Sunday, July 12, 2026
BREAKING
​ਜ਼ੀਰਕਪੁਰ: ਵੀ.ਆਈ.ਪੀ. ਰੋਡ 'ਤੇ ਸਾਲਾਂ ਪੁਰਾਣੀ ਜਲਭਰਾਅ ਦੀ ਸਮੱਸਿਆ ਦੇ ਹੱਲ ਲਈ ਕਾਰਜ ਸ਼ੁਰੂ ​ਨਵ-ਨਿਯੁਕਤ ਪ੍ਰਧਾਨ ਗੁਰਪ੍ਰੀਤ ਵਿਰਕ ਵੱਲੋਂ ਅਧਿਕਾਰੀਆਂ ਨਾਲ ਵਾਰਡ ਨੰਬਰ 6 ਦਾ ਨਿਰੀਖਣ, ​ਪ੍ਰਸ਼ਾਸਨਿਕ ਅਣਗਹਿਲੀ: ਜ਼ੀਰਕਪੁਰ-ਨਗਲਾ ਸੜਕ ਦੀ ਐਂਟਰੈਂਸ 'ਤੇ ਬਣੇ 2-2 ਫੁੱਟ ਡੂੰਘੇ ਖੱਡੇ, ਰੋਜ਼ਾਨਾ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਨੇ ਰਾਹਗੀਰ ਅਵਤਾਰ ਸਿੰਘ ਲੋਹਗੜ੍ਹ ਬਣੇ ਜ਼ੀਰਕਪੁਰ ਦੇ ਨਵੇਂ ਬਲਾਕ ਪ੍ਰਧਾਨ, ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦਿੱਤੀ ਵਧਾਈ ਉੱਘੀ ਐਂਕਰ ਅਤੇ ਅਦਾਕਾਰਾ ਸਤਿੰਦਰ ਸੱਤੀ ਨੇ ਨੌਜਵਾਨ ਵੋਟਰਾਂ, ਖ਼ਾਸ ਕਰਕੇ ਲੜਕੀਆਂ ਨੂੰ SIR-2026 ਤਹਿਤ ਐਨਿਊਮਰੇਸ਼ਨ ਫਾਰਮ ਭਰਨ ਦੀ ਕੀਤੀ ਅਪੀਲ ਨਯਾਗਾਓਂ ਨਗਰ ਕੌਂਸਲ ਵਿੱਚ ਭਾਜਪਾ ਦਾ ਪ੍ਰਧਾਨ ਬਣਨਾ ਲੋਕਾਂ ਦੇ ਭਰੋਸੇ ਅਤੇ ਵਿਕਾਸ ਦੀ ਰਾਜਨੀਤੀ ਦੀ ਜਿੱਤ : ਨਰਿੰਦਰ ਸਿੰਘ ਰਾਣਾ ਮਾਨਸੂਨ ਦੀ ਸ਼ੁਰੂਆਤ ਮੌਕੇ ਐਸਡੀਐਮ ਤਰਸੇਮ ਚੰਦ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਗਾਜ ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਬਾਜ਼ਾਰ

ਰੂਸੀ ਤੇਲ ਤੋਂ ਦੂਰੀ ਭਾਰਤ ਨੂੰ ਪੈ ਸਕਦੀ ਹੈ ਭਾਰੀ, ਦਰਾਮਦ ਬਿੱਲ ’ਚ ਹੋਵੇਗਾ 11 ਅਰਬ ਡਾਲਰ ਤੱਕ ਦਾ ਵਾਧਾ

03 ਅਗਸਤ, 2025 07:54 PM

ਨਵੀਂ ਦਿੱਲੀ : ਜੇਕਰ ਭਾਰਤੀ ਬਰਾਮਦ ’ਤੇ ਵਾਧੂ ਡਿਊਟੀ ਜਾਂ ਜੁਰਮਾਨਾ ਲਾਉਣ ਦੀਆਂ ਅਮਰੀਕੀ ਧਮਕੀਆਂ ਤੋਂ ਬਚਣ ਲਈ ਭਾਰਤ, ਰੂਸ ਤੋਂ ਕੱਚੇ ਤੇਲ ਦੀ ਦਰਾਮਦ ਬੰਦ ਕਰਦਾ ਹੈ, ਤਾਂ ਦੇਸ਼ ਦਾ ਸਾਲਾਨਾ ਤੇਲ ਦਰਾਮਦ ਬਿੱਲ 9-11 ਅਰਬ ਅਮਰੀਕੀ ਡਾਲਰ ਤੱਕ ਵੱਧ ਸਕਦਾ ਹੈ। ਵਿਸ਼ਲੇਸ਼ਕਾਂ ਨੇ ਇਹ ਅੰਦਾਜ਼ਾ ਲਾਇਆ ਹੈ। ਭਾਰਤ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਤੇਲ ਖਪਤਕਾਰ ਅਤੇ ਦਰਾਮਦਕਾਰ ਹੈ। ਫਰਵਰੀ 2022 ’ਚ ਰੂਸ ਦੇ ਯੂਕ੍ਰੇਨ ’ਤੇ ਹਮਲਾ ਕਰਨ ਤੋਂ ਬਾਅਦ ਪੱਛਮੀ ਦੇਸ਼ਾਂ ਨੇ ਮਾਸਕੋ ’ਤੇ ਪਾਬੰਦੀਆਂ ਲਾਈਆਂ ਸਨ। ਇਸ ਤੋਂ ਬਾਅਦ ਭਾਰਤ ਨੇ ਰੂਸ ਤੋਂ ਸਸਤਾ ਤੇਲ ਖਰੀਦ ਕੇ ਮਹੱਤਵਪੂਰਨ ਲਾਭ ਹਾਸਲ ਕੀਤਾ।

ਰੂਸ ਰੋਜ਼ਾਨਾ ਕੱਚੇ ਤੇਲ ਦਾ ਕਰੀਬ 9.5 ਮਿਲੀਅਨ ਬੈਰਲ ਉਤਪਾਦਨ ਕਰਦਾ ਹੈ। ਇਹ ਕੌਮਾਂਤਰੀ ਮੰਗ ਦਾ ਕਰੀਬ 10 ਫੀਸਦੀ ਹੈ। ਰੂਸ, ਦੁਨੀਆ ਦਾ ਦੂਜਾ ਸਭ ਤੋਂ ਵੱਡਾ ਬਰਾਮਦਕਾਰ ਦੇਸ਼ ਵੀ ਹੈ, ਜੋ ਲੱਗਭਗ 4.5 ਮਿਲੀਅਨ ਬੈਰਲ ਰੋਜ਼ਾਨਾ ਕੱਚਾ ਤੇਲ ਅਤੇ 2.3 ਮਿਲੀਅਨ ਬੈਰਲ ਰੋਜ਼ਾਨਾ ਰਿਫਾਈਂਡ ਉਤਪਾਦਾਂ ਦੀ ਬਰਾਮਦ ਕਰਦਾ ਹੈ। ਸਾਲ 2022 ’ਚ ਰੂਸ-ਯੂਕ੍ਰੇਨ ਜੰਗ ਸ਼ੁਰੂ ਹੋਣ ਤੋਂ ਬਾਅਦ ਰੂਸੀ ਤੇਲ ਦੇ ਬਾਜ਼ਾਰ ਤੋਂ ਬਾਹਰ ਹੋਣ ਦਾ ਖਦਸ਼ਾ ਸੀ, ਜਿਸ ਨਾਲ ਕੌਮਾਂਤਰੀ ਪੱਧਰ ’ਤੇ ਤੇਲ ਦੀਆਂ ਕੀਮਤਾਂ ਵਧਣ ਦਾ ਖਦਸ਼ਾ ਪੈਦਾ ਹੋ ਗਿਆ। ਭਾਰਤ ਨੇ ਇਸ ਨੂੰ ਚੰਗਾ ਮੌਕਾ ਸਮਝਿਆ ਅਤੇ ਇਸ ਨੂੰ ਝਪਟ ਲਿਆ।

ਭਾਰਤ ਰੂਸ ਤੋਂ ਕੱਚੇ ਤੇਲ ਦੀ 35-40 ਫੀਸਦੀ ਕਰ ਰਿਹਾ ਦਰਾਮਦ

ਹੁਣ ਰੂਸ ਤੋਂ ਭਾਰਤ ਕੱਚੇ ਤੇਲ ਦੀ 35-40 ਫੀਸਦੀ ਦਰਾਮਦ ਕਰ ਰਿਹਾ ਹੈ। ਇਸ ਨਾਲ ਭਾਰਤ ਨੂੰ ਪ੍ਰਚੂਨ ਈਂਧਨ ਦੀਆਂ ਕੀਮਤਾਂ ਨੂੰ ਕੰਟਰੋਲ ’ਚ ਰੱਖਣ ਅਤੇ ਮਹਿੰਗਾਈ ਕੰਟਰੋਲ ਕਰਨ ’ਚ ਮਦਦ ਮਿਲਦੀ ਹੈ। ਫਰਵਰੀ, 2022 ਦੇ ਸ਼ੁਰੂ ’ਚ ਭਾਰਤ ਦੀ ਕੱਚੇ ਤੇਲ ਦੀ ਦਰਾਮਦ ’ਚ ਰੂਸ ਦੀ ਹਿੱਸੇਦਾਰੀ ਸਿਰਫ 0.2 ਫੀਸਦੀ ਸੀ। ਯੂਰਪੀ ਬਾਜ਼ਾਰਾਂ ਦੇ ਦਰਵਾਜ਼ੇ ਬੰਦ ਹੋਣ ਤੋਂ ਬਾਅਦ ਰੂਸ ਤੋਂ ਭਾਰਤ ਨੂੰ ਸਮੁੰਦਰੀ ਬਰਾਮਦ ਵਧਣ ਲੱਗੀ। ਭਾਰਤ ਦੀ ਤੇਲ ਕੰਪਨੀਆਂ ਨੇ ਕੁੱਝ ਤੇਲ ਘਰੇਲੂ ਖਪਤ ਲਈ ਰਿਫਾਇਨ ਕਰਦੀਆਂ ਹਨ । ਬਾਕੀ ਨੂੰ ਡੀਜਲ ਅਤੇ ਹੋਰ ਉਤਪਾਦਾਂ ਦੇ ਰੂਪ ਵਿੱਚ ਨਿਰਿਆਤ ਕੀਤਾ । ਕੁੱਝ ਹਿੱਸਾ ਯੂਰੋਪ ਨੂੰ ਵੀ ਨਿਰਿਆਤ ਕੀਤਾ ਗਿਆ । ਇਸਤੋਂ ਭਾਰਤੀ ਤੇਲ ਕੰਪਨੀਆਂ ਨੂੰ ਮੁਨਾਫਾ ਹੋ ਰਿਹਾ ਹੈ ।

Have something to say? Post your comment

ਅਤੇ ਬਾਜ਼ਾਰ ਖਬਰਾਂ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ