Friday, April 17, 2026
BREAKING
ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦਾ ਛਾਪਾ ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਤਖ਼ਤ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬਰਾਮਦ ਸੰਜੋਲੀ (ਸ਼ਿਮਲਾ) ਫੁਟਬਾਲ ਕਲੱਬ ਵੱਲੋਂ ਕਰਵਾਏ ਗਏ ਫੁਟਬਾਲ ਦੇ ਟੂਰਨਾਮੈਂਟ ਵਿੱਚ ਖਾਲਸਾ ਫੁਟਬਾਲ ਕਲੱਬ ਖਰੜ ਵੱਲੋਂ ਨੰਬਰ ਵਨ ਤੇ ਕੇ ਆ ਕੇ ਜਿੱਤਿਆ ਟੂਰਨਾਮੈਂਟ ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਸ਼੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ )ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਪੰਜਾਬ

'ਰੇਤ ਮਾਫ਼ੀਆ' ਦਾ ਹਿੱਸਾ ਬਣ ਗਈ 'ਆਪ'? ਖਹਿਰਾ ਨੇ ਕੇਜਰੀਵਾਲ ਨੂੰ ਯਾਦ ਦਿਵਾਇਆ '20 ਹਜ਼ਾਰ ਕਰੋੜ' ਵਾਲਾ ਵਾਅਦਾ

27 ਜਨਵਰੀ, 2026 05:44 PM

ਚੰਡੀਗੜ੍ਹ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਨੂੰ ਘੇਰਿਆ ਹੈ। ਇਸ ਦੇ ਨਾਲ ਹੀ ਖਹਿਰਾ ਨੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਚੋਣਾਂ ਤੋਂ ਪਹਿਲਾਂ ਗੈਰ-ਕਾਨੂੰਨੀ ਮਾਈਨਿੰਗ ਰੋਕ ਕੇ ਸਾਲਾਨਾ 20 ਹਜ਼ਾਰ ਕਰੋੜ ਰੁਪਏ ਦੀ ਕਮਾਈ ਕਰਨ ਦਾ ਵਾਅਦਾ ਵੀ ਯਾਦ ਦਿਵਾਇਆ ਹੈ।

ਸੁਖਪਾਲ ਸਿੰਘ ਖਹਿਰਾ ਨੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸਾਂਝੀ ਕਰਦਿਆਂ ਲਿਖਿਆ ਹੈ ਕਿ ਇਹ ਵੀਡੀਓ ਮੱਤੇਵਾੜਾ ਜੰਗਲ ਖੇਤਰ ਵਿਚ ਸਤਲੁਜ ਦਰਿਆ ਦੇ ਨਾਲ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ ਦੀ ਹੈ। ਖਹਿਰਾ ਨੇ ਅਰਵਿੰਦ ਕੇਜਰੀਵਾਲ ਨੂੰ ਚੋਣਾਂ ਤੋਂ ਪਹਿਲਾਂ ਕੀਤਾ ਵਾਅਦਾ ਯਾਦ ਕਰਵਾਇਆ, ਜਿਸ ਵਿਚ ਉਨ੍ਹਾਂ ਨੇ ਗੈਰ-ਕਾਨੂੰਨੀ ਮਾਈਨਿੰਗ ਰੋਕ ਕੇ ਸਾਲਾਨਾ 20 ਹਜ਼ਾਰ ਕਰੋੜ ਰੁਪਏ ਦੀ ਭਾਰੀ ਕਮਾਈ ਕਰਨ ਦੀ ਗੱਲ ਕੀਤੀ ਸੀ। ਖਹਿਰਾ ਨੇ ਕਿਹਾ ਕਿ ਸ਼ਾਇਦ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਵੀ 'ਮਾਫ਼ੀਆ-ਸਿਆਸੀ' ਨੈਕਸਸ ਦਾ ਹਿੱਸਾ ਬਣ ਗਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦਾ ਛਾਪਾ

ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦਾ ਛਾਪਾ

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬਰਾਮਦ

ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬਰਾਮਦ

ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਸ਼੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ  ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ )ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਸ਼੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ )ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ