Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਰੇਲ ਪਟੜੀਆਂ ਨੂੰ ਉੱਨਤ ਬਣਾਉਣ ਦਾ 80 ਫੀਸਦੀ ਕੰਮ ਹੋਇਆ ਪੂਰਾ : ਰੇਲ ਮੰਤਰੀ ਅਸ਼ਵਨੀ ਵੈਸ਼ਨਵ

14 ਮਾਰਚ, 2026 07:37 PM

ਨਵੀਂ ਦਿੱਲੀ : ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਭਾਰਤੀ ਰੇਲ ਨੈੱਟਵਰਕ ਦੇ 50 ਫੀਸਦੀ ਰੇਲ-ਮਾਰਗਾਂ ਨੂੰ ਉੱਨਤ ਕਰ ਕੇ ਸੈਮੀ-ਹਾਈ ਸਪੀਡ ਰੇਲਗੱਡੀ ਚਲਾਉਣ ਲਾਇਕ ਕਰ ਦਿੱਤਾ ਗਿਆ ਹੈ, ਜਿਸ ’ਤੇ ਰੇਲਗੱਡੀਆਂ 130 ਕਿਲੋ ਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਸੁਰੱਖਿਅਤ ਦੌੜ ਸਕਦੀਆਂ ਹਨ। ਰਾਜ ਸਭਾ ’ਚ ਪ੍ਰਸ਼ਨ ਕਾਲ ਦੌਰਾਨ ਆਪਣੇ ਮੰਤਰਾਲੇ ਨਾਲ ਸਬੰਧਤ ਪੂਰਕ ਸਵਾਲਾਂ ਦਾ ਜਵਾਬ ਦਿੰਦੇ ਹੋਏ ਸ਼੍ਰੀ ਵੈਸ਼ਨਵ ਨੇ ਕਿਹਾ ਕਿ ਮੋਦੀ ਸਰਕਾਰ ਦੇ ਕਾਰਜਕਾਲ ’ਚ ਪਿਛਲੇ ਇਕ ਦਹਾਕੇ ’ਚ ਰੇਲ ਪਟੜੀਆਂ ਦੇ ਅਪਗ੍ਰੇਡੇਸ਼ਨ (ਉੱਨਤ ਬਣਾਉਣ) ਦਾ ਕੰਮ ਬਹੁਤ ਗੰਭੀਰਤਾ ਨਾਲ ਕੀਤਾ ਜਾ ਰਿਹਾ ਹੈ। 80 ਫੀਸਦੀ ਰੇਲ ਲਾਈਨਾਂ ਨੂੰ ਅਪਗ੍ਰੇਡ ਕਰ ਕੇ 110 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਲਈ ਮਜ਼ਬੂਤ ਅਤੇ ਸੁਰੱਖਿਅਤ ਕੀਤਾ ਗਿਆ ਹੈ।

ਉਨ੍ਹਾਂ ਯਾਤਰੀ ਟ੍ਰੇਨਾਂ ਦੇ ਸਮੇਂ ਸਿਰ ਸੰਚਾਲਨ ਦੇ ਰਿਕਾਰਡ ਬਾਰੇ ਇਕ ਪੂਰਕ ਸਵਾਲ ਦੇ ਜਵਾਬ ’ਚ ਕਿਹਾ ਕਿ ਇਸ ਸਮੇਂ ਰੇਲਵੇ ਦੀਆਂ 24 ਡਵੀਜ਼ਨਾਂ ’ਚ ਗੱਡੀਆਂ ਦੇ ਸਮੇਂ ਸਿਰ ਚੱਲਣ ਦਾ ਰਿਕਾਰਡ 90 ਫੀਸਦੀ, 43 ਡਵੀਜ਼ਨਾਂ ’ਚ 80 ਫੀਸਦੀ ਅਤੇ 8 ਡਵੀਜ਼ਨਾਂ ’ਚ 95 ਫੀਸਦੀ ਤੱਕ ਪਹੁੰਚ ਗਿਆ ਹੈ। ਮਦੁਰੈ, ਰਤਲਾਮ, ਹੁਬਲੀ, ਅਜਮੇਰ ਵਰਗੀਆਂ ਕੁਝ ਡਵੀਜ਼ਨਾਂ ’ਚ ਸਮੇਂ ਸਿਰ ਸੰਚਾਲਨ ਦਾ ਪੱਧਰ 77 ਫੀਸਦੀ ਹੈ। ਵੈਸ਼ਨਵ ਨੇ ਕਿਹਾ ਕਿ ਭਾਰਤੀ ਰੇਲ ਦਾ ਇਹ ਪ੍ਰਦਰਸ਼ਨ ਜਰਮਨੀ, ਫਰਾਂਸ ਅਤੇ ਹੋਰ ਯੂਰਪੀਨ ਯੂਨੀਅਨ ਦੇ ਦੇਸ਼ਾਂ ਦੇ ਪੱਧਰ ਦਾ ਹੈ, ਪਰ ਸਾਡੀ ਤੁਲਨਾ ਦਾ ਆਧਾਰ ਜਾਪਾਨ ਹੋਣਾ ਚਾਹੀਦਾ ਹੈ, ਜਿੱਥੇ ਸਮੇਂ ਸਿਰ ਸੰਚਾਲਨ ਦਾ ਆਪਣਾ ਹੀ ਪੈਮਾਨਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ