ਚ ਭਾਰ ਘਟਾਉਣ ਵਾਲੀ 'ਓਜ਼ੈਂਪਿਕ' ਦਵਾਈ ਲਾਂਚ, ਕੀਮਤ ਸਿਰਫ਼...

ਚੰਡੀਗੜ੍ਹ

ਰਿਸ਼ਵਤ ਲੈਣ ਦੇ ਦੋਸ਼ ’ਚ ਚੰਡੀਗੜ੍ਹ ਹਾਊਸਿੰਗ ਬੋਰਡ ਦੇ ਸਾਬਕਾ ਸੀਨੀਅਰ ਅਸਿਸਟੈਂਟ ਨੂੰ ਸਜ਼ਾ

29 ਅਪ੍ਰੈਲ, 2025 04:48 PM

ਚੰਡੀਗੜ੍ਹ : ਧਨਾਸ ਦੀ ਈ. ਡਬਲਿਊ. ਐੱਸ. ਕਾਲੋਨੀ ਦੇ ਰਹਿਣ ਵਾਲੇ ਵਿਅਕਤੀ ਨੂੰ ਡੁਪਲੀਕੇਟ ਕਾਗਜ਼ਾਤ ਦੇਣ ਦੇ ਨਾਂ ’ਤੇ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਫੜ੍ਹੇ ਗਏ ਚੰਡੀਗੜ੍ਹ ਹਾਊਸਿੰਗ ਬੋਰਡ ਦੇ ਸੀਨੀਅਰ ਅਸਿਸਟੈਂਟ ਜਗਦੀਸ਼ ਰਾਜ ਮਨਚੰਦਾ ਨੂੰ ਜ਼ਿਲ੍ਹਾ ਅਦਾਲਤ ਨੇ 4 ਸਾਲ ਦੀ ਕੈਦ ਅਤੇ 20 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਮਾਮਲੇ ’ਚ ਸਜ਼ਾ ਪਾਉਣ ਵਾਲੇ ਮੁਲਜ਼ਮ ਨੂੰ ਯੂ. ਟੀ. ਵਿਜੀਲੈਂਸ ਨੇ ਕਰੀਬ 5 ਸਾਲ ਪਹਿਲਾਂ ਗ੍ਰਿਫ਼ਤਾਰ ਕੀਤਾ ਸੀ। ਧਨਾਸ ਦੀ ਈ. ਡਬਲਿਊ. ਐੱਸ. ਕਾਲੋਨੀ ਦੇ ਰਹਿਣ ਵਾਲੇ ਇਫਤੇਖਾਰ ਨੇ ਵਿਜੀਲੈਂਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਸੀ ਕਿ ਉਸ ਦੇ ਫਲੈਟ ਦਾ ਅਲਾਟਮੈਂਟ ਅਤੇ ਪੁਜੈਸ਼ਨ ਲੈਟਰ ਗੁੰਮ ਹੋ ਗਿਆ ਸੀ। ਉਹ ਸੈਕਟਰ-9 ਸਥਿਤ ਚੰਡੀਗੜ੍ਹ ਹਾਊਸਿੰਗ ਬੋਰਡ ’ਚ ਡੁਪਲੀਕੇਟ ਕਾਗਜ਼ਾਤ ਬਾਰੇ ਪਤਾ ਕਰਨ ਗਿਆ ਸੀ। ਉੱਥੇ ਉਸ ਦੀ ਮੁਲਾਕਾਤ ਜਗਦੀਸ਼ ਰਾਜ ਮਨਚੰਦਾ ਨਾਲ ਹੋਈ।

ਮਨਚੰਦਾ ਨੇ ਦੱਸਿਆ ਕਿ ਉਹ ਹਾਊਸਿੰਗ ਬੋਰਡ ਵਿਚ ਸੀਨੀਅਰ ਅਸਿਸਟੈਂਟ ਹੈ। ਸ਼ਿਕਾਇਤਕਰਤਾ ਇਫਤੇਖਾਰ ਨੇ ਜਦੋਂ ਫਲੈਟ ਦੇ ਡੁਪਲੀਕੇਟ ਕਾਗਜ਼ਾਤ ਦੀ ਗੱਲ ਕਹੀ ਤਾਂ ਮਨਚੰਦਾ ਨੇ ਕਿਹਾ ਕਿ ਕਾਗਜ਼ਾਤ ਮਿਲ ਜਾਣਗੇ, ਪਰ ਇਸਦੇ ਬਦਲੇ ’ਚ 50 ਹਜ਼ਾਰ ਰੁਪਏ ਦੇਣੇ ਪੈਣਗੇ। ਫਿਰ ਦੋਵਾਂ ਵਿਚਾਲੇ 40 ਹਜ਼ਾਰ ਰੁਪਏ ’ਚ ਗੱਲ ਤੈਅ ਹੋ ਗਈ। ਮਨਚੰਦਾ ਨੇ ਸ਼ਿਕਾਇਤਕਰਤਾ ਨੂੰ 20 ਹਜ਼ਾਰ ਰੁਪਏ ਐਡਵਾਂਸ ਦੇਣ ਲਈ ਕਿਹਾ। ਇਲਜ਼ਾਮ ਮੁਤਾਬਕ ਮਨਚੰਦਾ ਨੇ ਸ਼ਿਕਾਇਤਕਰਤਾ ਨੂੰ ਆਪਣੇ ਘਰ ਪੈਸੇ ਲੈ ਕੇ ਆਉਣ ਲਈ ਕਿਹਾ। ਇਸ ਸਬੰਧੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਸ਼ਿਕਾਇਤ ਦੇ ਦਿੱਤੀ। ਵਿਜੀਲੈਂਸ ਨੇ ਮੁਲਜ਼ਮ ਨੂੰ ਫੜ੍ਹਨ ਲਈ ਵਿਸ਼ੇਸ਼ ਟੀਮ ਬਣਾਈ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਵੋਟ ਚੋਰੀ ਦਾ ਇਲਜ਼ਾਮ ਲਗਾਉਣ ਵਾਲੇ ਖੁਦ ਇਲੈਕਸ਼ਨ-ਚੋਰੀ ਦੀਆਂ ਕਰ ਰਹੇ ਤਿਆਰੀਆਂ: ਜਾਖੜ

ਵੋਟ ਚੋਰੀ ਦਾ ਇਲਜ਼ਾਮ ਲਗਾਉਣ ਵਾਲੇ ਖੁਦ ਇਲੈਕਸ਼ਨ-ਚੋਰੀ ਦੀਆਂ ਕਰ ਰਹੇ ਤਿਆਰੀਆਂ: ਜਾਖੜ

ਹੁਣ ਘਰ ਦੀ ਹਰ ਮੰਜ਼ਿਲ ਤੋਂ ਮੁਲਾਜ਼ਮ ਨੂੰ ਲੈ ਕੇ ਆਉਣਾ ਪਵੇਗਾ ਕੂੜਾ, ਲਾਗੂ ਹੋਏ ਸਖ਼ਤ ਨਿਯਮ

ਹੁਣ ਘਰ ਦੀ ਹਰ ਮੰਜ਼ਿਲ ਤੋਂ ਮੁਲਾਜ਼ਮ ਨੂੰ ਲੈ ਕੇ ਆਉਣਾ ਪਵੇਗਾ ਕੂੜਾ, ਲਾਗੂ ਹੋਏ ਸਖ਼ਤ ਨਿਯਮ

ਚੰਡੀਗੜ੍ਹ 'ਚ ਇੰਡੀਗੋ ਦੀਆਂ 2 ਫਲਾਈਟਾਂ ਰੱਦ, 31 ਦੇਰੀ ਨਾਲ ਹੋਈਆਂ ਆਪਰੇਟ

ਚੰਡੀਗੜ੍ਹ 'ਚ ਇੰਡੀਗੋ ਦੀਆਂ 2 ਫਲਾਈਟਾਂ ਰੱਦ, 31 ਦੇਰੀ ਨਾਲ ਹੋਈਆਂ ਆਪਰੇਟ

ਲਾਰੈਂਸ ਗੈਂਗ ਨੇ ਲਈ ਚੰਡੀਗੜ੍ਹ 'ਚ ਨੌਜਵਾਨ ਦੇ ਕਤਲ ਦੀ ਜ਼ਿੰਮੇਵਾਰੀ! ਗੋਲਡੀ ਬਰਾੜ ਨੇ ਕੀਤਾ ਖ਼ੁਲਾਸਾ

ਲਾਰੈਂਸ ਗੈਂਗ ਨੇ ਲਈ ਚੰਡੀਗੜ੍ਹ 'ਚ ਨੌਜਵਾਨ ਦੇ ਕਤਲ ਦੀ ਜ਼ਿੰਮੇਵਾਰੀ! ਗੋਲਡੀ ਬਰਾੜ ਨੇ ਕੀਤਾ ਖ਼ੁਲਾਸਾ

ਚੰਡੀਗੜ੍ਹ ਤੋਂ ਚੱਲਣ ਵਾਲੀਆਂ ਇਹ Trains ਅੱਜ ਤੋਂ ਰੱਦ, ਮੁਸਾਫ਼ਰ ਦੇਣ ਧਿਆਨ

ਚੰਡੀਗੜ੍ਹ ਤੋਂ ਚੱਲਣ ਵਾਲੀਆਂ ਇਹ Trains ਅੱਜ ਤੋਂ ਰੱਦ, ਮੁਸਾਫ਼ਰ ਦੇਣ ਧਿਆਨ

ਰੋਜ਼ ਗਾਰਡਨ ਬਣਿਆ 'ਡੈੱਥ ਗਾਰਡਨ', ਦਿਨ-ਦਿਹਾੜੇ ਔਰਤ ਦਾ ਗਲਾ ਵੱਢ ਕੇ ਕਤਲ

ਰੋਜ਼ ਗਾਰਡਨ ਬਣਿਆ 'ਡੈੱਥ ਗਾਰਡਨ', ਦਿਨ-ਦਿਹਾੜੇ ਔਰਤ ਦਾ ਗਲਾ ਵੱਢ ਕੇ ਕਤਲ

MBA ਵਿਦਿਆਰਥਣ ਨਾਲ ਜਬਰ-ਜ਼ਿਨਾਹ ਮਗਰੋਂ ਕਤਲ ਦੇ ਮੁਲਜ਼ਮ ਨੂੰ ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ

MBA ਵਿਦਿਆਰਥਣ ਨਾਲ ਜਬਰ-ਜ਼ਿਨਾਹ ਮਗਰੋਂ ਕਤਲ ਦੇ ਮੁਲਜ਼ਮ ਨੂੰ ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ

ਚੰਡੀਗੜ੍ਹ ਦੇ ਹਾਈ ਪ੍ਰੋਫਾਈਲ ਕਤਲਕਾਂਡ 'ਚ ਸੀਰੀਅਲ ਕਿਲਰ ਦੋਸ਼ੀ ਕਰਾਰ, ਭਲਕੇ ਹੋਵੇਗਾ ਸਜ਼ਾ ਦਾ ਐਲਾਨ

ਚੰਡੀਗੜ੍ਹ ਦੇ ਹਾਈ ਪ੍ਰੋਫਾਈਲ ਕਤਲਕਾਂਡ 'ਚ ਸੀਰੀਅਲ ਕਿਲਰ ਦੋਸ਼ੀ ਕਰਾਰ, ਭਲਕੇ ਹੋਵੇਗਾ ਸਜ਼ਾ ਦਾ ਐਲਾਨ

ਮੁੱਖ ਮੰਤਰੀ ਵੱਲੋਂ ਜਾਪਾਨ ਨਾਲ ਮੁੱਖ ਖੇਤਰਾਂ ਵਿੱਚ ਰਣਨੀਤਕ ਭਾਈਵਾਲੀ ਦੀ ਵਕਾਲਤ

ਮੁੱਖ ਮੰਤਰੀ ਵੱਲੋਂ ਜਾਪਾਨ ਨਾਲ ਮੁੱਖ ਖੇਤਰਾਂ ਵਿੱਚ ਰਣਨੀਤਕ ਭਾਈਵਾਲੀ ਦੀ ਵਕਾਲਤ

ਸੰਵਿਧਾਨ ਦਿਵਸ ਸਮਾਗਮ ਮੌਕੇ ਭਾਰਤ ਦੇ ਚੀਫ਼ ਜਸਟਿਸ ਵੱਲੋਂ

ਸੰਵਿਧਾਨ ਦਿਵਸ ਸਮਾਗਮ ਮੌਕੇ ਭਾਰਤ ਦੇ ਚੀਫ਼ ਜਸਟਿਸ ਵੱਲੋਂ "ਗੁਰੂ ਤੇਗ਼ ਬਹਾਦਰ ਸਾਹਿਬ ਦਾ ਰੂਹਾਨੀ ਸਫ਼ਰ" ਕਿਤਾਬ ਦੇ ਲੇਖਕ ਹਰਪ੍ਰੀਤ ਸੰਧੂ ਦਾ ਵਿਸ਼ੇਸ਼ ਸਰਟੀਫ਼ਿਕੇਟ ਨਾਲ ਸਨਮਾਨ