Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

18 ਅਪ੍ਰੈਲ, 2026 07:26 PM

ਖਰੜ (ਪ੍ਰੀਤ ਪੱਤੀ) : ਰੋਟਰੀ ਕਲੱਬ ਖਰੜ ਪਿਛਲੇ ਕਈ ਸਾਲਾਂ ਤੋਂ “ਹਨੇਰੇ ਤੋਂ ਉਜਾਲੇ ਵੱਲ” ਇਕ ਮੁਹਿੰਮ ਚਲਾ ਰਿਹਾ ਹੈ । ਇਸੇ ਤਹਿਤ ਬੀਤੀ ਸ਼ਾਮ ਇੱਕ ਹੋਰ ਸ਼ਖਸੀਅਤ ਅਵੀਨਾਸ਼ ਚੰਦਰ (75) ਸੇਵਾ ਮੁਕਤ ਹੈੱਡ ਮਾਸਟਰ ਨਿਵਾਸੀ ਰਣਜੀਤ ਨਗਰ ਦੀਆਂ ਮਰਨ ਉਪਰੰਤ ਅੱਖਾਂ ਦਾਨ ਕਰਵਾਈਆਂ ਗਈਆਂ । ਇਹ ਜਾਣਕਾਰੀ ਸਾਂਝੀ ਕਰਦੇ ਹੋਏ ਆਈ ਡੋਨੇਸ਼ਨ ਮੋਟੀਵੇਟਰ ਹਰਪ੍ਰੀਤ ਸਿੰਘ ਰੇਖੀ ਨੇ ਦੱਸਿਆ ਅਮਨਦੀਪ ਗਰਗ ਵੱਲੋਂ ਰੋਟਰੀ ਕਲੱਬ ਨੂੰ ਜਾਣਕਾਰੀ ਦਿੱਤੀ ਕਿ ਅਵੀਨਾਸ਼ ਚੰਦਰ ਦੀ ਮੌਤ ਹੋ ਗਈ ਹੈ । ਫਿਰ ਰੋਟਰੀ ਕਲੱਬ ਦੀ ਟੀਮ ਉਹਨਾਂ ਦੇ ਘਰ ਪਹੁੰਚੀ ਤੇ ਉਹਨਾਂ ਦੀ ਲਿਖਤੀ ਸਹਿਮਤੀ ਤੋਂ ਬਾਅਦ ਅੱਖਾਂ ਦੇ ਵਿਭਾਗ ਪੀ.ਜੀ.ਆਈ ਦੀ ਟੀਮ ਨੂੰ ਨਿਤੀਸ਼ ਕੁਮਾਰ ਦੀ ਅਗਵਾਈ ਵਿੱਚ ਬੁਲਾਇਆ ਗਿਆ । ਉਹਨਾਂ ਨੇ ਘਰ ਪਹੁੰਚਕੇ ਅੱਖਾਂ ਲੈਣ ਦੀ ਪ੍ਰੀਕਿਰਿਆ ਨੂੰ ਪੂਰਾ ਕੀਤਾ । ਕਲੱਬ ਦੇ ਪ੍ਰਧਾਨ ਹਿੰਮਤ ਸਿੰਘ ਸੈਣੀ ਤੇ ਸਕੱਤਰ ਸੁਖਵਿੰਦਰ ਸਿੰਘ ਲੌਗੀਆ ਨੇ ਪਰਿਵਾਰ ਦੇ ਜਜਬੇ ਨੂੰ ਨਮਨ ਕੀਤਾ ਹੈ । ਇਹ ਵੀ ਦੱਸ ਦੇਈਏ ਕਿ ਇਕ ਬੰਦੇ ਦੀਆਂ ਅੱਖਾਂ 2 ਜਰੂਰਤਮੰਦ ਲੋਕਾਂ ਨੂੰ ਲੱਗ ਜਾਂਦੀਆਂ ਹਨ ਤੇ ਹੁਣ ਤੱਕ ਰੋਟਰੀ ਕਲੱਬ ਪਰਿਵਾਰਾਂ ਨੂੰ ਜਾਗਰੂਕ ਕਰਕੇ 92 ਲੋਕਾਂ ਦੀਆਂ ਅੱਖਾਂ ਦਾਨ ਕਰਵਾ ਚੁੱਕਾ ਹੈ ਤੇ ਹੁਣ 184 ਲੋਕ ਇਸ ਹਸੀਨ ਦੁਨੀਆਂ ਨੂੰ ਦੇਖ ਰਹੇ ਹਨ ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ