Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਖੇਡ

ਰੋਨਾਲਡੋ ਦੇ ਗੋਲ ਦੀ ਮਦਦ ਨਾਲ ਅਲ ਨਾਸਰ ਨੇ ਚੈਂਪੀਅਨਜ਼ ਲੀਗ 'ਚ ਅਲ ਰੇਯਾਨ ਨੂੰ ਹਰਾਇਆ

01 ਅਕਤੂਬਰ, 2024 06:21 PM

ਰਿਆਦ : ਕ੍ਰਿਸਟੀਆਨੋ ਰੋਨਾਲਡੋ ਦੇ ਗੋਲ ਦੀ ਮਦਦ ਨਾਲ ਸਾਊਦੀ ਅਰਬ ਦੇ ਅਲ ਨਾਸਰ ਨੇ ਸੋਮਵਾਰ ਨੂੰ ਏਐਫਸੀ ਚੈਂਪੀਅਨਜ਼ ਲੀਗ ਦੇ ਇਲੀਟ ਗਰੁੱਪ ਪੜਾਅ ਦੇ ਮੈਚ 'ਚ ਕਤਰ ਦੇ ਅਲ ਰੇਯਾਨ ਨੂੰ 2-1 ਨਾਲ ਹਰਾਇਆ। ਪੰਜ ਵਾਰ ਦੇ ਬੈਲਨ ਡੀ'ਓਰ ਪੁਰਸਕਾਰ ਜੇਤੂ ਰੋਨਾਲਡੋ ਵਾਇਰਲ ਇਨਫੈਕਸ਼ਨ ਕਾਰਨ ਟੀਮ ਦੇ ਪਹਿਲੇ ਮੈਚ, ਦੋ ਹਫਤੇ ਪਹਿਲਾਂ ਇਰਾਕ ਦੇ ਅਲ ਸ਼ੌਰਤਾ ਖਿਲਾਫ 1-1 ਨਾਲ ਡਰਾਅ ਖੇਡਣ ਤੋਂ ਖੁੰਝ ਗਏ। ਸੋਮਵਾਰ ਨੂੰ ਉਸ ਦਾ ਇਕ ਗੋਲ ਆਫਸਾਈਡ ਰਿਹਾ ਪਰ ਮੈਚ ਖਤਮ ਹੋਣ ਤੋਂ 14 ਮਿੰਟ ਪਹਿਲਾਂ ਉਸ ਨੇ ਇਕ ਹੋਰ ਗੋਲ ਕਰਕੇ ਟੀਮ ਦੀ ਜਿੱਤ ਯਕੀਨੀ ਬਣਾਈ।

ਲਿਵਰਪੂਲ ਦੇ ਸਾਬਕਾ ਫਾਰਵਰਡ ਸਾਡਿਓ ਮਾਨੇ ਨੇ ਹਾਫ ਟਾਈਮ ਤੋਂ ਠੀਕ ਪਹਿਲਾਂ ਅਲ ਨਾਸਰ ਨੂੰ ਲੀਡ ਦਿਵਾਈ ਜਦਕਿ ਰੋਨਾਲਡੋ ਨੇ 2-0 ਨਾਲ ਅੱਗੇ ਹੋ ਗਿਆ। ਮੈਚ ਖਤਮ ਹੋਣ ਤੋਂ ਤਿੰਨ ਮਿੰਟ ਪਹਿਲਾਂ ਰੋਜਰ ਗੁਏਡੇਸ ਨੇ ਅਲ ਰੇਯਾਨ ਲਈ ਗੋਲ ਕੀਤਾ ਪਰ ਟੀਮ ਨੂੰ ਹਾਰ ਤੋਂ ਨਾ ਬਚਾ ਸਕੇ। ਹੋਰ ਮੈਚਾਂ ਵਿੱਚ ਸਾਊਦੀ ਅਰਬ ਦੇ ਅਲ ਅਹਲੀ ਨੇ ਯੂਏਈ ਦੇ ਅਲ ਵਾਸਲ ਨੂੰ 2-0 ਨਾਲ ਹਰਾ ਕੇ ਲਗਾਤਾਰ ਦੂਜੀ ਜਿੱਤ ਦਰਜ ਕੀਤੀ ਜਦਕਿ ਕਤਰ ਦੇ ਅਲ ਸਾਦ ਨੇ ਇਰਾਨ ਦੇ ਇਸਤੇਗਲਾਲ ਨੂੰ ਉਸੇ ਫਰਕ ਨਾਲ ਹਰਾਇਆ। ਈਰਾਨ ਦੇ ਪਰਸੇਪੋਲਿਸ ਅਤੇ ਉਜ਼ਬੇਕਿਸਤਾਨ ਦੇ ਪਖਤਾਕੋਰ ਵਿਚਕਾਰ ਮੈਚ 1-1 ਨਾਲ ਸਮਾਪਤ ਹੋਇਆ।

Have something to say? Post your comment

ਅਤੇ ਖੇਡ ਖਬਰਾਂ

ਵੈਭਵ ਸੂਰਿਆਵੰਸ਼ੀ ਅੱਜ ਜੋ ਕਰ ਰਿਹਾ ਹੈ ਉਹ ਪਹਿਲਾਂ ਕਦੇ ਨਹੀਂ ਹੋਇਆ : ਹਰਭਜਨ

ਵੈਭਵ ਸੂਰਿਆਵੰਸ਼ੀ ਅੱਜ ਜੋ ਕਰ ਰਿਹਾ ਹੈ ਉਹ ਪਹਿਲਾਂ ਕਦੇ ਨਹੀਂ ਹੋਇਆ : ਹਰਭਜਨ

ਕੁਲਦੀਪ ਯਾਦਵ ਕਾਉਂਟੀ ਚੈਂਪੀਅਨਸ਼ਿਪ ਅਤੇ ਵਨ-ਡੇ ਕੱਪ ਲਈ ਯੌਰਕਸ਼ਾਇਰ ਨਾਲ ਜੁੜਿਆ

ਕੁਲਦੀਪ ਯਾਦਵ ਕਾਉਂਟੀ ਚੈਂਪੀਅਨਸ਼ਿਪ ਅਤੇ ਵਨ-ਡੇ ਕੱਪ ਲਈ ਯੌਰਕਸ਼ਾਇਰ ਨਾਲ ਜੁੜਿਆ

ਵਿਸ਼ਵ ਕੱਪ ਫਾਈਨਲ ’ਚ ਹਾਰ ਦੇ ‘ਦਰਦ’ ਤੋਂ ਉੱਭਰਨ ’ਚ ਸਮਾਂ ਲੱਗੇਗਾ : ਮੈਸੀ

ਵਿਸ਼ਵ ਕੱਪ ਫਾਈਨਲ ’ਚ ਹਾਰ ਦੇ ‘ਦਰਦ’ ਤੋਂ ਉੱਭਰਨ ’ਚ ਸਮਾਂ ਲੱਗੇਗਾ : ਮੈਸੀ

ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ

ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ

ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ

ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ

ਚੀਨ ਓਪਨ ’ਚ ਭਾਰਤੀ ਮੁਹਿੰਮ ਦੀ ਅਗਵਾਈ ਕਰੇਗੀ ਸਿੰਧੂ

ਚੀਨ ਓਪਨ ’ਚ ਭਾਰਤੀ ਮੁਹਿੰਮ ਦੀ ਅਗਵਾਈ ਕਰੇਗੀ ਸਿੰਧੂ

ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ

ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ

IND vs ENG:

IND vs ENG: "ਵਿਰਾਟ ਨਾਲ ਬੱਲੇਬਾਜ਼ੀ ਕਰਨਾ ਹਮੇਸ਼ਾ ਮਜ਼ੇਦਾਰ ਹੁੰਦਾ ਹੈ": ਰੋਹਿਤ ਸ਼ਰਮਾ

ਲਾਰਡਸ ਵਿਖੇ ਸੈਂਕੜਾ ਲਾ ਕੇ ਰੋਹਿਤ ਸ਼ਰਮਾ ਨੇ 'ਸਾਰਿਆਂ ਦਾ ਮੂੰਹ ਬੰਦ ਕਰ ਦਿੱਤਾ' : ਰਵੀ ਸ਼ਾਸਤਰੀ

ਲਾਰਡਸ ਵਿਖੇ ਸੈਂਕੜਾ ਲਾ ਕੇ ਰੋਹਿਤ ਸ਼ਰਮਾ ਨੇ 'ਸਾਰਿਆਂ ਦਾ ਮੂੰਹ ਬੰਦ ਕਰ ਦਿੱਤਾ' : ਰਵੀ ਸ਼ਾਸਤਰੀ

"ਵਿਰਾਟ ਪਹਿਲਾਂ ਵੀ ਮਾਸਟਰ ਸੀ ਤੇ ਹਮੇਸ਼ਾ ਰਹੇਗਾ," ਇਰਫਾਨ ਪਠਾਨ ਨੇ ਆਲੋਚਕਾਂ 'ਤੇ ਵਿੰਨ੍ਹਿਆ ਨਿਸ਼ਾਨਾ