Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਦੁਨੀਆਂ

ਰੂਸ ਨੇ ਜ਼ੇਲੇਂਸਕੀ ਅਤੇ ਟਰੰਪ ਦੀ ਮੁਲਾਕਾਤ ਤੋਂ ਕੁਝ ਦਿਨ ਪਹਿਲਾਂ ਯੂਕ੍ਰੇਨੀ ਹਸਪਤਾਲ 'ਤੇ ਕੀਤਾ ਹਮਲਾ

14 ਅਕਤੂਬਰ, 2025 05:25 PM

ਕਿਵ : ਰੂਸੀ ਫੌਜਾਂ ਨੇ ਯੂਕ੍ਰੇਨ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਖਾਰਕਿਵ 'ਤੇ ਰਾਤ ਨੂੰ ਇੱਕ ਸ਼ਕਤੀਸ਼ਾਲੀ ਗਲਾਈਡ ਬੰਬ ਅਤੇ ਡਰੋਨ ਹਮਲਾ ਕੀਤਾ, ਜਿਸ ਵਿੱਚ ਇੱਕ ਹਸਪਤਾਲ ਨੂੰ ਨਿਸ਼ਾਨਾ ਬਣਾਇਆ ਗਿਆ। ਇਸ ਹਮਲੇ ਵਿੱਚ 7 ਲੋਕ ਜ਼ਖਮੀ ਹੋ ਗਏ। ਇੱਕ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਹਮਲਾ ਅਜਿਹੇ ਸਮੇਂ ਹੋਇਆ ਜਦੋਂ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਵਾਸ਼ਿੰਗਟਨ ਦੀ ਯਾਤਰਾ ਕਰਨ ਅਤੇ ਰਾਸ਼ਟਰਪਤੀ ਡੋਨਾਲਡ ਟਰੰਪ ਤੋਂ ਹੋਰ ਅਮਰੀਕੀ ਫੌਜੀ ਸਹਾਇਤਾ ਮੰਗਣ ਦੀ ਤਿਆਰੀ ਕਰ ਰਹੇ ਹਨ। 

ਜ਼ੇਲੇਂਸਕੀ ਨੇ ਟੈਲੀਗ੍ਰਾਮ 'ਤੇ ਕਿਹਾ, "ਹਰ ਦਿਨ, ਹਰ ਰਾਤ, ਰੂਸ ਪਾਵਰ ਪਲਾਂਟਾਂ, ਬਿਜਲੀ ਲਾਈਨਾਂ ਅਤੇ ਸਾਡੀਆਂ (ਕੁਦਰਤੀ) ਗੈਸ ਸਹੂਲਤਾਂ 'ਤੇ ਹਮਲਾ ਕਰਦਾ ਹੈ।" ਯੂਕ੍ਰੇਨੀ ਨੇਤਾ ਨੇ ਵੱਖ-ਵੱਖ ਦੇਸ਼ਾਂ ਨੂੰ ਅਪੀਲ ਕੀਤੀ ਕਿ ਉਹ ਰੂਸ ਦੇ ਲੰਬੀ ਦੂਰੀ ਦੇ ਹਮਲਿਆਂ ਨੂੰ ਰੋਕਣ ਵਿੱਚ ਮਦਦ ਕਰੇ ਅਤੇ ਇਸ ਲਈ ਉਹ ਯੂਕ੍ਰੇਨ ਨੂੰ ਹੋਰ ਹਵਾਈ ਰੱਖਿਆ ਪ੍ਰਣਾਲੀਆਂ ਪ੍ਰਦਾਨ ਕਰਾਏ। ਜੇਲੇਂਸਕੀ ਨੇ ਕਿਹਾ, "ਅਸੀਂ ਅਮਰੀਕਾ ਅਤੇ ਯੂਰਪ, ਜੀ-7, ਅਤੇ ਉਨ੍ਹਾਂ ਸਾਰੇ ਭਾਈਵਾਲਾਂ ਦੀਆਂ ਕਾਰਵਾਈਆਂ 'ਤੇ ਭਰੋਸਾ ਕਰ ਰਹੇ ਹਾਂ ਜਿਨ੍ਹਾਂ ਕੋਲ ਇਹ ਪ੍ਰਣਾਲੀਆਂ ਹਨ ਅਤੇ ਸਾਡੇ ਲੋਕਾਂ ਦੀ ਰੱਖਿਆ ਲਈ ਇਨ੍ਹਾਂ ਨੂੰ ਉਪਲੱਬਧ ਕਰਵਾ ਸਕਦੇ ਹਨ।" ਯੂਕ੍ਰੇਨੀ ਰਾਸ਼ਟਰਪਤੀ ਸ਼ੁੱਕਰਵਾਰ ਨੂੰ ਵਾਸ਼ਿੰਗਟਨ ਵਿੱਚ ਟਰੰਪ ਨਾਲ ਮੁਲਾਕਾਤ ਕਰਨ ਵਾਲੇ ਹਨ। ਗੱਲਬਾਤ ਅਮਰੀਕਾ ਵੱਲੋਂ ਯੂਕ੍ਰੇਨ ਨੂੰ ਉੱਨਤ ਲੰਬੀ ਦੂਰੀ ਦੇ ਹਥਿਆਰ ਪ੍ਰਦਾਨ ਕਰਨ 'ਤੇ ਕੇਂਦ੍ਰਿਤ ਹੋਣ ਦੀ ਉਮੀਦ ਹੈ, ਜਿਨ੍ਹਾਂ ਦੀ ਵਰਤੋਂ ਰੂਸ ਵਿਰੁੱਧ ਜਵਾਬੀ ਹਮਲੇ ਕਰਨ ਲਈ ਕੀਤੀ ਜਾ ਸਕਦੀ ਹੈ। ਟਰੰਪ ਨੇ ਮਾਸਕੋ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਯੂਕ੍ਰੇਨ ਨੂੰ ਟੋਮਾਹਾਕ ਕਰੂਜ਼ ਮਿਜ਼ਾਈਲਾਂ ਭੇਜ ਸਕਦੇ ਹਨ।

Have something to say? Post your comment

ਅਤੇ ਦੁਨੀਆਂ ਖਬਰਾਂ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ