Friday, April 10, 2026
BREAKING
ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸਮਾਜ ਸੇਵਕ ਨਰਿੰਦਰ ਠੇਕੇਦਾਰ ਦੀ ਨੂੰਹ ਨੂੰ ਪੰਜਾਬ ਦੇ ਗਵਰਨਰ ਵਲੋਂ  ਪੀਐਚਡੀ ਦੀ ਡਿਗਰੀ ਦੇ ਕੇ ਕੀਤਾ ਸਨਮਾਨਿਤ

ਦੁਨੀਆਂ

ਰੂਸ ਨੂੰ ਇਲਾਕਾ ਸੌਂਪਣ ਤੋਂ ਜ਼ੇਲੈਂਸਕੀ ਦੀ ਨਾਂਹ

10 ਦਸੰਬਰ, 2025 04:56 PM

ਰੋਮ : ਰੂਸ ਨਾਲ ਸਮਝੌਤੇ ਲਈ ਵਧ ਰਹੇ ਅਮਰੀਕੀ ਦਬਾਅ ਦੇ ਵਿਚਕਾਰ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਸਪੱਸ਼ਟ ਤੌਰ ’ਤੇ ਕੋਈ ਵੀ ਇਲਾਕਾ ਛੱਡਣ ਤੋਂ ਨਾਂਹ ਕਰ ਦਿੱਤੀ ਹੈ। ਜ਼ੇਲੈਂਸਕੀ ਜੋ ਯੂਕ੍ਰੇਨ ਲਈ ਯੂਰਪੀ ਸਮਰਥਨ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਨੇ ਕਿਹਾ ਕਿ ਭਾਵੇਂ ਰੂਸ ਇਸ ਗੱਲ ’ਤੇ ਰੂਸ ਜ਼ੋਰ ਦੇ ਰਿਹਾ ਹੈ ਕਿ ਅਸੀਂ ਆਪਣਾ ਇਲਾਕਾ ਉਨ੍ਹਾਂ ਨੂੰ ਸੌਂਪ ਦੇਈਏ ਪਰ ਸਪੱਸ਼ਟ ਤੌਰ ’ਤੇ ਅਸੀਂ ਕੁਝ ਵੀ ਨਹੀਂ ਛੱਡਣਾ ਚਾਹੁੰਦੇ। ਇਸ ਲਈ ਅਸੀਂ ਲੜ ਰਹੇ ਹਾਂ। ਜ਼ੇਲੈਂਸਕੀ ਨੇ ਸੋਮਵਾਰ ਦੇਰ ਰਾਤ ਵਟਸਐੱਪ 'ਤੇ ਗੱਲਬਾਤ 'ਚ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਇਹ ਗੱਲ ਕਹੀ। ਉਨ੍ਹਾਂ ਕਿਹਾ,''ਕੀ ਅਸੀਂ ਕੋਈ ਖੇਤਰ ਛੱਡਣ 'ਤੇ ਵਿਚਾਰ ਕਰ ਰਹੇ ਹਾਂ? ਕਾਨੂੰਨ ਅਨੁਸਾਰ, ਸਾਡੇ ਕੋਲ ਅਜਿਹਾ ਕੋਈ ਅਧਿਕਾਰ ਨਹੀਂ ਹੈ। ਯੂਕ੍ਰੇਨ ਦੇ ਕਾਨੂੰਨ, ਸਾਡੇ ਸੰਵਿਧਾਨ, ਅੰਤਰਰਾਸ਼ਟਰੀ ਕਾਨੂੰਨ ਅਤੇ, ਸੱਚ ਕਹਾਂ ਤਾਂ ਸਾਡੇ ਕੋਲ ਨੈਤਿਕ ਅਧਿਕਾਰ ਵੀ ਨਹੀਂ ਹੈ।''

ਉੱਥੇ ਹੀ 'ਪੋਲਿਟਿਕੋ' ਨਾਲ ਇਕ ਇੰਟਰਵਿਊ 'ਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੁੜ ਤੋਂ ਜ਼ੇਲੈਂਸਕੀ 'ਤੇ ਅਮਰੀਕਾ ਦੇ ਇਸ ਪ੍ਰਸਤਾਵ ਨੂੰ ਸਵੀਕਾਰ ਕਰਨ ਲਈ ਦਬਾਅ ਪਾਇਆ ਕਿ ਯੂਕ੍ਰੇਨ ਰੂਸ ਨੂੰ ਆਪਣਾ ਖੇਤਰ ਸੌਂਪ ਦੇਣ। ਜ਼ੇਲੈਂਸਕੀ ਨੇ ਮੰਗਲਵਾਰ ਨੂੰ ਰੋਮ ਦੇ ਬਾਹਰ ਸਥਿਤ ਪੋਪ ਨਿਵਾਸ, ਕਾਸਟੇਲ ਗੰਡੋਲਫੋ 'ਚ ਪੋਪ ਲਿਓ 14ਵੇਂ ਨਾਲ ਮੁਲਾਕਾਤ ਕੀਤੀ। ਉਹ ਇਟਲੀ ਦੀ ਪ੍ਰਧਾਨ ਮੰਤਰੀ ਜਿਓਜਰੀਆ ਮੇਲੋਨੀ ਨਾਲ ਵੀ ਗੱਲ ਕਰਨਗੇ। ਵੇਟਿਕਨ ਨੇ ਕਿਹਾ ਕਿ ਪੋਪ ਨੇ 'ਗੱਲਬਾਤ ਜਾਰੀ ਰੱਖਣ ਦੀ ਜ਼ਰੂਰਤ ਦੋਹਾਈ ਅਤੇ ਮੌਜੂਦਾ ਸਮੇਂ ਡਿਪਲੋਮੈਟ ਪਹਿਲ ਨਾਲ ਨਿਆਂਪੂਰਨ ਅਤੇ ਸਥਾਈ ਸ਼ਾਂਤੀ ਦਾ ਮਾਰਗ ਪੱਕਾ ਹੋਣ ਦੀ ਉਮੀਦ ਜਤਾਈ।''

Have something to say? Post your comment

ਅਤੇ ਦੁਨੀਆਂ ਖਬਰਾਂ

ਈਰਾਨ ਨਾਲ ਸ਼ਾਂਤੀ ਵਾਰਤਾ ਲਈ ਅਮਰੀਕੀ ਉਪ-ਰਾਸ਼ਟਰਪਤੀ ਵੈਂਸ ਪਾਕਿਸਤਾਨ ਰਵਾਨਾ

ਈਰਾਨ ਨਾਲ ਸ਼ਾਂਤੀ ਵਾਰਤਾ ਲਈ ਅਮਰੀਕੀ ਉਪ-ਰਾਸ਼ਟਰਪਤੀ ਵੈਂਸ ਪਾਕਿਸਤਾਨ ਰਵਾਨਾ

US-ਈਰਾਨ ਗੱਲਬਾਤ ਤੋਂ ਪਹਿਲਾਂ ਕਿਲ੍ਹੇ 'ਚ ਤਬਦੀਲ ਹੋਇਆ ਇਸਲਾਮਾਬਾਦ, C-130 ਜਹਾਜ਼ ਕੀਤੇ ਤਾਇਨਾਤ

US-ਈਰਾਨ ਗੱਲਬਾਤ ਤੋਂ ਪਹਿਲਾਂ ਕਿਲ੍ਹੇ 'ਚ ਤਬਦੀਲ ਹੋਇਆ ਇਸਲਾਮਾਬਾਦ, C-130 ਜਹਾਜ਼ ਕੀਤੇ ਤਾਇਨਾਤ

ਅਫਗਾਨਿਸਤਾਨ 'ਚ ਕੁਦਰਤ ਦਾ ਕਹਿਰ! ਹੜ੍ਹਾਂ ਤੇ ਮੀਂਹ ਕਾਰਨ 110 ਦੀ ਮੌਤ, 73 ਹਜ਼ਾਰ ਤੋਂ ਵਧੇਰੇ ਪ੍ਰਭਾਵਿਤ

ਅਫਗਾਨਿਸਤਾਨ 'ਚ ਕੁਦਰਤ ਦਾ ਕਹਿਰ! ਹੜ੍ਹਾਂ ਤੇ ਮੀਂਹ ਕਾਰਨ 110 ਦੀ ਮੌਤ, 73 ਹਜ਼ਾਰ ਤੋਂ ਵਧੇਰੇ ਪ੍ਰਭਾਵਿਤ

ਫਰਾਂਸ ਵਧਾਏਗਾ Nuclear power; 53.6 ਅਰਬ ਡਾਲਰ ਦੇ ਰੱਖਿਆ ਬਜਟ ਦਾ ਐਲਾਨ

ਫਰਾਂਸ ਵਧਾਏਗਾ Nuclear power; 53.6 ਅਰਬ ਡਾਲਰ ਦੇ ਰੱਖਿਆ ਬਜਟ ਦਾ ਐਲਾਨ

ਹੁਣ ਬਣੇਗੀ ਗੱਲ ! ਜੰਗਬੰਦੀ 'ਤੇ ਚਰਚਾ ਲਈ ਅੱਜ ਇਸਲਾਮਾਬਾਦ ਪਹੁੰਚੇਗਾ ਇਰਾਨੀ ਵਫ਼ਦ

ਹੁਣ ਬਣੇਗੀ ਗੱਲ ! ਜੰਗਬੰਦੀ 'ਤੇ ਚਰਚਾ ਲਈ ਅੱਜ ਇਸਲਾਮਾਬਾਦ ਪਹੁੰਚੇਗਾ ਇਰਾਨੀ ਵਫ਼ਦ

''ਯੂਰੇਨੀਅਮ ਐਨਰਿਚਮੈਂਟ ਤੋਂ ਬਿਨਾਂ ਜੰਗਬੰਦੀ ਨਹੀਂ ਹੋ ਸਕਦੀ..!'' ਇਰਾਨ ਨੇ ਹੋਰ ਸਖ਼ਤ ਕੀਤੀਆਂ ਆਪਣੀਆਂ ਸ਼ਰਤਾਂ

''ਯੂਰੇਨੀਅਮ ਐਨਰਿਚਮੈਂਟ ਤੋਂ ਬਿਨਾਂ ਜੰਗਬੰਦੀ ਨਹੀਂ ਹੋ ਸਕਦੀ..!'' ਇਰਾਨ ਨੇ ਹੋਰ ਸਖ਼ਤ ਕੀਤੀਆਂ ਆਪਣੀਆਂ ਸ਼ਰਤਾਂ

ਪਾਕਿਸਤਾਨ : ਇਮਰਾਨ ਖਾਨ ਦੀਆਂ ਭੈਣਾਂ ਸਣੇ 1400 ਹੋਰ 'ਤੇ ਅੱਤਵਾਦ ਦਾ ਕੇਸ ਦਰਜ

ਪਾਕਿਸਤਾਨ : ਇਮਰਾਨ ਖਾਨ ਦੀਆਂ ਭੈਣਾਂ ਸਣੇ 1400 ਹੋਰ 'ਤੇ ਅੱਤਵਾਦ ਦਾ ਕੇਸ ਦਰਜ

ਇਰਾਨ-ਅਮਰੀਕਾ ਵਿਚਾਲੇ ਜੰਗਬੰਦੀ 'ਤੇ 'ਰੋਲ' ਬਾਰੇ ਬਾਰੇ ਚੀਨ ਦਾ ਪਹਿਲਾ ਬਿਆਨ

ਇਰਾਨ-ਅਮਰੀਕਾ ਵਿਚਾਲੇ ਜੰਗਬੰਦੀ 'ਤੇ 'ਰੋਲ' ਬਾਰੇ ਬਾਰੇ ਚੀਨ ਦਾ ਪਹਿਲਾ ਬਿਆਨ

'ਭਾਰਤੀ ਭੈਣ-ਭਰਾਵਾਂ ਦੀ ਸੁਰੱਖਿਆ ਮੇਰੀ ਜ਼ਿੰਮੇਵਾਰੀ'! ਈਰਾਨੀ ਸੁਪਰੀਮ ਲੀਡਰ ਦੇ ਪ੍ਰਤੀਨਿਧੀ ਦਾ ਵੱਡਾ ਬਿਆਨ

'ਭਾਰਤੀ ਭੈਣ-ਭਰਾਵਾਂ ਦੀ ਸੁਰੱਖਿਆ ਮੇਰੀ ਜ਼ਿੰਮੇਵਾਰੀ'! ਈਰਾਨੀ ਸੁਪਰੀਮ ਲੀਡਰ ਦੇ ਪ੍ਰਤੀਨਿਧੀ ਦਾ ਵੱਡਾ ਬਿਆਨ

ਪਾਕਿਸਤਾਨ ਨਹੀਂ, ਕੋਈ ਹੋਰ ਹੀ ਐ ਅਸਲੀ Game Changer ! ਜਾਣੋ ਕਿਸ ਨੇ ਕਰਾਇਆ ਇਰਾਨ-US ਦਾ ਸਮਝੌਤਾ

ਪਾਕਿਸਤਾਨ ਨਹੀਂ, ਕੋਈ ਹੋਰ ਹੀ ਐ ਅਸਲੀ Game Changer ! ਜਾਣੋ ਕਿਸ ਨੇ ਕਰਾਇਆ ਇਰਾਨ-US ਦਾ ਸਮਝੌਤਾ