Sunday, April 26, 2026
BREAKING
ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ 4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਪੰਜਾਬ

ਰੈਡ ਕਰਾਸ ਨਸ਼ਾ ਛੁਡਾਊ ਕੇਂਦਰ ਵਿੱਖੇ ਸੰਗਰਾਂਦ ਦਾ ਦਿਹਾੜਾ ਮਨਾਇਆ 

16 ਸਤੰਬਰ, 2025 04:11 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਰੇਲਵੇ ਰੋਡ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ ।ਇਸ ਮੌਕੇ  ਗੁਰਦੁਆਰਾ ਸ਼੍ਹੀ ਗੁਰੂ ਸਿੰਘ ਸਭਾ ਹੈੱਡ ਗ੍ਰੰਥੀ ਭਾਈ ਮਨਜੀਤ ਸਿੰਘ ਨਵਾਂਸ਼ਹਿਰ  ਨੇ ਬਾਰ੍ਹਹਮਾਹ ਦੇ ਪਾਠ ਕੀਤੇ ਅਤੇ ਅਰਦਾਸ ਕੀਤੀ। ਸੈਂਟਰ ਵਿੱਚ ਦਾਖਲ ਮਰੀਜ਼ਾਂ ਨੂੰ ਵਾਹਿਗੁਰੂ ਦਾ ਜਾਪ ਲੈ ਕੇ ਨਸ਼ਾ ਛੱਡਣ ਦੀ ਅਪੀਲ ਕੀਤੀ। ਇਸ ਮੌਕੇ ਦੋਆਬਾ ਸੇਵਾ ਸਮਿਤੀ ਦੇ ਜਨਰਲ ਸਕੱਤਰ ਰਤਨ ਕੁਮਾਰ ਜੈਨ ਨੇ ਸੈਂਟਰ ਵਿੱਚ ਦਾਖਲ ਲੜਕਿਆਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਨਸ਼ਾ ਇੱਕ ਬਹੁਤ ਹੀ ਬੁਰੀ ਆਦਤ ਹੈ, ਨਸ਼ਾ ਕਰਨ ਵਾਲਾ ਖੁਦ ਬਰਬਾਦ ਹੋ ਜਾਂਦਾ ਹੈ। ਪਰ ਇਸ ਨਾਲ ਨਾ ਸਿਰਫ਼ ਤੁਹਾਡਾ ਸਗੋਂ ਤੁਹਾਡੇ ਪਰਿਵਾਰ ਅਤੇ ਸਮਾਜ ਦਾ ਵੀ ਨੁਕਸਾਨ ਹੁੰਦਾ ਹੈ! ਇਸ ਮੌਕੇ  ਸਮੂਹ ਮਰੀਜ਼ਾਂ ਨੂੰ ਕੇਂਦਰ ਤੋਂ ਛੁੱਟੀ ਹੋਣ ਉਪਰੰਤ ਮਾੜੀ ਸੰਗਤ ਤੋਂ ਬਚਣ ਦੀ ਅਪੀਲ ਕੀਤੀ। ਅਤੇ ਨਸ਼ਾ ਛੱਡਣ ਲਈ ਆਪਣੇ ਮਨ ਵਿੱਚ ਦ੍ਰਿੜ ਇਰਾਦਾ ਰੱਖਣ ਦੀ ਅਪੀਲ ਕੀਤੀ! ਇਸ ਮੌਕੇ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਦੇ ਪ੍ਰੋਜੈਕਟ ਡਾਇਰੈਕਟਰ ਸ. ਚਮਨ ਸਿੰਘ ਨੇ ਦੱਸਿਆ ਕਿ ਇਸ ਸੈਂਟਰ ਵਿੱਚ ਦਾਖਲ ਮਰੀਜਾਂ ਨੂੰ ਨਸ਼ਾ ਮੁਕਤ ਕਰਵਾਉਣ ਲਈ ਉਪਰਾਲੇ ਕੀਤੇ ਜਾਂਦੇ ਹਨ। ਅਤੇ ਕੇਂਦਰ ਵੱਲੋਂ ਮਰੀਜ਼ਾਂ ਲਈ ਭੋਜਨ ਅਤੇ ਦਵਾਈਆਂ ਦਾ ਪ੍ਰਬੰਧ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸੈਂਕੜੇ ਲੜਕੇ ਨਸ਼ਾ ਛੱਡ ਚੁੱਕੇ ਹਨ ਅਤੇ ਇਸ ਕੇਂਦਰ ਤੋਂ ਇਲਾਜ ਕਰਵਾ ਕੇ ਚੰਗੀ ਜ਼ਿੰਦਗੀ ਬਤੀਤ ਕਰ ਰਹੇ ਹਨ।।ਇਸ ਮੌਕੇ ਸਮਾਜ ਸੇਵਕ ਸੁਭਾਸ਼ ਅਰੌੜਾ ਨੇ ਮਰੀਜ਼ਾਂ ਨੂੰ ਕਵਿਤਾ ਸੁਣਾ ਕੇ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਊਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਮਲਜੀਤ ਕੌਰ ,ਜਸਵਿੰਦਰ ਕੌਰ,  ,ਪ੍ਰਵੀਨ ਕੁਮਾਰੀ ,ਕੋਮਲਪ੍ਰੀਤ ਕੋਰ,ਦਿਨੇਸ਼ ਕੁਮਾਰੀ ,ਪ੍ਹਵੇਸ਼ ਕੁਮਾਰ , ਕਮਲ਼ਾ ਰਾਣੀ ਆਦਿ ਅਤੇ ਮਰੀਜ ਉਨ੍ਹਾਂ ਦੇ ਮਾਤਾ-ਪਿਤਾ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ