Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

ਰੁਦਰਪ੍ਰਯਾਗ 'ਚ ਦਿੱਸਿਆ ਭਿਆਨਕ ਰੂਪ! ਸ਼ਿਵ ਦੀਆਂ ਜਟਾਵਾਂ ਤੋਂ ਉਤਰ ਰਹੀ 'ਗੰਗਾ'

30 ਜੂਨ, 2025 05:23 PM

ਦੇਹਰਾਦੂਨ : ਪਹਾੜੀ ਸੂਬਿਆਂ ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ 'ਚ ਕੁਦਰਤ ਆਪਣਾ ਭਿਆਨਕ ਰੂਪ ਦਿਖਾ ਰਹੀ ਹੈ। ਉੱਤਰਾਖੰਡ ਦੇ ਬਦਰੀਨਾਥ ਅਤੇ ਕੇਦਾਰਨਾਥ ਤੱਕ ਕਈ ਥਾਵਾਂ 'ਤੇ ਲਗਾਤਾਰ ਲੈਂਡ ਸਲਾਈਡ ਹੋ ਰਿਹਾ ਹੈ। ਪਿੰਡਾਂ ਨੂੰ ਜੋੜਨ ਵਾਲੀਆਂ ਕਈ ਸੜਕਾਂ ਨਾਲ ਸੰਪਰਕ ਕੱਟਿਆ ਗਿਆ ਹੈ। ਕੇਦਾਰਨਾਥ ਅਤੇ ਅਲਕਨੰਦਾ ਦੇ ਨੇੜੇ ਮੰਦਾਕਿਨੀ ਨਦੀ ਦੀ ਰਫ਼ਤਾਰ ਬਹੁਤ ਤੇਜ਼ ਹੈ। ਇਹ ਰੁਦਰਪ੍ਰਯਾਗ ਵਿਚ ਦੋਵਾਂ ਨਦੀਆਂ ਦੇ ਸੰਗਮ 'ਤੇ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਸੰਗਮ 'ਤੇ 12 ਫੁੱਟ ਉੱਚੀ ਸ਼ਿਵ ਮੂਰਤੀ ਦਾ ਇਕ ਸ਼ਾਨਦਾਰ ਦ੍ਰਿਸ਼ ਦਿਖਾਈ ਦੇ ਰਿਹਾ ਹੈ। ਅਜਿਹਾ ਲੱਗਦਾ ਹੈ ਜਿਵੇਂ ਅਲਕਨੰਦਾ ਸ਼ਿਵ ਦੀਆਂ ਜਟਾਵਾਂ ਨੂੰ ਛੂਹ ਰਹੀ ਹੋਵੇ। ਇਹ ਉਸ ਵਿਚੋਂ ਵਗ ਰਿਹਾ ਹੋਵੇ।

ਰਾਹਤ ਦੀ ਗੱਲ ਇਹ ਹੈ ਕਿ ਚਾਰ ਧਾਮ ਯਾਤਰਾ ਬਹਾਲ ਕਰ ਦਿੱਤੀ ਗਈ ਹੈ। ਮੋਹਲੇਧਾਰ ਮੀਂਹ ਨੂੰ ਵੇਖਦੇ ਹੋਏ ਇਕ ਦਿਨ ਲਈ ਚਾਰ ਧਾਮ ਯਾਤਰਾ ਰੋਕ ਦਿੱਤੀ ਗਈ ਸੀ। ਦੂਜੇ ਪਾਸੇ ਉੱਤਰਾਖੰਡ ਦੇ ਕਈ ਜ਼ਿਲ੍ਹਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਾਵਧਾਨੀ ਵਰਤਣ ਅਤੇ ਮੌਸਮ ਪੂਰੀ ਤਰ੍ਹਾਂ ਸਾਫ਼ ਹੋਣ ਤੱਕ ਗੈਰ-ਜ਼ਰੂਰੀ ਯਾਤਰਾ ਤੋਂ ਬਚਣ। ਕੁਝ ਥਾਵਾਂ 'ਤੇ ਬੱਦਲ ਫਟਣ ਦੀਆਂ ਘਟਨਾਵਾਂ ਵੀ ਵਾਪਰੀਆਂ ਹਨ ਅਤੇ ਮੌਸਮ ਵਿਭਾਗ ਨੇ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿਚ ਸਕੂਲਾਂ ਵਿਚ ਸੋਮਵਾਰ ਯਾਨੀ ਕਿ ਅੱਜ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ