Sunday, July 26, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਰੱਖਿਆ ਪਲੇਵੇ ਸਕੂਲ ਵਿੱਚ ਨੰਨੇ ਵਿਦਿਆਰਥੀਆਂ ਦਾ ਰਿਜਲਟ ਘੋਸ਼ਿਤ, ਬੱਚਿਆਂ ਨੂੰ ਕੀਤਾ ਗਿਆ ਸਨਮਾਨਿਤ

31 ਮਾਰਚ, 2026 07:43 PM
ਸੁਨਾਮ ਊਧਮ ਸਿੰਘ ਵਾਲਾ (ਰਮੇਸ਼ ਗਰਗ) : ਰੱਖਿਆ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਦਾ ਸਾਲਾਨਾ ਪ੍ਰੀਖਿਆ ਨਤੀਜਾ ਘੋਸ਼ਿਤ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰੰਗਣ ਵਿੱਚ ਇੱਕ ਸਾਦਗੀ ਭਰਿਆ ਅਤੇ ਸ਼ਾਨਦਾਰ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਬੱਚਿਆਂ ਦੇ ਨਾਲ ਉਨ੍ਹਾਂ ਦੇ ਮਾਪਿਆਂ ਨੇ ਵੀ ਉਤਸ਼ਾਹ ਨਾਲ ਹਿੱਸਾ ਲਿਆ।
ਪ੍ਰੋਗਰਾਮ ਦੌਰਾਨ ਪ੍ਰੀ-ਨਰਸਰੀ ਦੇ ਵਿਦਿਆਰਥੀ ਅਨਸ਼ ਕਪੂਰ ਅਤੇ ਨਰਸਰੀ ਦੀ ਵਿਦਿਆਰਥਣ ਅਮਾਇਰਾ ਜਿੰਦਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਏ ਪਲੱਸ ਸਟਾਰ ਗਰੇਡ ਹਾਸਲ ਕੀਤਾ। ਸਮਾਗਮ ਦੌਰਾਨ ਬੱਚਿਆਂ ਦੇ ਚਿਹਰਿਆਂ 'ਤੇ ਖੁਸ਼ੀ ਅਤੇ ਉਤਸ਼ਾਹ ਸਪਸ਼ਟ ਨਜ਼ਰ ਆ ਰਿਹਾ ਸੀ। ਵਧੀਆ ਨਤੀਜੇ ਲਿਆਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕਾਂ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਅੱਗੇ ਵੀ ਚੰਗਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ ਗਿਆ।ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸਵਾਤੀ ਕਾਲੜਾ ਨੇ ਕਿਹਾ ਕਿ ਬੱਚਿਆਂ ਦਾ ਸਰਵਾਂਗੀਣ ਵਿਕਾਸ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਦੱਸਿਆ ਕਿ ਸਕੂਲ ਵਿੱਚ ਪੜ੍ਹਾਈ ਦੇ ਨਾਲ ਨਾਲ ਬੱਚਿਆਂ ਨੂੰ ਚੰਗੇ ਸੰਸਕਾਰ ਅਤੇ ਆਤਮ ਵਿਸ਼ਵਾਸ ਵੀ ਦਿੱਤਾ ਜਾ ਰਿਹਾ ਹੈ, ਤਾਂ ਜੋ ਉਹ ਭਵਿੱਖ ਵਿੱਚ ਹਰ ਖੇਤਰ ਵਿੱਚ ਕਾਮਯਾਬ ਹੋ ਸਕਣ।ਉਨ੍ਹਾਂ ਨੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੱਚਿਆਂ 'ਤੇ ਬੇਲੋੜਾ ਦਬਾਅ ਪਾਉਣ ਦੀ ਬਜਾਏ ਉਨ੍ਹਾਂ ਦੀ ਰੁਚੀ ਅਤੇ ਯੋਗਤਾ ਅਨੁਸਾਰ ਉਨ੍ਹਾਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਜਾਣਾ ਚਾਹੀਦਾ ਹੈ।ਪ੍ਰੋਗਰਾਮ ਦੇ ਅੰਤ ਵਿੱਚ ਮਾਪਿਆਂ ਨੇ ਸਕੂਲ ਪ੍ਰਬੰਧਨ ਦੀ ਸਰਾਹਨਾ ਕਰਦਿਆਂ ਕਿਹਾ ਕਿ ਇੱਥੇ ਬੱਚਿਆਂ ਦੀ ਪੜ੍ਹਾਈ ਦੇ ਨਾਲ ਨਾਲ ਉਨ੍ਹਾਂ ਦੇ ਨੈਤਿਕ ਅਤੇ ਮਾਨਸਿਕ ਵਿਕਾਸ 'ਤੇ ਵੀ ਖਾਸ ਧਿਆਨ ਦਿੱਤਾ ਜਾਂਦਾ ਹੈ, ਜੋ ਕਾਬਿਲ-ਏ-ਤਾਰੀਫ਼ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਮਾਹੌਲ ਵਿੱਚ ਬੱਚੇ ਪੜ੍ਹਾਈ ਦੇ ਨਾਲ ਹੋਰ ਗਤੀਵਿਧੀਆਂ ਵਿੱਚ ਵੀ ਅੱਗੇ ਵਧਦੇ ਹਨ।
ਇਸ ਮੌਕੇ ਅਧਿਆਪਕ ਕ੍ਰਿਸ਼ਨਾ ਸ਼ਰਮਾ, ਚਾਹਤ ਕੌਸ਼ਲ, ਪ੍ਰਨੀਤ ਕੌਰ, ਦਿਵਿਆ ਰਾਣੀ ਸਮੇਤ ਹੋਰ ਸਟਾਫ ਮੈਂਬਰ ਵੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ