Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਰੇਲਵੇ ਰੋਡ ਨਵਾਂਸ਼ਹਿਰ ਜਲਦੀ ਬਣਨ ਜਾ ਰਿਹਾ ਹੈ : ਲਲਿਤ ਮੋਹਨ ਪਾਠਕ ਬੱਲੂ

ਰੇਲਵੇ ਰੋਡ ਨਵਾਂਸ਼ਹਿਰ ਜਲਦੀ ਬਣਨ ਜਾ ਰਿਹਾ ਹੈ : ਲਲਿਤ ਮੋਹਨ ਪਾਠਕ ਬੱਲੂ

11 ਸਤੰਬਰ, 2025 04:36 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਵਿਕਾਸ ਦੇ ਕੰਮ ਬਹੁਤ ਹੀ ਰਫਤਾਰ ਨਾਲ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਲਲਿਤ ਮੋਹਣ ਪਾਠਕ ਬੱਲੂ ਹਲਕਾ ਇੰਚਾਰਜ ਨਵਾਂਸ਼ਹਿਰ ਨੇ ਕਰਦਿਆਂ ਹੋਇਆਂ ਕਿਹਾ ਕਿ ਰੇਲਵੇ ਰੋਡ ਨਵਾਂਸ਼ਹਿਰ ਦੀ ਸੜਕ ਜੋ ਕਾਫੀ ਸਮੇਂ ਤੋਂ ਟੁੱਟੀ ਹੋਈ ਹੈ, ਸੜਕ ਲੰਮੇ ਸਮੇਂ ਤੋਂ ਕਿਉ ਨਹੀ ਬਣੀ ਇਸਦਾ ਜੁਆਬ ਮੀਡੀਆ ਨਾਲ ਗੱਲ ਬਾਤ ਕਰਦੇ ਹੋਏ ਦੱਸਿਆ ਕਿ ਨਵਾਸ਼ਹਿਰ ਰੇਲਵੇ ਰੋਡ ਸੜਕ  ਸਾਲ 2021ਵਿੱਚ ਬਣਿਆ ਸੀ।  2021 ਵਿੱਚ ਹੀ ਇਹ ਰੋਡ ਟੁੱਟਣਾ ਸ਼ੂਰੂ ਹੋ ਗਿਆ ਸੀ। ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ 2022 ਵਿੱਚ ਸਰਕਾਰ ਦੀ ਬਣੀ, ਉਸ ਤੋਂ ਬਾਅਦ ਸੜਕ  ਬਣਾਉਣ ਲਈ ਟੈਂਡਰ ਭਰਨ ਲਈ ਪੱਤਰ ਜਾਰੀ ਕੀਤਾ ਤਾਂ ਕਾਂਗਰਸ ਪਾਰਟੀ ਦੇ ਲੀਡਰਾਂ ਵਲੋਂ ਮਾਨਯੋਗ ਹਾਈਕੋਰਟ ਵਿੱਚੋਂ ਸਟੇਅ ਲੈ ਲਿਆ, ਉਸ ਸਮੇਂ ਤੋਂ ਲੈ ਕੇ ਅੱਜ ਤੱਕ ਸੜਕ ਦਾ ਕੰਮ ਲਟਕਿਆ ਹੋਇਆ ਹੈ। ਲਲਿਤ ਮੋਹਣ ਪਾਠਕ ਨੇ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਦੇ ਉਪਰਾਲੇ ਸਦਕਾ ਰੇਲਵੇ ਰੋਡ ਸੜਕ ਦਾ ਕੰਮ ਸ਼ੁਰੂ ਹੋਣ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸੜਕ ਨੂੰ ਬਣਾਉਣ ਲਈ ਠੇਕੇਦਾਰਾਂ ਵਲੋਂ ਟੈਂਡਰ ਭਰੇ ਜਾ ਚੁੱਕੇ ਹਨ। ਜਿਸ ਦਾ ਕੰਮ ਜਲਦੀ ਸ਼ੁਰੂ ਕੀਤਾ ਜਾਵੇਗਾ । ਇਸ ਮੌਕੇ ਨਵਾਸ਼ਹਿਰ ਮੰਡੀ ਬੋਰਡ ਦੇ ਚੇਅਰਮੈਨ ਗਗਨ ਅਗਨੀਹੋਤਰੀ ਨੇ ਦੱਸਿਆ ਕਿ ਸ਼ਹਿਰ ਦੇ ਜਿੰਨੇ ਵੀ ਸੀਵਰੇਜ ਬੰਦ ਹਨ ਉਨ੍ਹਾਂ ਨੂੰ ਜਲਦੀ ਸਾਫ ਕਰਵਾ ਕੇ ਖਾਸ ਕਰਕੇ ਸਲੋਹ ਰੋਡ ਅਤੇ ਹੋਰ ਜਿੰਨੇ ਵੀ ਰੋਡ ਟੁੱਟੇ ਹਨ, ਉਨ੍ਹਾਂ ਨੂੰ ਜਲਦੀ ਤੋਂ ਜਲਦੀ ਬਣਾਇਆ ਜਾਵੇਗਾ । ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸ੍ਰੀਮਤੀ ਬਲਵਿੰਦਰ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼ਹਿਰ ਦੀ ਕੋਈ ਵੀ ਸੜਕ ਕੱਚੀ ਨਹੀਂ ਰਹਿਣ ਦਿੱਤੀ ਜਾਵੇਗੀ  ਅਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਨਹੀ ਆਉਣ ਦਿੱਤੀ ਜਾਵੇਗੀ । ਇਸ ਮੌਕੇ ਵਨੀਤ ਜਾਡਲਾ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ,ਮਲਕੀਤ ਸਿੰਘ ਜੱਬੋਵਾਲ,ਅਸ਼ੋਕ ਕੁਮਾਰ, ਸਾਬਕਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਡਾਕਟਰ ਕਮਲ,ਐਮ ਸੀ ਸੀਸ ਕੌਰ ਬੀਕਾ,ਸਾਬਕਾ ਡੀਐਸਪੀ ਮੁਹਿੰਦਰ ਸਿੰਘ ਹਰਮੇਸ਼ ਬੀਕਾ,ਕਰਨ ਲੱਧੜ,ਕਰਨ ਦੱਤਾ, ਸੱਤਪਾਲ ਮਹਾਲੋਂ ਆਦਿ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.