Monday, February 23, 2026
BREAKING
ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ- "ਹਰਿਆਣਾ ਦੇ ਨੌਜਵਾਨਾਂ ਨੂੰ ਪੰਜਾਬੀ ਦੱਸ ਕੇ ਹੋ ਰਹੀ ਸਸਤੀ ਰਾਜਨੀਤੀ" ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ ਲੁਧਿਆਣਾ 'ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: 'ਆਪ' ਨੇ ਭਾਜਪਾ ਨੂੰ ਦੱਸਿਆ 'ਪੰਜਾਬ ਵਿਰੋਧੀ' ਸੁਖਬੀਰ ਬਾਦਲ ਦੋਗਲੀ ਰਾਜਨੀਤੀ ਕਰ ਰਹੇ ਹਨ, ਪੁਰਾਣੇ ਝੂਠਾਂ ਨਾਲ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ: ਕੁਲਦੀਪ ਸਿੰਘ ਧਾਲੀਵਾਲ ਚਾਂਦੀ 'ਚ ਆਇਆ ਭਾਰੀ ਉਛਾਲ, ਜਾਣੋ ਕੀਮਤਾਂ ਨੂੰ ਲੈ ਕੇ ਮਾਹਰ ਕੀ ਦੇ ਰਹੇ ਹਨ ਸੰਕੇਤ ਅਨਿਲ ਅੰਬਾਨੀ ਨੂੰ ਬੰਬੇ ਹਾਈ ਕੋਰਟ ਤੋਂ ਵੱਡਾ ਝਟਕਾ, ਅੰਤਰਿਮ ਰਾਹਤ ਰੱਦ ਹੁਣ ਚੰਡੀਗੜ੍ਹ ਦੇ Nexus Elante Mall ਖੁੱਲ੍ਹ ਗਿਆ Malabar Gold & Diamonds ਦਾ ਸ਼ੋਅਰੂਮ ਆਈ.ਟੀ.ਆਈ ਗਰਾਉਂਡ ਵਿਖੇ 26 ਫਰਵਰੀ ਨੂੰ ਲਗਾਇਆ ਜਾਵੇਗਾ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਜ਼ਿਲ੍ਹਾ ਪੱਧਰੀ ਕੈਂਪ: ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

ਦੁਨੀਆਂ

ਰੂਸ ਅਤੇ ਯੂਕਰੇਨ ਵਿਚਕਾਰ ਸ਼ਾਂਤੀ ਦੀ ਘਾਟ 'ਤੇ ਟਰੰਪ ਦੀ ਨਿਰਾਸ਼ਾ ‘ਸਮਝਣ ਲਾਇਕ’ : ਪੇਸਕੋਵ

21 ਸਤੰਬਰ, 2025 06:22 PM

ਮਾਸਕੋ : ਰੂਸੀ ਸਰਕਾਰ ਦੇ ਬੁਲਾਰੇ ਦਮਿਤ੍ਰੀ ਪੇਸਕੋਵ ਨੇ ਕਿਹਾ ਹੈ ਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਯੂਕ੍ਰੇਨ ਸੰਕਟ ਨੂੰ ਹੱਲ ਕਰਨ ਲਈ ਸਖਤ ਮਿਹਨਤ ਕਰ ਰਹੇ ਹਨ। ਇਸ ਲਈ ਇਹ ਹੈਰਾਨੀ ਦੀ ਗੱਲ ਨਹੀਂ ਕਿ ਰੂਸ ਤੇ ਯੂਕ੍ਰੇਨ ਵਿਚਾਲੇ ਸ਼ਾਂਤੀ ਪ੍ਰਕਿਰਿਆ ਦੀ ਕਮੀ ਸਬੰਧੀ ਉਨ੍ਹਾਂ ਨੂੰ ਗੁੱਸਾ ਥੋੜ੍ਹਾ ਜ਼ਿਆਦਾ ਹੈ ਅਤੇ ਇਸ ਮੁੱਦੇ ’ਤੇ ਉਨ੍ਹਾਂ ਦਾ ਭਾਵਨਾਤਮਕ ਰਵੱਈਆ ਪੂਰੀ ਤਰ੍ਹਾਂ ਸਮਝਣ ਲਾਇਕ ਹੈ।

ਪੇਸਕੋਵ ਨੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਨਿੱਜੀ ਤੌਰ ’ਤੇ ਯੂਕ੍ਰੇਨ ਸਮਝੌਤੇ ਨੂੰ ਆਸਾਨ ਬਣਾਉਣ ਲਈ ਯਤਨ ਜਾਰੀ ਰੱਖਣ ਦੀ ਆਪਣੀ ਸਿਆਸੀ ਇੱਛਾ ਸ਼ਕਤੀ ਤੇ ਇਰਾਦੇ ’ਤੇ ਕਾਇਮ ਹਨ। ਇਸ ਲਈ ਯਕੀਨੀ ਤੌਰ ’ਤੇ ਉਹ ਇਸ ਮੁੱਦੇ ’ਤੇ ਕਾਫੀ ਭਾਵੁਕ ਹਨ। ਇਹ ਗੱਲ ਸਮਝਣ ਲਾਇਕ ਹੈ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਪੁਤਿਨ ਡਿਪਲੋਮੈਟਿਕ ਸਮਝੌਤੇ ਲਈ ਪਾਬੰਦ ਹਨ ਪਰ ਉਨ੍ਹਾਂ ਯੂਰਪੀ ਸਰਕਾਰਾਂ ਵੱਲੋਂ ਪੈਦਾ ਰੁਕਾਵਟਾਂ ਵੱਲ ਵੀ ਇਸ਼ਾਰਾ ਕੀਤਾ, ਜਿਨ੍ਹਾਂ ’ਤੇ ਉਨ੍ਹਾਂ ਨੇ ਟਕਰਾਅ ਦਾ ਰਸਤਾ ਅਪਨਾਉਣ ਦਾ ਦੋਸ਼ ਲਾਇਆ।

Have something to say? Post your comment

ਅਤੇ ਦੁਨੀਆਂ ਖਬਰਾਂ

ਰੂਸ ਨੇ ਇਕ ਵਾਰ ਫ਼ਿਰ ਯੂਕ੍ਰੇਨ 'ਤੇ ਢਾਹਿਆ ਕਹਿਰ ! ਵਰ੍ਹਾਇਆ ਮਿਜ਼ਾਈਲਾਂ ਤੇ ਡਰੋਨਾਂ ਦਾ ਮੀਂਹ

ਰੂਸ ਨੇ ਇਕ ਵਾਰ ਫ਼ਿਰ ਯੂਕ੍ਰੇਨ 'ਤੇ ਢਾਹਿਆ ਕਹਿਰ ! ਵਰ੍ਹਾਇਆ ਮਿਜ਼ਾਈਲਾਂ ਤੇ ਡਰੋਨਾਂ ਦਾ ਮੀਂਹ

ਇਰਾਨ ਨੇੜੇ ਅਮਰੀਕੀ ਫ਼ੌਜ ਦੀ ਵੱਡੀ ਹਲਚਲ ! ਕਿਸੇ ਵੇਲੇ ਵੀ ਹੋ ਸਕਦੈ ਐਲਾਨ-ਏ-ਜੰਗ

ਇਰਾਨ ਨੇੜੇ ਅਮਰੀਕੀ ਫ਼ੌਜ ਦੀ ਵੱਡੀ ਹਲਚਲ ! ਕਿਸੇ ਵੇਲੇ ਵੀ ਹੋ ਸਕਦੈ ਐਲਾਨ-ਏ-ਜੰਗ

ਸਮੁੰਦਰ ਵਿਚਾਲੇ ਅਮਰੀਕਾ ਦਾ ਵੱਡਾ ਹਮਲਾ ! ਨਸ਼ਾ ਤਸਕਰਾਂ ਦੀ ਕਿਸ਼ਤੀ ਨੂੰ ਬਣਾਇਆ ਨਿਸ਼ਾਨਾ, 3 ਨੂੰ ਕੀਤਾ ਢੇਰ

ਸਮੁੰਦਰ ਵਿਚਾਲੇ ਅਮਰੀਕਾ ਦਾ ਵੱਡਾ ਹਮਲਾ ! ਨਸ਼ਾ ਤਸਕਰਾਂ ਦੀ ਕਿਸ਼ਤੀ ਨੂੰ ਬਣਾਇਆ ਨਿਸ਼ਾਨਾ, 3 ਨੂੰ ਕੀਤਾ ਢੇਰ

ਟਰੰਪ ਨੇ ਫਿਰ ਫੋੜਿਆ ‘ਟੈਰਿਫ ਬੰਬ’! ਗਲੋਬਲ ਟੈਰਿਫ 10 ਤੋਂ ਵਧਾ ਕੇ 15 ਫੀਸਦੀ ਕੀਤਾ

ਟਰੰਪ ਨੇ ਫਿਰ ਫੋੜਿਆ ‘ਟੈਰਿਫ ਬੰਬ’! ਗਲੋਬਲ ਟੈਰਿਫ 10 ਤੋਂ ਵਧਾ ਕੇ 15 ਫੀਸਦੀ ਕੀਤਾ

ਈਰਾਨ ਦੀ ਟਰੰਪ ਨੂੰ ਸਿੱਧੀ ਚੁਣੌਤੀ: 'ਸਮਝੌਤਾ ਕਰਨਾ ਹੈ ਤਾਂ ਧਮਕੀਆਂ ਛੱਡੋ, ਹਰ ਹਮਲੇ ਦਾ ਦਿਆਂਗੇ ਮੂੰਹ-ਤੋੜ ਜਵਾਬ'

ਈਰਾਨ ਦੀ ਟਰੰਪ ਨੂੰ ਸਿੱਧੀ ਚੁਣੌਤੀ: 'ਸਮਝੌਤਾ ਕਰਨਾ ਹੈ ਤਾਂ ਧਮਕੀਆਂ ਛੱਡੋ, ਹਰ ਹਮਲੇ ਦਾ ਦਿਆਂਗੇ ਮੂੰਹ-ਤੋੜ ਜਵਾਬ'

ਅਮਰੀਕਾ 'ਚ ਟੈਰਿਫ ਵਿਕਾਸ ਦਾ ਅਧਿਐਨ ਕਰ ਰਹੀ ਹੈ ਸਰਕਾਰ: ਵਣਜ ਮੰਤਰਾਲਾ

ਅਮਰੀਕਾ 'ਚ ਟੈਰਿਫ ਵਿਕਾਸ ਦਾ ਅਧਿਐਨ ਕਰ ਰਹੀ ਹੈ ਸਰਕਾਰ: ਵਣਜ ਮੰਤਰਾਲਾ

ਸੜਕ 'ਤੇ ਜਾਂਦ-ਜਾਂਦਾ ਪਲਟ ਗਿਆ ਗੈਸ ਟੈਂਕਰ ! ਜ਼ਬਰਦਸਤ ਧਮਾਕੇ ਨਾਲ ਕੰਬ ਗਿਆ ਇਲਾਕਾ, 4 ਦੀ ਮੌਤ

ਸੜਕ 'ਤੇ ਜਾਂਦ-ਜਾਂਦਾ ਪਲਟ ਗਿਆ ਗੈਸ ਟੈਂਕਰ ! ਜ਼ਬਰਦਸਤ ਧਮਾਕੇ ਨਾਲ ਕੰਬ ਗਿਆ ਇਲਾਕਾ, 4 ਦੀ ਮੌਤ

ਨਾਈਜੀਰੀਆ 'ਚ ਇਸਲਾਮਿਕ ਅੱਤਵਾਦੀਆਂ ਦਾ ਹਮਲਾ! 33 ਲੋਕਾਂ ਦੀ ਮੌਤ

ਨਾਈਜੀਰੀਆ 'ਚ ਇਸਲਾਮਿਕ ਅੱਤਵਾਦੀਆਂ ਦਾ ਹਮਲਾ! 33 ਲੋਕਾਂ ਦੀ ਮੌਤ

ਸਾਬਕਾ ਕੈਰੇਬੀਆਨ ਰਾਸ਼ਟਰਪਤੀਆਂ ਤੇ ਪ੍ਰਧਾਨ ਮੰਤਰੀਆਂ ਵੱਲੋਂ ਕਿਊਬਾ 'ਤੇ US ਆਰਥਿਕ ਪਾਬੰਦੀਆਂ ਦੀ ਸਖ਼ਤ ਨਿੰਦਾ

ਸਾਬਕਾ ਕੈਰੇਬੀਆਨ ਰਾਸ਼ਟਰਪਤੀਆਂ ਤੇ ਪ੍ਰਧਾਨ ਮੰਤਰੀਆਂ ਵੱਲੋਂ ਕਿਊਬਾ 'ਤੇ US ਆਰਥਿਕ ਪਾਬੰਦੀਆਂ ਦੀ ਸਖ਼ਤ ਨਿੰਦਾ

US ਆਰਥਿਕ ਵਿਕਾਸ ਦਰ 'ਚ ਵੱਡੀ ਗਿਰਾਵਟ, ਮਹਿੰਗਾਈ ਬਣੀ ਵੱਡੀ ਚੁਣੌਤੀੀ

US ਆਰਥਿਕ ਵਿਕਾਸ ਦਰ 'ਚ ਵੱਡੀ ਗਿਰਾਵਟ, ਮਹਿੰਗਾਈ ਬਣੀ ਵੱਡੀ ਚੁਣੌਤੀੀ