Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਰੇਖਾ ਗੁਪਤਾ ਨੇ ਅਰੁਣਾਚਲ ਪ੍ਰਦੇਸ਼ ਦੀਆਂ ਪੀੜਤ ਕੁੜੀਆਂ ਨਾਲ ਕੀਤੀ ਮੁਲਾਕਾਤ

25 ਫ਼ਰਵਰੀ, 2026 07:05 PM

ਨਵੀਂ ਦਿੱਲੀ : ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਦੱਖਣੀ ਦਿੱਲੀ ਦੇ ਮਾਲਵੀਯ ਨਗਰ 'ਚ ਗਲਤ ਰਵੱਈਏ ਦਾ ਸ਼ਿਕਾਰ ਪੀੜਤ ਕੁੜੀਆਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਪੂਰੀ ਮਦਦ ਦੇਣ ਦਾ ਭਰੋਸਾ ਦਿੱਤਾ। ਰੇਖਾ ਗੁਪਤਾ ਨੇ ਬੁੱਧਵਾਰ ਨੂੰ ਇਸ ਦੀ ਜਾਣਕਾਰੀ 'ਐਕਸ' 'ਤੇ ਸਾਂਝੀ ਕਰਦੇ ਹੋਏ ਕਿਹਾ,''ਅੱਜ ਮੈਂ ਪੂਰਬ-ਉੱਤਰ ਦੇ ਆਪਣੇ ਉਨ੍ਹਾਂ ਨੌਜਵਾਨ ਦੋਸਤਾਂ ਨੂੰ ਮਿਲੀ, ਜੋ ਦਿੱਲੀ 'ਚ ਹਾਲ ਹੀ 'ਚ ਹੋਈ ਦੁਖਦ ਘਟਨਾ ਤੋਂ ਪ੍ਰਭਾਵਿਤ ਹੋਈਆਂ ਹਨ। ਉਹ ਹਿੰਮਤ ਵਾਲੀਆਂ ਅਤੇ ਉਮੀਦਾਂ ਨਾਲ ਭਰੀਆਂ ਹੋਈਆਂ ਹਨ। ਮੈਂ ਉਨ੍ਹਾਂ ਨੂੰ ਇਸ ਕਠਿਨ ਸਮੇਂ ਆਪਣਾ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ ਹੈ।''

ਉਨ੍ਹਾਂ ਕਿਹਾ,''ਮੈਂ ਸਾਫ਼ ਕਰਨਾ ਚਾਹੁੰਦੀ ਹਾਂ ਕਿ ਦਿੱਲੀ ਸਨਮਾਨ ਅਤੇ ਆਪਸੀ ਸਨਮਾਨ ਦਾ ਸ਼ਹਿਰ ਹੈ। ਇਸ ਘਟਨਾ 'ਚ ਸ਼ਾਮਲ ਲੋਕਾਂ ਖ਼ਿਲਾਫ਼ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਦਿੱਲੀ 'ਚ ਨਫ਼ਰਤ, ਭੇਦਭਾਵ, ਧਮਕੀ ਜਾਂ ਨਸਲਭੇਦ ਲਈ ਬਿਲਕੁੱਲ ਕੋਈ ਜਗ੍ਹ ਨਹੀਂ ਹੈ। ਅਜਿਹਾ ਰਵੱਈਆ ਮਨਜ਼ੂਰ ਨਹੀਂ ਹੈ ਅਤੇ ਕਿਸੇ ਵੀ ਹਾਲਤ 'ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।''

ਮੁੱਖ ਮੰਤਰੀ ਨੇ ਕਿਹਾ,''ਮੈਂ ਸਾਰਿਆਂ ਨੂੰ ਅਪੀਲ ਕਰਦੀ ਹਾਂ ਕਿ ਇਸ ਸੰਵੇਦਨਸ਼ੀਲ ਮਾਮਲੇ 'ਤੇ ਰਾਜਨੀਤੀ ਨਾ ਕਰਨ। ਸਾਡੇ ਨੌਜਵਾਨ ਵਿਦਿਆਰਥੀਆਂ ਦੇ ਮਾਣ, ਸੁਰੱਖਿਆ ਅਤੇ ਭਵਿੱਖ ਸਭ ਤੋਂ ਉੱਪਰ ਰਹਿਣਾ ਚਾਹੀਦਾ। ਮੈਂ ਸਾਰੇ ਸੰਬੰਧਤ ਲੋਕਾਂ ਨੂੰ ਇਹ ਵੀ ਅਪੀਲ ਕਰਦੀ ਹਾਂ ਕਿ ਉਹ ਨੌਜਵਾਨ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਪ੍ਰਾਇਵੇਸੀ ਦਾ ਸਨਮਾਨ ਕਰਨ। ਸਾਨੂੰ ਉਨ੍ਹਾਂ ਨੂੰ ਇਸ ਸਮੇਂ ਆਪਣਾ ਸਮਰਥਨ ਅਤੇ ਭਰੋਸਾ ਦੇਣਾ ਚਾਹੀਦਾ, ਜਿਸ ਦੀ ਉਨ੍ਹਾਂ ਨੂੰ ਜ਼ਰੂਰਤ ਹੈ।'' ਦੱਸਣਯੋਗ ਹੈ ਕਿ ਦੱਖਣੀ ਦਿੱਲੀ ਦੇ ਮਾਲਵੀਯ ਨਗਰ 'ਚ ਅਰੁਣਾਚਲ ਪ੍ਰਦੇਸ਼ ਦੀਆਂ ਤਿੰਨ ਕੁੜੀਆਂ ਨਾਲ ਉਨ੍ਹਾਂ ਦੇ ਗੁਆਂਢ 'ਚ ਰਹਿਣ ਵਾਲੇ ਇਕ ਜੋੜੇ ਨੇ ਮਾਮੂਲੀ ਵਿਵਾਦ 'ਚ ਗਲਤ ਰਵੱਈਆ ਕੀਤਾ ਸੀ ਅਤੇ ਉਨ੍ਹਾਂ ਖ਼ਿਲਾਫ਼ ਨਸਲੀ ਟਿੱਪਣੀ ਕੀਤੀ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ