Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਫਰਵਰੀ ਮਹੀਨੇ 'ਚ ਵਸੂਲਿਆ 2.51 ਕਰੋੜ ਜੁਰਮਾਨਾ, ਪਿਛਲੇ ਸਾਲ ਤੋਂ 29 ਫੀਸਦੀ ਵੱਧ

03 ਮਾਰਚ, 2026 05:19 PM

ਜਲੰਧਰ/ਅੰਮ੍ਰਿਤਸਰ : ਟ੍ਰੇਨਾਂ ਵਿੱਚ ਬਿਨਾਂ ਟਿਕਟ ਜਾਂ ਗੈਰ-ਅਧਿਕਾਰਤ ਯਾਤਰਾ ਕਰਨ ਵਾਲੇ ਯਾਤਰੀਆਂ ਖ਼ਿਲਾਫ਼ ਕਾਰਵਾਈ ਲਈ ਫਿਰੋਜ਼ਪੁਰ ਮੰਡਲ ਦੇ ਟਿਕਟ ਚੈਕਿੰਗ ਟੀਮ ਵੱਲੋਂ ਸਖ਼ਤ ਮੁਹਿੰਮ ਚਲਾਈ ਜਾ ਰਹੀ ਹੈ। ਫਰਵਰੀ 2026 ਦੌਰਾਨ ਟਿਕਟ ਜਾਂਚ ਅਭਿਆਨ ਅਧੀਨ ਮੰਡਲ ਦੇ ਟਿਕਟ ਚੈਕਿੰਗ ਸਟਾਫ ਅਤੇ ਮੁੱਖ ਟਿਕਟ ਇੰਸਪੈਕਟਰਾਂ ਵੱਲੋਂ ਕੁੱਲ 2.51 ਕਰੋੜ ਦੀ ਆਮਦਨ ਪ੍ਰਾਪਤ ਕੀਤੀ ਗਈ। ਇਹ ਰਕਮ ਫਰਵਰੀ 2025 ਵਿੱਚ ਪ੍ਰਾਪਤ ਹੋਈ 1.94 ਕਰੋੜ ਦੀ ਆਮਦਨ ਨਾਲੋਂ ਲਗਭਗ 29 ਫੀਸਦੀ ਵੱਧ ਹੈ। ਇਸ ਤੋਂ ਇਲਾਵਾ ਪ੍ਰਧਾਨ ਦਫ਼ਤਰ ਵੱਲੋਂ ਚਾਲੂ ਵਿੱਤੀ ਵਰ੍ਹੇ ਲਈ ਫਰਵਰੀ 2026 ਤੱਕ ਨਿਰਧਾਰਤ ਕੀਤੇ ਟੀਚੇ ਨਾਲੋਂ ਮੰਡਲ ਨੇ 3 ਫੀਸਦੀ ਵੱਧ ਰੈਵੀਨਿਊ ਪ੍ਰਾਪਤ ਕਰ ਕੇ ਉਪਲੱਬਧੀ ਹਾਸਲ ਕੀਤੀ ਹੈ। ਫਰਵਰੀ 2026 ਦੌਰਾਨ ਬਿਨਾਂ ਟਿਕਟ ਯਾਤਰਾ, ਅਨਿਯਮਿਤ ਯਾਤਰਾ, ਅਨਬੁੱਕਡ ਸਮਾਨ, ਐਂਟੀ-ਲਿਟਰਿੰਗ ਅਤੇ ਧੂਮਰਪਾਨ ਨਾਲ ਸੰਬੰਧਿਤ ਕੁੱਲ 36,282 ਮਾਮਲਿਆਂ ਵਿੱਚ ਕਾਰਵਾਈ ਕੀਤੀ ਗਈ।

ਰੇਲਵੇ ਅਧਿਕਾਰੀਆਂ ਨੇ ਯਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੈਧ ਟਿਕਟ ਨਾਲ ਹੀ ਯਾਤਰਾ ਕਰਨ ਅਤੇ ਰੇਲਵੇ ਨਿਯਮਾਂ ਦੀ ਪਾਲਣਾ ਕਰਨ। ਮੰਡਲ ਦੇ ਰੇਲਵੇ ਸਟੇਸ਼ਨਾਂ ਨੂੰ ਸਾਫ਼-ਸੁਥਰਾ ਬਣਾਈ ਰੱਖਣ ਅਤੇ ਆਮ ਲੋਕਾਂ ਨੂੰ ਸਟੇਸ਼ਨ ਕੰਪਲੈਕਸ ਵਿੱਚ ਗੰਦਗੀ ਫੈਲਾਉਣ ਤੋਂ ਰੋਕਣ ਲਈ ਮੁੱਖ ਸਟੇਸ਼ਨਾਂ ’ਤੇ ਨਿਯਮਿਤ ਜਾਂਚ ਕੀਤੀ ਜਾਂਦੀ ਹੈ। ਇਸ ਦੇ ਨਤੀਜੇ ਵਜੋਂ ਫਰਵਰੀ ਮਹੀਨੇ ਦੌਰਾਨ 344 ਯਾਤਰੀਆਂ ਨੂੰ ਸਟੇਸ਼ਨ ਕੰਪਲੈਕਸ ਵਿੱਚ ਗੰਦਗੀ ਫੈਲਾਉਣ ਦੇ ਦੋਸ਼ ਹੇਠ (ਐਂਟੀ ਲਿਟਰਿੰਗ ਐਕਟ ਤਹਿਤ) ਕਾਰਵਾਈ ਕਰਦਿਆਂ ਉਨ੍ਹਾਂ ਤੋਂ 57 ਹਜ਼ਾਰ ਤੋਂ ਵੱਧ ਜੁਰਮਾਨਾ ਵਸੂਲਿਆ ਗਿਆ। ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ ਨੇ ਦੱਸਿਆ ਕਿ ਫਿਰੋਜ਼ਪੁਰ ਮੰਡਲ ਵੱਲੋਂ ਯਾਤਰੀਆਂ ਵਿੱਚ ਟਿਕਟ ਲੈ ਕੇ ਯਾਤਰਾ ਕਰਨ, ਸਫ਼ਾਈ ਬਣਾਈ ਰੱਖਣ ਅਤੇ ਰੇਲਵੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਨਿਰੰਤਰ ਟਿਕਟ ਜਾਂਚ ਅਭਿਆਨ ਚਲਾਇਆ ਜਾ ਰਿਹਾ ਹੈ।

ਸੀਨੀਅਰ ਡੀ. ਸੀ. ਐੱਮ. ਪਰਮਦੀਪ ਸਿੰਘ ਸੈਣੀ ਨੇ ਕਿਹਾ ਕਿ ਇਹ ਉਪਲਬਧੀ ਮੰਡਲ ਦੇ ਟਿਕਟ ਚੈਕਿੰਗ ਸਟਾਫ ਦੀ ਸਰਗਰਮੀ, ਸਮਰਪਣ ਅਤੇ ਲਗਾਤਾਰ ਕੋਸ਼ਿਸ਼ਾਂ ਦਾ ਨਤੀਜਾ ਹੈ। ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਵੀ ਟਿਕਟ ਜਾਂਚ ਅਭਿਆਨ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਜਾਰੀ ਰੱਖਿਆ ਜਾਵੇਗਾ, ਜਿਸ ਨਾਲ ਰੇਲ ਰੈਵੀਨਿਊ ਵਿੱਚ ਵਾਧਾ ਹੋਵੇਗਾ ਅਤੇ ਯਾਤਰੀਆਂ ਨੂੰ ਸੁਰੱਖਿਅਤ ਅਤੇ ਅਨੁਸ਼ਾਸਿਤ ਯਾਤਰਾ ਵਾਤਾਵਰਣ ਪ੍ਰਦਾਨ ਕੀਤਾ ਜਾ ਸਕੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ