Wednesday, April 29, 2026
BREAKING
ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026 ਬੇਅਦਬੀ ਕਰਨ ਵਾਲਿਆਂ ਵਿੱਚ ‘ਕਾਂਬਾ ਛੇੜਨ’ ਵਾਲਾ ਕਾਨੂੰਨ ਹੈ,” ਭਾਈ ਬਲਦੇਵ ਸਿੰਘ ਵਡਾਲਾ ਰੋਟਰੀ ਕਲੱਬ ਖਰੜ ਵੱਲੋਂ “ਦ੍ਰਿਸ਼ਟੀਹੀਣਤਾ” ਕੋਰਨੀਅਲ ਅੰਨੇਪਣ ਨੂੰ ਘੱਟ ਕਰਨ ਵਾਸਤੇ ਜਾਗਰੂਤਾਂ ਅਭਿਆਨ ਦੇ ਤਹਿਤ ਸਵਰਗੀ ਸਵਿਤਰੀ ਦੇਵੀ (85 ਸਾਲ) ਦੀਆਂ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ ਜਨ ਹਿੱਤ ਵਿਕਾਸ ਮੰਚ ਖਰੜ ਵੱਲੋਂ ਜਿਲ੍ਹੇ ਦੇ ਵੱਖ ਵੱਖ ਵਿਕਾਸ ਕਾਰਜਾਂ ਨੂੰ ਲੈ ਕੇ ਐਸਡੀਐਮ ਖਰੜ ਨੂੰ ਦਿੱਤਾ ਮੰਗ ਪੱਤਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਮੱਛਲੀ ਕਲਾ ਵਿੱਚ ਕੀਤੀ ਮੀਟਿੰਗ ਪਡਿਆਲਾ ਵੱਲੋਂ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਪੰਜਾਬ ਵਿਰੋਧੀ ਨੀਤੀਆਂ ਤੋਂ ਕਰਵਾਇਆ ਜਾਣੂ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ  ਬੈਂਕਾ ਦੇ ਅਧਿਕਾਰੀਆ ਨਾਲ  ਕੌਮੀ ਲੋਕ ਅਦਾਲਤ ਸਬੰਧੀ ਕੀਤੀ  ਮੀਟਿੰਗ 

ਪੰਜਾਬ

ਰੇਲਵੇ ਲਾਈਨਾਂ 'ਤੇ ਡਰੋਨਾਂ ਰਾਹੀਂ ਰੱਖੀ ਜਾਵੇਗੀ ਨਜ਼ਰ, ਲੱਗਣੇ ਸੀਸੀਟੀਵੀ ਕੈਮਰੇ : ਰਵਨੀਤ ਬਿੱਟੂ

29 ਅਪ੍ਰੈਲ, 2026 06:53 PM

ਪਟਿਆਲਾ : ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਸ਼ੰਭੂ ਨੇੜੇ ਰੇਲਵੇ ਲਾਈਨ ’ਤੇ ਪਿਛਲੇ ਦਿਨੀਂ ਹੋਏ ਬੰਬ ਧਮਾਕੇ ਵਾਲੀ ਥਾਂ ਦਾ ਦੌਰਾ ਕੀਤਾ। ਇਸ ਦੌਰਾਨ ਬਿੱਟੂ ਨੇ ਕਿਹਾ ਕਿ ਸਮੂਹ ਰੇਲਵੇ ਲਾਈਨਾਂ 'ਤੇ ਹੁਣ ਡਰੋਨਾ ਨਾਲ 24 ਘੰਟੇ ਨਜ਼ਰ ਰੱਖਣ ਸਮੇਤ ਸੋਲਰ ਸਿਸਟਮ ਜ਼ਰੀਏ ਥਾਂ-ਥਾਂ ਸੀਸੀਟੀਵੀ ਕੈਮਰੇ ਵੀ ਲਾਏ ਜਾਣਗੇ। ਇਸ ਤੋਂ ਇਲਾਵਾ ਗਸ਼ਤ ਵੀ ਵਧਾਈ ਜਾਵੇਗੀ ਤਾਂ ਜੋ ਕੋਈ ਮਾੜਾ ਵਿਅਕਤੀ ਰੇਲਵੇ ਲਾਈਨ ਨੂੰ ਨੁਕਸਾਨ ਨਾ ਪਹੁੰਚਾ ਸਕੇ। ਇਸ ਮੌਕੇ ਬਿੱਟੂ ਨੇ ਪੰਜਾਬ ਦੀਆਂ ਸਮੁੱਚੀਆਂ ਧਿਰਾਂ ਨੂੰ ਮਾੜੇ ਅਨਸਰਾਂ ਦੀ ਹਮਾਇਤ ਨਾ ਕਰਨ ਦੀ ਅਪੀਲ ਕਰਦਿਆਂ ਆਖਿਆ ਕਿ ਪੰਜਾਬ ਇਸ ਵੇਲੇ ਵੱਡੀ ਜੰਗ ਲੜ ਰਿਹਾ ਹੈ ਕਿਉਂਕਿ ਗੈਂਗਸਟਰ ਅਤੇ ਅੱਤਵਾਦੀ ਰਲ ਕੇ ਕੰਮ ਕਰ ਰਹੇ ਹਨ, ਜਿਨ੍ਹਾਂ ਵੱਲੋਂ ਪੰਜਾਬ ਅੰਦਰ ਕਤਲੋਗਾਰਤ ਅਤੇ ਫ਼ਿਰੌਤੀਆਂ ਸਮੇਤ ਹੋਰ ਮਾਰ ਧਾੜ ਅਤੇ ਬੰਬ ਬਲਾਸਟ ਵਰਗੀਆਂ ਦਿਲ ਕੰਬਾਊ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਇਸ ਦੇ ਖ਼ਿਲਾਫ਼ ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਲੜਨ ਦੀ ਲੋੜ ਹੈ।

ਬਿੱਟੂ ਨੇ ਕਿਹਾ ਕਿ ਇੱਥੇ ਵਰਤੇ ਗਏ ਬੰਬ ਨੂੰ ਹਲਕੇ ਵਿਚ ਨਹੀਂ ਲੈਣਾ ਚਾਹੀਦਾ ਕਿਉਂਕਿ ਇਹ ਵਧੇਰੇ ਸ਼ਕਤੀਸ਼ਾਲੀ ਬੰਬ ਸੀ। ਇਸ ਬੰਬ ਧਮਾਕੇ ਤੋਂ ਇਕ ਮਿੰਟ ਬਾਅਦ ਹੀ ਸਬੰਧਤ ਟਰੇਨ ਦੇ ਡਰਾਈਵਰ ਨੇ ਇਤਲਾਹ ਦੇ ਦਿੱਤੀ ਸੀ ਜਿਸ ਦੇ ਚਲਦਿਆਂ ਹੀ ਰੇਲਵੇ ਵਿਭਾਗ ਨੇ ਫੁਰਤੀ ਕਰਦਿਆਂ ਇਸ ਟਰੈਕ 'ਤੇ ਤੁਰੰਤ ਹੀ ਆਵਾਜਾਈ ਰੋਕ ਦਿੱਤੀ। ਉਨ੍ਹਾਂ ਰੇਲਵੇ ਵਿਭਾਗ ਦੇ ਅਧਿਕਾਰੀਆਂ ਅਤੇ ਰੇਲਵੇ ਪੁਲਸ ਦੀ ਸਰਾਹਨਾ ਵੀ ਕੀਤੀ। ਦੱਸਣਯੋਗ ਹੈਕਿ ਸ਼ੰਭੂ ਨੇੜੇ ਬਠਾਉਣੀਆਂ ਪਿੰਡ ਕੋਲੇ ਹੋਏ ਬੰਬ ਧਮਾਕੇ ਵਾਲੀ ਥਾਂ ਦਾ ਜਾਇਜ਼ਾ ਲੈਣ ਲਈ ਰੇਲ ਮੰਤਰੀ ਰਵਨੀਤ ਬਿੱਟੂ ਅਧਿਕਾਰੀਆਂ ਸਮੇਤ ਇਕ ਸਪੈਸ਼ਲ ਰੇਲ ਗੱਡੀ ਵਿਚ ਇੱਥੇ ਪੁੱਜੇ। ਇਹ ਰੇਲ ਗੱਡੀ ਘਟਨਾ ਸਥਾਨ 'ਤੇ ਆ ਕੇ ਰੁਕੀ ਅਤੇ ਜਾਇਜ਼ਾ ਲੈਣ ਤੋਂ ਬਾਅਦ ਬਿੱਟੂ ਨੂੰ ਲੈ ਕੇ ਰਵਾਨਾ ਹੋ ਗਈ।

Have something to say? Post your comment

ਅਤੇ ਪੰਜਾਬ ਖਬਰਾਂ

ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ

ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ

ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼

“ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026 ਬੇਅਦਬੀ ਕਰਨ ਵਾਲਿਆਂ ਵਿੱਚ ‘ਕਾਂਬਾ ਛੇੜਨ’ ਵਾਲਾ ਕਾਨੂੰਨ ਹੈ,” ਭਾਈ ਬਲਦੇਵ ਸਿੰਘ ਵਡਾਲਾ

“ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026 ਬੇਅਦਬੀ ਕਰਨ ਵਾਲਿਆਂ ਵਿੱਚ ‘ਕਾਂਬਾ ਛੇੜਨ’ ਵਾਲਾ ਕਾਨੂੰਨ ਹੈ,” ਭਾਈ ਬਲਦੇਵ ਸਿੰਘ ਵਡਾਲਾ

ਰੋਟਰੀ ਕਲੱਬ ਖਰੜ ਵੱਲੋਂ “ਦ੍ਰਿਸ਼ਟੀਹੀਣਤਾ” ਕੋਰਨੀਅਲ ਅੰਨੇਪਣ ਨੂੰ ਘੱਟ ਕਰਨ ਵਾਸਤੇ ਜਾਗਰੂਤਾਂ ਅਭਿਆਨ ਦੇ ਤਹਿਤ ਸਵਰਗੀ ਸਵਿਤਰੀ ਦੇਵੀ (85 ਸਾਲ) ਦੀਆਂ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਰੋਟਰੀ ਕਲੱਬ ਖਰੜ ਵੱਲੋਂ “ਦ੍ਰਿਸ਼ਟੀਹੀਣਤਾ” ਕੋਰਨੀਅਲ ਅੰਨੇਪਣ ਨੂੰ ਘੱਟ ਕਰਨ ਵਾਸਤੇ ਜਾਗਰੂਤਾਂ ਅਭਿਆਨ ਦੇ ਤਹਿਤ ਸਵਰਗੀ ਸਵਿਤਰੀ ਦੇਵੀ (85 ਸਾਲ) ਦੀਆਂ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਜਨ ਹਿੱਤ ਵਿਕਾਸ ਮੰਚ ਖਰੜ ਵੱਲੋਂ ਜਿਲ੍ਹੇ ਦੇ ਵੱਖ ਵੱਖ ਵਿਕਾਸ ਕਾਰਜਾਂ ਨੂੰ ਲੈ ਕੇ ਐਸਡੀਐਮ ਖਰੜ ਨੂੰ ਦਿੱਤਾ ਮੰਗ ਪੱਤਰ

ਜਨ ਹਿੱਤ ਵਿਕਾਸ ਮੰਚ ਖਰੜ ਵੱਲੋਂ ਜਿਲ੍ਹੇ ਦੇ ਵੱਖ ਵੱਖ ਵਿਕਾਸ ਕਾਰਜਾਂ ਨੂੰ ਲੈ ਕੇ ਐਸਡੀਐਮ ਖਰੜ ਨੂੰ ਦਿੱਤਾ ਮੰਗ ਪੱਤਰ

ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਮੱਛਲੀ ਕਲਾ ਵਿੱਚ ਕੀਤੀ ਮੀਟਿੰਗ ਪਡਿਆਲਾ ਵੱਲੋਂ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਪੰਜਾਬ ਵਿਰੋਧੀ ਨੀਤੀਆਂ ਤੋਂ ਕਰਵਾਇਆ ਜਾਣੂ

ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਮੱਛਲੀ ਕਲਾ ਵਿੱਚ ਕੀਤੀ ਮੀਟਿੰਗ ਪਡਿਆਲਾ ਵੱਲੋਂ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਪੰਜਾਬ ਵਿਰੋਧੀ ਨੀਤੀਆਂ ਤੋਂ ਕਰਵਾਇਆ ਜਾਣੂ

ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ  ਬੈਂਕਾ ਦੇ ਅਧਿਕਾਰੀਆ ਨਾਲ  ਕੌਮੀ ਲੋਕ ਅਦਾਲਤ ਸਬੰਧੀ ਕੀਤੀ  ਮੀਟਿੰਗ 

ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ  ਬੈਂਕਾ ਦੇ ਅਧਿਕਾਰੀਆ ਨਾਲ  ਕੌਮੀ ਲੋਕ ਅਦਾਲਤ ਸਬੰਧੀ ਕੀਤੀ  ਮੀਟਿੰਗ