Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਰੋਟਰੀ ਕਲੱਬ ਖਰੜ ਵੱਲੋਂ “ਦ੍ਰਿਸ਼ਟੀਹੀਣਤਾ” ਕੋਰਨੀਅਲ ਅੰਨੇਪਣ ਨੂੰ ਘੱਟ ਕਰਨ ਵਾਸਤੇ ਜਾਗਰੂਤਾਂ ਅਭਿਆਨ ਦੇ ਤਹਿਤ ਸਵਰਗੀ ਸਵਿਤਰੀ ਦੇਵੀ (85 ਸਾਲ) ਦੀਆਂ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

29 ਅਪ੍ਰੈਲ, 2026 06:58 PM

ਖਰੜ (ਪ੍ਰੀਤ ਪੱਤੀ) : ਰੋਟਰੀ ਕਲੱਬ ਖਰੜ ਵੱਲੋਂ ਪਿਛਲੇ ਕਈ ਸ਼ਾਲਾਂ ਤੋਂ ਆਪਣੇ ਇਲਾਕੇ ਵਿੱਚ “ਦ੍ਰਿਸ਼ਟੀਹੀਣਤਾ” ਕੋਰਨੀਅਲ ਅੰਨੇਪਣ ਨੂੰ ਘੱਟ ਕਰਨ ਵਾਸਤੇ ਜਾਗਰੂਤਾਂ ਅਭਿਆਨ ਚਲਾਇਆ ਜਾ ਰਿਹਾ ਹੈ ਇਸੇ ਤਹਿਤ ਬੀਤੀ ਸ਼ਾਮ ਰੋਟਰੀ ਕਲੱਬ ਦੇ ਸਾਬਕਾ ਪ੍ਰਧਾਨ ਪਵਨ ਕੁਮਾਰ ਵਰਮਾ ਤੇ ਉੱਘੇ ਵਪਾਰੀ (ਪਵਨ ਜਿਊਵਰਜ ) ਮੇਨ ਬਾਜਾਰ ਦੀ ਮਾਤਾ ਸਵਰਗੀ ਸਵਿਤਰੀ ਦੇਵੀ (85 ਸਾਲ) ਦੀਆਂ ਅੱਖਾਂ ਦਾਨ ਕਰਵਾਈਆਂ ਗਈਆਂ । ਇਹ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਆਈ ਡੋਨੇਸ਼ਨ ਮੋਟੀਵੇਟਰ ਹਰਪ੍ਰੀਤ ਸਿੰਘ ਰੇਖੀ ਨੇ ਦੱਸਿਆਂ ਕਿ ਕਲੱਬ ਨੂੰ ਸਾਬਕਾ ਪ੍ਰਧਾਨ ਗੁਰਮੁੱਖ ਸਿੰਘ ਨੇ ਜਾਣਕਾਰੀ ਦਿੱਤੀ ਤਾਂ ਰੋਟਰੀ ਕਲੱਬ ਦੀ ਟੀਮ ਸਿਵਲ ਹਸਪਤਾਲ ਦੀ ਮੋਰਚਰੀ ਮੁਹਾਲੀ ਪਹੁੰਚੀ ਤੇ ਉਹਨਾਂ ਦੇ ਬੇਟੇ ਪਵਨ ਕੁਮਾਰ ਵਰਮਾ ਨੂੰ ਅੱਖਾਂ ਦਾਨ ਕਰਨ ਦੀ ਬੇਨਤੀ ਕੀਤੀ . ਉਹਨਾਂ ਸਾਡੀ ਬੇਨਤੀ ਨੂੰ ਸਵੀਕਾਰ ਕੀਤਾ ਤੇ ਫੇਰ ਰੋਟਰੀ ਕਲੱਬ ਵੱਲੋਂ ਪੀ.ਜੀ.ਆਈ ਦੇ ਅੱਖਾਂ ਦੇ ਵਿਭਾਗ ਤੋਂ ਅਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ ਟੀਮ ਨੂੰ ਬੁਲਾਇਆ । ਉਹਨਾਂ ਨੇ ਸਿਵਲ ਹਸਪਤਾਲ ਮੁਹਾਲੀ ਪਹੁੰਚ ਕੇ ਅੱਖਾਂ ਲੈਣ ਦੀ ਪ੍ਰੀਕਿਰਿਆ ਨੂੰ ਪੂਰਾ ਕੀਤਾ । ਕਲੱਬ ਦੇ ਪ੍ਰਧਾਨ ਹਿੰਮਤ ਸਿੰਘ ਸੈਣੀ ਤੇ ਸਕੱਤਰ ਸੁਖਵਿੰਦਰ ਸਿੰਘ ਲੌਗੀਆ ਨੇ ਪਰਿਵਾਰ ਦੇ ਜ਼ਜ਼ਬੇ ਨੂੰ ਨਮਨ ਕੀਤਾ ਹੈ । ਇੱਥੇ ਇਹ ਵੀ ਦੱਸ ਦੇਈਏ ਕਿ ਰੋਟਰੀ ਕਲੱਬ ਮਰਨ ਉਪਰੰਤ ਪਰਿਵਾਰਾਂ ਨੂੰ ਮੋਟੀਵੇਟ ਕਰਕੇ 93 ਲੋਕਾਂ ਦੀਆਂ ਅੱਖਾਂ ਦਾਨ ਕਰਵਾ ਚੁੱਕਿਆ ਹੈ ਤੇ ਹੁਣ 186 ਲੋਕ ਇਸ ਹਸੀਨ ਦੁਨੀਆਂ ਦਾ ਆਨੰਦ ਮਾਣ ਰਹੇ ਹਨ ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ