Saturday, April 25, 2026
BREAKING
ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ - ਲਾਲ ਚੰਦ ਕਟਾਰੂਚੱਕ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ; ਲੋਕਾਂ ਵੱਲੋਂ ਕਮਿਊਨਿਟੀ ਪੁਲਿਸਿੰਗ ਪਹਿਲ ਦੀ ਸ਼ਲਾਘਾ ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027 : ਡਾ. ਨਵਜੋਤ ਖੋਸਾ ਆਈ.ਏ.ਐਸ. ਡਾਇਰੈਕਟਰ ਜਨਗਣਨਾ ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ ਸੁਨਾਮ ਦੇ ਐਮ. ਡੀ. ਪਬਲਿਕ ਹਾਈ ਸਕੂਲ ਵਿੱਚ ਗ੍ਰਾਮ ਪੰਚਾਇਤ ਰਾਜ ਦਿਵਸ ਮੌਕੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਭਰਿਆ ਨਾਟਕ ਪੇਸ਼ ਜਿਲ੍ਹਾ ਰੋਜ਼ਗਾਰ ਅਤੇ ਵਿਊਰੋ ਕਾਰੋਬਾਰ ਵੱਲੋਂ  ਪਲੇਸਮੈਂਟ ਕੈਂਪ  ਦਾ ਆਯੋਜਨ ਕੀਤਾ ਗਿਆ

ਪੰਜਾਬ

ਰੋਟਰੀ ਕਲੱਬ ਸੁਨਾਮ ਗ੍ਰੀਨ ਦੇ ਪ੍ਰਧਾਨ ਗੌਰਵ ਕਾਂਸਲ ਵੱਲੋਂ ਰਾਮਲੀਲਾ ਮਹੋਤਸਵ ਦਾ ਉਦਘਾਟਨ

01 ਅਕਤੂਬਰ, 2025 04:52 PM
ਸੁਨਾਮ (ਰਮੇਸ਼ ਗਰਗ) : ਸ਼੍ਰੀ ਸ਼ਿਵ ਰਾਮਲੀਲਾ ਕਲੱਬ ਗੀਤਾ ਭਵਨ ਵਿਚ ਮੰਗਲਵਾਰ ਨੂੰ ਆਯੋਜਿਤ ਰਾਮਲੀਲਾ ਮਹੋਤਸਵ ਦਾ ਉਦਘਾਟਨ ਰੋਟਰੀ ਕਲੱਬ ਸੁਨਾਮ ਗ੍ਰੀਨ ਦੇ ਪ੍ਰਧਾਨ ਗੌਰਵ ਕਾਂਸਲ ਨੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਆਈ.ਪੀ.ਪੀ. ਸੰਦੀਪ ਗਰਗ, ਗੋਰਾ ਲਾਲ ਬਾਂਸਲ, ਟਿੰਕਲ ਬਾਂਸਲ ਸਮੇਤ ਕਲੱਬ ਦੇ ਹੋਰ ਮੈਂਬਰ ਵੀ ਹਾਜ਼ਰ ਸਨ।
 
ਮੁੱਖ ਮਹਿਮਾਨ ਵਜੋਂ ਆਪਣੇ ਸੰਬੋਧਨ ਦੌਰਾਨ ਗੌਰਵ ਕਾਂਸਲ ਨੇ ਕਿਹਾ ਕਿ ਰਾਮਾਇਣ ਸਿਰਫ਼ ਇਕ ਕਥਾ ਨਹੀਂ, ਸਗੋਂ ਜੀਵਨ ਦਾ ਮਾਰਗਦਰਸ਼ਨ ਹੈ। ਉਨ੍ਹਾਂ ਨੇ ਕਿਹਾ – “ਸ਼੍ਰੀਰਾਮ ਸਾਨੂੰ ਸੱਚ, ਧਰਮ, ਫਰਜ਼ ਅਤੇ ਆਦਰਸ਼ ਜੀਵਨ ਜੀਊਣ ਦੀ ਪ੍ਰੇਰਣਾ ਦਿੰਦੇ ਹਨ। ਉਨ੍ਹਾਂ ਦੀਆਂ ਲੀਲਾਵਾਂ ਦਾ ਮੰਚਨ ਸਾਨੂੰ ਵਾਰੰਵਾਰ ਯਾਦ ਦਵਾਉਂਦਾ ਹੈ ਕਿ ਝੂਠ ‘ਤੇ ਸੱਚ ਦੀ, ਅਧਰਮ ‘ਤੇ ਧਰਮ ਦੀ ਅਤੇ ਅਹੰਕਾਰ ‘ਤੇ ਨਿਮਰਤਾ ਦੀ ਜਿੱਤ ਹੁੰਦੀ ਹੈ।”
 
ਉਨ੍ਹਾਂ ਨੇ ਨਗਰਵਾਸੀਆਂ ਨੂੰ ਅਪੀਲ ਕੀਤੀ ਕਿ ਰਾਮਲੀਲਾ ਦੇ ਮੰਚ ਤੋਂ ਅਸੀਂ ਸਭ ਇਹ ਸੰਕਲਪ ਲਈਏ ਕਿ ਸ਼੍ਰੀਰਾਮ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਵਾਂਗੇ। ਗੌਰਵ ਕਾਂਸਲ ਨੇ ਵਿਸ਼ਵਾਸ ਜਤਾਇਆ ਕਿ ਇਹ ਰਾਮਲੀਲਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਸਦਾਚਾਰ ਤੇ ਸੱਭਿਆਚਾਰ ਨਾਲ ਜੋੜਦੀ ਰਹੇਗੀ।
 
ਕਾਰਜਕ੍ਰਮ ਦੌਰਾਨ ਰੋਟਰੀ ਕਲੱਬ ਸੁਨਾਮ ਗ੍ਰੀਨ ਦੀ ਟੀਮ ਨੂੰ ਰਾਮਲੀਲਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਸੁਰੇਸ਼ ਗੋਇਲ ਸ਼ਸ਼ੀ, ਜਗਦੀਸ਼ ,ਬਲਜੀਤ ਸਿੰਘ,ਰਾਕੇਸ਼ ਕੁਮਾਰ ਕਾਕਾ,ਗਗਨ ਗੋਇਲ,ਮੁਕੇਸ਼ ਕੁਮਾਰ ਮੰਗੁ ,ਮਨੋਜ ਭਾਟੀਆ ਤੇ ਰਾਮਲੀਲਾ ਕਲੱਬ ਦੇ ਹੋਰ ਮੈਂਬਰਾਂ ਨੇ ਸਨਮਾਨਿਤ ਕੀਤਾ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ - ਲਾਲ ਚੰਦ ਕਟਾਰੂਚੱਕ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ - ਲਾਲ ਚੰਦ ਕਟਾਰੂਚੱਕ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ

ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ  ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ; ਲੋਕਾਂ ਵੱਲੋਂ ਕਮਿਊਨਿਟੀ ਪੁਲਿਸਿੰਗ ਪਹਿਲ ਦੀ ਸ਼ਲਾਘਾ

ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ; ਲੋਕਾਂ ਵੱਲੋਂ ਕਮਿਊਨਿਟੀ ਪੁਲਿਸਿੰਗ ਪਹਿਲ ਦੀ ਸ਼ਲਾਘਾ

ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027 : ਡਾ. ਨਵਜੋਤ ਖੋਸਾ ਆਈ.ਏ.ਐਸ. ਡਾਇਰੈਕਟਰ ਜਨਗਣਨਾ

ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027 : ਡਾ. ਨਵਜੋਤ ਖੋਸਾ ਆਈ.ਏ.ਐਸ. ਡਾਇਰੈਕਟਰ ਜਨਗਣਨਾ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਸੁਨਾਮ ਦੇ ਐਮ. ਡੀ. ਪਬਲਿਕ ਹਾਈ ਸਕੂਲ ਵਿੱਚ ਗ੍ਰਾਮ ਪੰਚਾਇਤ ਰਾਜ ਦਿਵਸ ਮੌਕੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਭਰਿਆ ਨਾਟਕ ਪੇਸ਼

ਸੁਨਾਮ ਦੇ ਐਮ. ਡੀ. ਪਬਲਿਕ ਹਾਈ ਸਕੂਲ ਵਿੱਚ ਗ੍ਰਾਮ ਪੰਚਾਇਤ ਰਾਜ ਦਿਵਸ ਮੌਕੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਭਰਿਆ ਨਾਟਕ ਪੇਸ਼

ਜਿਲ੍ਹਾ ਰੋਜ਼ਗਾਰ ਅਤੇ ਵਿਊਰੋ ਕਾਰੋਬਾਰ ਵੱਲੋਂ  ਪਲੇਸਮੈਂਟ ਕੈਂਪ  ਦਾ ਆਯੋਜਨ ਕੀਤਾ ਗਿਆ

ਜਿਲ੍ਹਾ ਰੋਜ਼ਗਾਰ ਅਤੇ ਵਿਊਰੋ ਕਾਰੋਬਾਰ ਵੱਲੋਂ  ਪਲੇਸਮੈਂਟ ਕੈਂਪ  ਦਾ ਆਯੋਜਨ ਕੀਤਾ ਗਿਆ