Saturday, September 05, 2026
BREAKING
ਪੰਜਾਬ ਸਰਕਾਰ ਵੱਲੋਂ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਸਿੰਘ ਬੈਂਸ ਪੈਨਸ਼ਨਰਜ਼ ਭਲਾਈ ਸੰਸਥਾ ਖਰੜ ਦੀ ਮਹੀਨਾਵਾਰ ਮੀਟਿੰਗ ਵਿੱਚ ਸੰਸਥਾ ਦੇ ਅਹੁਦੇਦਾਰਾਂ ਦੀ ਨਵੀਂ ਚੋਣ ਕੀਤੀ ਇਟਲੀ 'ਚ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਅਹੁਦੇ 'ਤੇ ਰਹਿਣ 'ਤੇ ਮੇਲੋਨੀ ਨੂੰ PM ਮੋਦੀ ਨੇ ਦਿੱਤੀ ਵਧਾਈ ਜਨਮ ਅਸ਼ਟਮੀ ਮੌਕੇ ਮਥੁਰਾ ਪੁੱਜੇ CM ਯੋਗੀ, ਕੀਤੀ ਪੂਜਾ, ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਆਖ 'ਤੀਆਂ ਇਹ ਗੱਲਾਂ DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਭੇਜੇ ਨੋਟਿਸ ਦਾ ਖਹਿਰਾ ਨੇ ਦਿੱਤਾ ਜਵਾਬ 'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੁੱਛਿਆ ਅਰਥ ਪੰਜਾਬ : ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਪਾਵਰਕਾਮ ਵੱਲੋਂ ਖਾਸ ਹਦਾਇਤਾਂ ਜਾਰੀ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋਇਆ ਮੀਰੀ-ਪੀਰੀ ਖਾਲਸਾ ਮਾਰਚ PU ਨੂੰ ਖੋਜ ਤੇ ਨਵਾਚਾਰ ਦਾ ਆਲਮੀ ਕੇਂਦਰ ਬਣਾਉਣ ਲਈ ਇਕਜੁੱਟ ਹੋਣ ਦੀ ਲੋੜ: ਉੱਪ ਰਾਸ਼ਟਰਪਤੀ

ਬਾਜ਼ਾਰ

ਰੂਸ ’ਤੇ ਨਿਰਭਰਤਾ ਘਟੀ, ਭਾਰਤ ਨੇ ਗੁਆਨਾ ਤੋਂ ਮੰਗਵਾਈ ਕੱਚੇ ਤੇਲ ਦੀ ਪਹਿਲੀ ਸ਼ਿਪਮੈਂਟ

22 ਜਨਵਰੀ, 2026 12:37 PM

ਅਮਰੀਕਾ ਵੱਲੋਂ ਰੂਸ ਤੋਂ ਤੇਲ ਖਰੀਦਣ ’ਤੇ ਭਾਰਤ ਲਈ 25 ਫੀਸਦੀ ਵਾਧੂ ਟੈਰਿਫ ਲਾਏ ਜਾਣ ਤੋਂ ਬਾਅਦ ਭਾਰਤੀ ਰਿਫਾਇਨਰੀਆਂ ਨੇ ਸਪਲਾਈ ਰਣਨੀਤੀ ’ਚ ਬਦਲਾਅ ਸ਼ੁਰੂ ਕਰ ਦਿੱਤਾ ਹੈ। ਇਸ ਤਹਿਤ ਰੂਸ ਤੋਂ ਕੱਚੇ ਤੇਲ ਦੀ ਖਰੀਦ ’ਚ ਕਟੌਤੀ ਕੀਤੀ ਗਈ ਹੈ ਅਤੇ ਬਦਲਵੇਂ ਦੇਸ਼ਾਂ ਤੋਂ ਦਰਾਮਦ ਵਧਾਈ ਜਾ ਰਹੀ ਹੈ। ਇਸੇ ਸਿਲਸਿਲੇ ’ਚ ਭਾਰਤ ਨੇ ਲੱਗਭਗ 2 ਸਾਲਾਂ ਦੇ ਵਕਫੇ ਤੋਂ ਬਾਅਦ ਗੁਆਨਾ ਤੋਂ ਕੱਚੇ ਤੇਲ ਦੀ ਪਹਿਲੀ ਸ਼ਿਪਮੈਂਟ ਪ੍ਰਾਪਤ ਕੀਤੀ ਹੈ।

ਇਕ ਰਿਪੋਰਟ ਅਨੁਸਾਰ ਜਨਵਰੀ ਦੇ ਪਹਿਲੇ ਪੰਦਰਵਾੜੇ ’ਚ ਭਾਰਤ ਨੇ ਗੁਆਨਾ ਤੋਂ ਔਸਤਨ 2.97 ਲੱਖ ਬੈਰਲ ਪ੍ਰਤੀ ਦਿਨ ਕੱਚਾ ਤੇਲ ਦਰਾਮਦ ਕੀਤਾ। ਗਲੋਬਲ ਪੱਧਰੀ ਡਾਟਾ ਪ੍ਰਦਾਤਾ ਕੈਪਲਰ ਮੁਤਾਬਕ ਰੂਸ ਤੋਂ ਸਪਲਾਈ ਘਟਣ ਕਾਰਨ ਗੁਆਨਾ ਹੁਣ ਭਾਰਤ ਲਈ ਇਕ ਉੱਭਰਦੇ ਬਦਲ ਵਜੋਂ ਦੇਖਿਆ ਜਾ ਰਿਹਾ ਹੈ, ਭਾਵੇਂ ਕਿ ਦੂਰੀ ਜ਼ਿਆਦਾ ਹੋਣ ਕਾਰਨ ਟਰਾਂਸਪੋਰਟ ਲਾਗਤ ਜ਼ਿਆਦਾ ਹੋਵੇ।

ਇਸ ਮਿਆਦ ’ਚ ਸਾਊਦੀ ਅਰਬ, ਇਰਾਕ, ਨਾਈਜੀਰੀਆ ਅਤੇ ਅੰਗੋਲਾ ਤੋਂ ਵੀ ਦਰਾਮਦ ’ਚ ਕਾਫੀ ਵਾਧਾ ਦਰਜ ਕੀਤਾ ਗਿਆ ਹੈ।

ਰੂਸ ਤੋਂ ਦਰਾਮਦ ’ਚ 3 ਫੀਸਦੀ ਦੀ ਗਿਰਾਵਟ
ਜਨਵਰੀ ਦੇ ਪਹਿਲੇ ਪੰਦਰਵਾੜੇ ’ਚ ਰੂਸ ਤੋਂ ਰੋਜ਼ਾਨਾ ਲੱਗਭਗ 1.179 ਮਿਲੀਅਨ ਬੈਰਲ ਤੇਲ ਆਇਆ, ਜੋ ਪਿਛਲੇ ਮਹੀਨੇ ਦੀ ਤੁਲਨਾ ’ਚ ਲੱਗਭਗ 3 ਫੀਸਦੀ ਘੱਟ ਹੈ। ਇਹ 2025 ਦੇ ਔਸਤ ਨਾਲੋਂ ਲੱਗਭਗ 30 ਫੀਸਦੀ ਘੱਟ ਹੈ।

ਕੈਪਲਰ ਦੇ ਅੰਕੜਿਆਂ ਮੁਤਾਬਕ ਇਰਾਕ ਤੋਂ ਦਰਾਮਦ 18 ਫੀਸਦੀ ਵਧ ਕੇ ਰੋਜ਼ਾਨਾ ਲੱਗਭਗ 1.071 ਮਿਲੀਅਨ ਬੈਰਲ ਹੋ ਗਈ ਹੈ। ਉੱਥੇ ਹੀ ਸਾਊਦੀ ਅਰਬ ਤੋਂ ਰੋਜ਼ਾਨਾ ਦਰਾਮਦ 36 ਫੀਸਦੀ ਵਧ ਕੇ ਲੱਗਭਗ 9,54,000 ਬੈਰਲ ਤੱਕ ਪਹੁੰਚ ਗਈ।

Have something to say? Post your comment

ਅਤੇ ਬਾਜ਼ਾਰ ਖਬਰਾਂ

ਜਨਮ ਅਸ਼ਟਮੀ 'ਤੇ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਨਿਵੇਸ਼ਕਾਂ ਨੇ ਕੀਤੀ ਮੋਟੀ ਕਮਾਈ ਕੀਤੀ; ਜਾਣੋ ਤੇਜ਼ੀ ਦੇ ਕਾਰਨ

ਜਨਮ ਅਸ਼ਟਮੀ 'ਤੇ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਨਿਵੇਸ਼ਕਾਂ ਨੇ ਕੀਤੀ ਮੋਟੀ ਕਮਾਈ ਕੀਤੀ; ਜਾਣੋ ਤੇਜ਼ੀ ਦੇ ਕਾਰਨ

NSE ਦੇ 30,000 ਕਰੋੜ ਦੇ IPO ਦਾ ਰਸਤਾ ਸਾਫ਼, SEBI ਦੀ ਮਿਲੀ ਪ੍ਰਵਾਨਗੀ

NSE ਦੇ 30,000 ਕਰੋੜ ਦੇ IPO ਦਾ ਰਸਤਾ ਸਾਫ਼, SEBI ਦੀ ਮਿਲੀ ਪ੍ਰਵਾਨਗੀ

‘ਮਰਸੀਡੀਜ਼-ਬੈਂਜ਼ ਭਾਰਤ ’ਚ ਆਉਣ ਵਾਲੇ ਸਾਲਾਂ ’ਚ ਕਈ ਨਵੇਂ ਮਾਡਲ ਪੇਸ਼ ਕਰੇਗੀ’

‘ਮਰਸੀਡੀਜ਼-ਬੈਂਜ਼ ਭਾਰਤ ’ਚ ਆਉਣ ਵਾਲੇ ਸਾਲਾਂ ’ਚ ਕਈ ਨਵੇਂ ਮਾਡਲ ਪੇਸ਼ ਕਰੇਗੀ’

ਸਪਾਈਸਜੈੱਟ ਨੇ 20 ਜਹਾਜ਼ ਲੀਜ਼ ’ਤੇ ਲੈਣ ਲਈ ਕੀਤੇ ਪੱਕੇ ਸਮਝੌਤੇ

ਸਪਾਈਸਜੈੱਟ ਨੇ 20 ਜਹਾਜ਼ ਲੀਜ਼ ’ਤੇ ਲੈਣ ਲਈ ਕੀਤੇ ਪੱਕੇ ਸਮਝੌਤੇ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼